ਖਰੜ ਥਾਣੇ ਵਿਚ ਤਾਇਨਾਤ ਰਿਸ਼ਵਤਖੋਰ ਪੁਲਿਸ ਮੁਲਾਜ਼ਮ ਵਿਰੁੱਧ ਪਰਚਾ ਦਰਜ
ਖਰੜ ਥਾਣੇ ਵਿਚ ਤਾਇਨਾਤ ਰਿਸ਼ਵਤਖੋਰ ਪੁਲਿਸ ਮੁਲਾਜ਼ਮ ਵਿਰੁੱਧ ਪਰਚਾ ਦਰਜ ਰਿਸ਼ਵਤਖੋਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਅਨਮੋਲ ਗਗਨ ਮਾਨ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 28 ਅਗਸਤ: ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਹੁਕਮਾਂ ‘ਤੇ ਪੁਲਿਸ ਸਟੇਸ਼ਨ ਸਦਰ ਖਰੜ ਵਿਖੇ ਤਾਇਨਾਤ ਪੁਲਿਸ ਮੁਲਾਜ਼ਮ ਊਧਮ ਸਿੰਘ ਖਿਲਾਫ਼ ਰਿਸ਼ਵਤ ਮੰਗਣ ਦੇ ਦੋਸ਼ ਅਧੀਨ ਕੇਸ ਦਰਜ ਕੀਤਾ ਗਿਆ ਹੈ।…