ਚੀਫ਼ ਇੰਜੀਨੀਅਰਾਂ ਨੂੰ ਆਪਣੇ ਪੱਧਰ ‘ਤੇ ਲਗਾਤਾਰ ਕੰਮ ਦੀ ਪ੍ਰਗਤੀ ਅਤੇ ਗੁਣਵੱਤਾ ਦੀ ਸਮੀਖਿਆ ਕਰਦੇ ਰਹਿਣ ਲਈ ਕਿਹਾ
ਈ.ਟੀ.ਓ ਵੱਲੋਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਵਿਸਤ੍ਰਿਤ ਸਮੀਖਿਆ ਮੀਟਿੰਗ ਅਧਿਕਾਰੀਆਂ ਦੀ ਛੁੱਟੀ ਦੌਰਾਨ ਕੰਮਕਾਜ ਵਿੱਚ ਨਹੀਂ ਪਵੇਗੀ ਰੁਕਾਵਟ, ਲੋਕ ਨਿਰਮਾਣ ਮੰਤਰੀ ਵੱਲੋਂ ਲਿੰਕ ਅਫ਼ਸਰ ਲਾਉਣ ਦੀ ਪ੍ਰਵਾਨਗੀ ਚੀਫ਼ ਇੰਜੀਨੀਅਰਾਂ ਨੂੰ ਆਪਣੇ ਪੱਧਰ ‘ਤੇ ਲਗਾਤਾਰ ਕੰਮ ਦੀ ਪ੍ਰਗਤੀ ਅਤੇ ਗੁਣਵੱਤਾ ਦੀ ਸਮੀਖਿਆ ਕਰਦੇ ਰਹਿਣ ਲਈ ਕਿਹਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਅਕਤੂਬਰ:…