ਮੈਂ ਆਮ ਆਦਮੀ ਨੂੰ ਕੁੱਝ ਲੋਕਾਂ ਦੇ ਰਹਿਮੋ-ਕਰਮ ਉਤੇ ਨਹੀਂ ਛੱਡਾਂਗਾ, ਲੋਕਾਂ ਦਾ ਕੰਮ ਮੇਰੀ ਤਰਜੀਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮੁੱਖ ਮੰਤਰੀ ਵੱਲੋਂ ਪਟਵਾਰੀਆਂ ਦੀਆਂ 2037 ਆਸਾਮੀਆਂ ਭਰਨ ਦਾ ਐਲਾਨ ਮੈਂ ਆਮ ਆਦਮੀ ਨੂੰ ਕੁੱਝ ਲੋਕਾਂ ਦੇ ਰਹਿਮੋ-ਕਰਮ ਉਤੇ ਨਹੀਂ ਛੱਡਾਂਗਾ, ਲੋਕਾਂ ਦਾ ਕੰਮ ਮੇਰੀ ਤਰਜੀਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮਾਲ ਅਫ਼ਸਰਾਂ ਦੀ ਜ਼ਿੱਦ ਉਤੇ ਸਰਕਾਰ ਨੇ ਦਿਖਾਈ ਸਖ਼ਤੀ ਹੜਤਾਲੀ ਪਟਵਾਰੀਆਂ ਦੀ ਮਨਮਰਜ਼ੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਹਰੇਕ ਪਟਵਾਰੀ…