Breaking
www.sursaanjh.com > ਚੰਡੀਗੜ੍ਹ/ਹਰਿਆਣਾ

ਕੈਪਟਨ ਅਮਰਿੰਦਰ ਨੇ ਭਾਜਪਾ ਛੱਡਣ ਵਾਲੇ ਆਗੂਆਂ ਬਾਰੇ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਹੋਣ ਦੀਆਂ ਰਿਪੋਰਟਾਂ ਨੂੰ ਸਿਰੇ ਤੋਂ ਖਾਰਜ ਕੀਤਾ

ਕੈਪਟਨ ਅਮਰਿੰਦਰ ਨੇ ਭਾਜਪਾ ਛੱਡਣ ਵਾਲੇ ਆਗੂਆਂ ਬਾਰੇ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਹੋਣ ਦੀਆਂ ਰਿਪੋਰਟਾਂ ਨੂੰ ਸਿਰੇ ਤੋਂ ਖਾਰਜ ਕੀਤਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 14 ਅਕਤੂਬਰ: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੀਡੀਆ ਦੇ ਇੱਕ ਹਿੱਸੇ ਵਿੱਚ ਆਈਆਂ ਰਿਪੋਰਟਾਂ ਨੂੰ ਸਿਰੇ…

Read Full News

ਸਕਰੈਪ ਡੀਲਰ ਦਾ ਕਤਲ ਕਾਂਡ: ਪੰਜਾਬ ਪੁਲਿਸ ਨੇ ਬਲਟਾਣਾ ਵਿੱਚ ਮੁਕਾਬਲੇ ਉਪਰੰਤ ਮੁੱਖ ਦੋਸ਼ੀ ਨੂੰ ਕੀਤਾ ਗ੍ਰਿਫ਼ਤਾਰ; ਪਿਸਤੌਲ ਬਰਾਮਦ

ਸਕਰੈਪ ਡੀਲਰ ਦਾ ਕਤਲ ਕਾਂਡ: ਪੰਜਾਬ ਪੁਲਿਸ ਨੇ ਬਲਟਾਣਾ ਵਿੱਚ ਮੁਕਾਬਲੇ ਉਪਰੰਤ ਮੁੱਖ ਦੋਸ਼ੀ ਨੂੰ ਕੀਤਾ ਗ੍ਰਿਫ਼ਤਾਰ; ਪਿਸਤੌਲ ਬਰਾਮਦ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫ਼ਤਾਰ ਮੁਲਜ਼ਮ ਗਗਨਵੀਰ ਰਾਜਨ ਜਵਾਬੀ ਗੋਲੀਬਾਰੀ ਦੌਰਾਨ ਹੋਇਆ ਜ਼ਖਮੀ: ਡੀਜੀਪੀ ਗੌਰਵ ਯਾਦਵ  ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ),…

Read Full News

ਲਾਲਜੀਤ ਸਿੰਘ ਭੁੱਲਰ ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਕਰੀਬ 121 ਕਰੋੜ ਰੁਪਏ ਦਾ ਵੱਡਾ ਘਪਲਾ ਬੇਨਕਾਬ

ਲਾਲਜੀਤ ਸਿੰਘ ਭੁੱਲਰ ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਕਰੀਬ 121 ਕਰੋੜ ਰੁਪਏ ਦਾ ਵੱਡਾ ਘਪਲਾ ਬੇਨਕਾਬ 4 ਬੀ.ਡੀ.ਪੀ.ਓਜ਼, 6 ਪੰਚਾਇਤ ਸਕੱਤਰਾਂ ਅਤੇ 6 ਸਰਪੰਚਾਂ ਨੂੰ ਤੁਰੰਤ ਚਾਰਜਸ਼ੀਟ ਕਰਨ ਦੇ ਹੁਕਮ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਵੱਲੋਂ ਅਗਲੇਰੀ ਜਾਂਚ ਵਿਜੀਲੈਂਸ ਨੂੰ ਸੌਂਪਣ ਦੇ ਆਦੇਸ਼ ਬਿਨਾਂ ਪ੍ਰਵਾਨਗੀ ਖ਼ਰਚ ਕੀਤੀ ਰਾਸ਼ੀ ਵਸੂਲਣ ਦੀ ਕਾਰਵਾਈ ਸ਼ੁਰੂ ਚੰਡੀਗੜ੍ਹ…

Read Full News

ਪੰਜਾਬ ਵਿੱਚ ਸਾਲ 2030 ਤੱਕ ਨਵਿਆਉਣਯੋਗ ਊਰਜਾ ਦੀ ਹਿੱਸੇਦਾਰੀ 30 ਫੀਸਦ ਤੱਕ ਵਧਾਈ ਜਾਵੇਗੀ: ਅਮਨ ਅਰੋੜਾ

ਪੰਜਾਬ ਵਿੱਚ ਸਾਲ 2030 ਤੱਕ ਨਵਿਆਉਣਯੋਗ ਊਰਜਾ ਦੀ ਹਿੱਸੇਦਾਰੀ 30 ਫੀਸਦ ਤੱਕ ਵਧਾਈ ਜਾਵੇਗੀ: ਅਮਨ ਅਰੋੜਾ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਵੱਲੋਂ ‘ਊਰਜਾ ਕੁਸ਼ਲਤਾ ਲਈ ਨਿਵੇਸ਼ ਬਾਜ਼ਾਰ’ ਵਿਸ਼ੇ ‘ਤੇ ਇੱਕ-ਰੋਜ਼ਾ ਕਾਨਫਰੰਸ-ਕਮ-ਪ੍ਰਦਰਸ਼ਨੀ ਦਾ ਉਦਘਾਟਨ  ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਅਕਤੂਬਰ: ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ…

Read Full News

ਮੁੱਖ ਮੰਤਰੀ ਨੇ ਜਵਾਨ ਅੰਮ੍ਰਿਤਪਾਲ ਸਿੰਘ ਦੀ ਸ਼ਹਾਦਤ ਉਤੇ ਦੁੱਖ ਪ੍ਰਗਟਾਇਆ

ਮੁੱਖ ਮੰਤਰੀ ਨੇ ਜਵਾਨ ਅੰਮ੍ਰਿਤਪਾਲ ਸਿੰਘ ਦੀ ਸ਼ਹਾਦਤ ਉਤੇ ਦੁੱਖ ਪ੍ਰਗਟਾਇਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 19 ਸਾਲਾ ਫੌਜੀ ਜਵਾਨ ਅੰਮ੍ਰਿਤਪਾਲ ਸਿੰਘ ਦੀ ਡਿਊਟੀ ਨਿਭਾਉਂਦਿਆਂ ਹੋਈ ਸ਼ਹਾਦਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਦੱਸਿਆ ਕਿ ਅੰਮ੍ਰਿਤਪਾਲ…

Read Full News

ਸਫ਼ਲ ਰਹੀ ਪੰਜਾਬੀ ਭਾਸ਼ਾ ਦੇ ਪ੍ਰਚਾਰ-ਪ੍ਰਸਾਰ ਸਬੰਧੀ ਮਿਲਣੀ – ਡਾ. ਦਵਿੰਦਰ ਸਿੰਘ ਬੋਹਾ

ਸਫ਼ਲ ਰਹੀ ਪੰਜਾਬੀ ਭਾਸ਼ਾ ਦੇ ਪ੍ਰਚਾਰ-ਪ੍ਰਸਾਰ ਸਬੰਧੀ ਮਿਲਣੀ – ਡਾ. ਦਵਿੰਦਰ ਸਿੰਘ ਬੋਹਾ ਪੰਜਾਬੀ ਭਾਸ਼ਾ ਨਹੀਂ ਸਗੋਂ ਬੋਲੀ ਹੈ ਅਤੇ ਲੋਕ ਸਾਹਿਤ ਨੂੰ ਪੜ੍ਹੇ ਬਿਨਾ ਪੰਜਾਬੀ ਨਹੀਂ ਸਿੱਖੀ ਜਾ ਸਕਦੀ – ਪ੍ਰੋ. ਜਲੌਰ ਸਿੰਘ ਖੀਵਾ ਪੰਜਾਬੀ ਨੂੰ ਵਿਸ਼ਵ ਪੱਧਰ ਦੀ ਭਾਸ਼ਾ ਬਣਾਉਣ ਲਈ ਤਕਨੀਕ ਨਾਲ ਜੋੜਨਾ ਸਮੇਂ ਦੀ ਲੋੜ – ਡਾ. ਸਰਬਜੀਤ ਕੌਰ ਸੋਹਲ ਸਾਨੂੰ…

Read Full News

ਪੰਜਾਬ ਸਾਹਿਤ ਅਕਾਦਮੀ ਅਤੇ ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਵੱਲੋਂ ਅੰਤਰਰਾਸ਼ਟਰੀ ਕਾਵਿ ਮਿਲਣੀ ਯਾਦਗਾਰੀ ਹੋ ਨਿਬੜੀ

ਪੰਜਾਬ ਸਾਹਿਤ ਅਕਾਦਮੀ ਅਤੇ ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਵੱਲੋਂ ਅੰਤਰਰਾਸ਼ਟਰੀ ਕਾਵਿ ਮਿਲਣੀ ਯਾਦਗਾਰੀ ਹੋ ਨਿਬੜੀ ਐਸ.ਏ.ਐਸ. ਨਗਰ  (ਸੁਰ ਸਾਂਝ ਡਾਟ ਕਾਮ ਬਿਊਰੋ), 12 ਅਕਤੂਬਰ: ਪੰਜਾਬ ਸਾਹਿਤ ਅਕਾਦਮੀ ਅਤੇ ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਵੱਲੋਂ ਸਾਂਝੇ ਤੌਰ ਤੇ  ਮਹੀਨਾਵਾਰ ਅੰਤਰਰਾਸ਼ਟਰੀ ਆਨਲਾਈਨ ਕਾਵਿ ਮਿਲਣੀ ਪ੍ਰੋਗਰਾਮ 8 ਅਕਤੂਬਰ ਐਤਵਾਰ ਨੂੰ ਕਰਵਾਇਆ ਗਿਆ। ਰਮਿੰਦਰ ਵਾਲੀਆ ਰੰਮੀ ਅਤੇ ਡਾ. ਸਰਬਜੀਤ ਕੌਰ ਸੋਹਲ ਦੀ…

Read Full News

ਜ਼ਮੀਨ ਖਾਣੇ ਬਗਿਆੜਾਂ ਦੀ ਪਹਿਲੀ ਪਸੰਦ ਬਣਿਆ ਘਾੜ ਦਾ ਇਲਾਕਾ

ਜ਼ਮੀਨ ਖਾਣੇ ਬਗਿਆੜਾਂ ਦੀ ਪਹਿਲੀ ਪਸੰਦ ਬਣਿਆ ਘਾੜ ਦਾ ਇਲਾਕਾ ਚੰਡੀਗੜ੍ਹ 12 ਅਕਤੂਬਰ (ਸੁਰ ਸਾਂਝ ਡਾਟ ਕਾਮ ਬਿਊਰੋ-ਅਵਤਾਰ ਨਗਲੀਆਂ): ਕਿਸੇ ਟਾਈਮ ਘਾੜ ਦਾ ਇਲਾਕਾ ਅਤੀ-ਪਛੜਿਆ ਹੋਇਆ ਸੀ ਅਤੇ ਸਹੂਲਤਾਂ ਪੱਖੋਂ ਫਾਡੀ ਵੀ ਸੀ। ਕਿਉਂਕਿ ਕੁਦਰਤ ਦੀ ਬੇਰੁਖੀ ਨੇ ਫਸਲਾਂ ਨੂੰ ਵੀ ਕੋਈ ਵਰਦਾਨ ਨਹੀਂ ਦਿੱਤਾ ਸੀ। ਬੇਸ਼ੱਕ ਇਹ ਖੂਬਸੂਰਤ ਇਲਾਕਾ ਸ਼ਿਵਾਲਿਕ ਦੀਆਂ ਪਹਾੜੀਆਂ ਦੇ ਨਾਲ…

Read Full News

ਬਰਸਾਤ ਨਾਲ ਹੋਏ ਨੁਕਸਾਨ ਦਾ ਮੁੱਲ ਦਵੇ ਸਰਕਾਰ : ਸਰਪੰਚ

ਬਰਸਾਤ ਨਾਲ ਹੋਏ ਨੁਕਸਾਨ ਦਾ ਮੁੱਲ ਦਵੇ ਸਰਕਾਰ : ਸਰਪੰਚ ਚੰਡੀਗੜ੍ਹ 12 ਅਕਤੂਬਰ (ਸੁਰ ਸਾਂਝ ਡਾਟ ਕਾਮ ਬਿਊਰੋ-ਅਵਤਾਰ ਨਗਲੀਆਂ): ਪਿਛਲੇ ਦਿਨਾਂ ਵਿੱਚ ਬਰਸਾਤ ਦੇ ਮੌਸਮ ਵਿੱਚ ਪੰਜਾਬ ਦੇ ਬਹੁਤ ਸਾਰੇ ਪਿੰਡਾਂ ਦੇ ਕਿਸਾਨਾਂ ਦੀਆਂ ਫਸਲਾਂ ਨੁਕਸਾਨੀਆਂ ਗਈਆਂ ਸਨ। ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਗਿਆ ਸੀ। ਇਸੇ…

Read Full News

ਉੱਘੇ ਗਲਪਕਾਰ ਜਸਪਾਲ ਮਾਨਖੇੜਾ ਨੂੰ ਮਿਲ਼ੇਗਾ  ਸੰਤ ਅਤਰ ਸਿੰਘ ਘੁੰਨਸ ਯਾਦਗਾਰੀ ਸਾਹਿਤਕ ਐਵਾਰਡ, ਹੋਇਆ ਐਲਾਨ

ਉੱਘੇ ਗਲਪਕਾਰ ਜਸਪਾਲ ਮਾਨਖੇੜਾ ਨੂੰ ਮਿਲ਼ੇਗਾ  ਸੰਤ ਅਤਰ ਸਿੰਘ ਘੁੰਨਸ ਯਾਦਗਾਰੀ ਸਾਹਿਤਕ ਐਵਾਰਡ, ਹੋਇਆ ਐਲਾਨ ਜਸਪਾਲ ਮਾਨਖੇੜਾ ਦਾ ਨਾਵਲ ਹਰ ਮਿੱਟੀ ਦੀ ਆਪਣੀ ਖਸਲਤ ਅਤੇ ਰੋਹੀ ਦਾ ਲਾਲ (ਜੀਵਨੀ-ਹਰਦੇਵ ਅਰਸ਼ੀ) ਚਰਚਾ ਵਿੱਚ ਢਾਡੀ ਤੇ ਕਵੀ ਚਮਕੌਰ ਸਿੰਘ ਸੇਖੋਂ ਭੋਤਨਾ (ਕੈਨੇਡਾ) ਨੂੰ ਵੀ ਸ਼ਾਨਦਾਰ ਸਾਰੰਗੀ ਵਾਦਨ ਤੇ ਕਾਵਿ ਸਿਰਜਣਾ ਲਈ ਕੀਤਾ ਜਾਵੇਗਾ  ਸਨਮਾਨਿਤ ਬਠਿੰਡਾ (ਸੁਰ ਸਾਂਝ…

Read Full News