ਅਰਜੁਨ ਬਬੂਟਾ ਨੇ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਇਕ ਸੋਨੇ ਤੇ ਇਕ ਚਾਂਦੀ ਦਾ ਤਮਗ਼ਾ ਜਿੱਤਿਆ
ਨਿਸ਼ਾਨੇਬਾਜ਼ ਅਰਜੁਨ ਬਬੂਟਾ ਨੇ ਪੈਰਿਸ ਓਲੰਪਿਕਸ ਲਈ ਕੁਆਲੀਫਾਈ ਕੀਤਾ ਅਰਜੁਨ ਬਬੂਟਾ ਨੇ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਇਕ ਸੋਨੇ ਤੇ ਇਕ ਚਾਂਦੀ ਦਾ ਤਮਗ਼ਾ ਜਿੱਤਿਆ ਖੇਡ ਮੰਤਰੀ ਮੀਤ ਹੇਅਰ ਨੇ ਓਲੰਪਿਕ ਕੋਟਾ ਹਾਸਲ ਕਰਨ ਵਾਲੇ ਤੀਜੇ ਪੰਜਾਬੀ ਨਿਸ਼ਾਨੇਬਾਜ਼ ਨੂੰ ਦਿੱਤੀ ਵਧਾਈ ਓਲੰਪਿਕਸ ਕੁਆਲੀਫ਼ਾਈ ਕਰਨ ਵਾਲੇ ਖਿਡਾਰੀਆਂ ਨੂੰ ਤਿਆਰੀ ਲਈ 15 ਲੱਖ ਰੁਪਏ ਦਿੱਤੇ ਜਾਣਗੇ ਚੰਡੀਗੜ੍ਹ (ਸੁਰ ਸਾਂਝ…