ਵਿਸ਼ਵ ਪੰਜਾਬੀ ਸਭਾ ਵੱਲੋਂ ਮਾਂ ਬੋਲੀ ਚੇਤਨਾ ਕਾਫ਼ਲਾ ਡਾਃ ਦਲਬੀਰ ਸਿੰਘ ਕਥੂਰੀਆ ਦੀ ਅਗਵਾਈ ਵਿੱਚ ਲੁਧਿਆਣੇ ਪੁੱਜਾ
ਵਿਸ਼ਵ ਪੰਜਾਬੀ ਸਭਾ ਵੱਲੋਂ ਮਾਂ ਬੋਲੀ ਚੇਤਨਾ ਕਾਫ਼ਲਾ ਡਾਃ ਦਲਬੀਰ ਸਿੰਘ ਕਥੂਰੀਆ ਦੀ ਅਗਵਾਈ ਵਿੱਚ ਲੁਧਿਆਣੇ ਪੁੱਜਾ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਅਹੁਦੇਦਾਰਾ ਤੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਕਾਫ਼ਲੇ ਦਾ ਸੁਆਗਤ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 28 ਸਤੰਬਰ: ਵਿਸ਼ਵ ਪੰਜਾਬੀ ਸਭਾ ਟੋਰੰਟੋ (ਕੈਨੇਡਾ) ਦੇ ਚੇਅਰਮੈਨ ਡਾਃ ਦਲਬੀਰ ਸਿੰਘ ਕਥੂਰੀਆ ਦੀ ਅਗਵਾਈ ਹੇਠ ਚੰਡੀਗੜ੍ਹ…