ਸ. ਸਰਬਜੀਤ ਸਿੰਘ ਝਿੰਜਰ ਵੱਲੋਂ ਯੂਥ ਅਕਾਲੀ ਦਲ ਦੀ 33 ਮੈਂਬਰੀ ਕੋਰ ਕਮੇਟੀ ਦਾ ਐਲਾਨ
ਚੰਡੀਗੜ੍ਹ 10 ਅਕਤੂਬਰ ( ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਯੂਥ ਵਿੰਗ ਦੇ ਜਥੇਬੰਦਕ ਢਾਂਚੇ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਸੂਚੀ ਕਰਦੇ…