ਰੋਪੜ੍ਹ ਦੇ ਵਕੀਲ ਵੱਲੋਂ ਲੈਕਚਰਾਰ ਮਾਂ ਦੀ ਕੁੱਟਮਾਰ ਦੀ ਕਾਰਵਾਈ ਨਿੰਦਣਯੋਗ: ਡਾ.ਬਲਜੀਤ ਕੌਰ
ਰੋਪੜ੍ਹ ਦੇ ਵਕੀਲ ਵੱਲੋਂ ਲੈਕਚਰਾਰ ਮਾਂ ਦੀ ਕੁੱਟਮਾਰ ਦੀ ਕਾਰਵਾਈ ਨਿੰਦਣਯੋਗ: ਡਾ.ਬਲਜੀਤ ਕੌਰ ਕੁੱਟਮਾਰ ਕਰਨ ਵਾਲੇ ਪੁੱਤਰ ਨੂੰਹ ਅਤੇ ਪੋਤੇ ਵਿਰੁੱਧ ਸਖਤ ਕਾਰਵਾਈ ਕਰਨ ਦੇ ਹੁਕਮ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 28 ਅਕਤੂਬਰ: ਰੋਪੜ੍ਹ ਦੇ ਵਕੀਲ ਅੰਕੁਰ ਵਰਮਾ, ਉਸ ਦੀ ਪਤਨੀ ਅਤੇ ਪੁੱਤਰ ਵੱਲੋਂ ਲੈਕਚਰਾਰ ਮਾਂ ਦੀ ਕੁੱਟਮਾਰ ਦੀ ਕਾਰਵਾਈ ਅਤਿ-ਨਿੰਦਣਯੋਗ ਹੈ। ਉਕਤ ਪ੍ਰਗਟਾਵਾ…