ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਖੇਤੀਬਾੜੀ ਸੈਕਟਰ ਨੂੰ ਕਿਸਾਨਾਂ ਲਈ ਲਾਹੇਵੰਦ ਬਣਾਉਣ ਵਾਸਤੇ ਚੁੱਕ ਰਹੀ ਹੈ ਠੋਸ ਕਦਮ: ਗੁਰਮੀਤ ਸਿੰਘ ਖੁੱਡੀਆਂ
ਪੰਜਾਬ ਸਰਕਾਰ ਵੱਲੋਂ ਨਰਮੇ ਦੇ ਬੀਜਾਂ ਦੀ 2.69 ਕਰੋੜ ਰੁਪਏ ਦੀ ਸਬਸਿਡੀ 15 ਹਜ਼ਾਰ ਤੋਂ ਵੱਧ ਕਿਸਾਨਾਂ ਨੂੰ ਜਾਰੀ ਹੁਣ ਤੱਕ 17 ਕਰੋੜ ਰੁਪਏ ਤੋਂ ਵੱਧ ਦੀ ਸਬਸਿਡੀ 87,173 ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਪਾਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਖੇਤੀਬਾੜੀ ਸੈਕਟਰ ਨੂੰ ਕਿਸਾਨਾਂ ਲਈ ਲਾਹੇਵੰਦ ਬਣਾਉਣ ਵਾਸਤੇ ਚੁੱਕ ਰਹੀ…