ਮੁੱਖ ਉਦੇਸ਼ ਐੱਨਜੀਓ/ਐੱਨਪੀਓਜ਼ ਨੂੰ ਐੱਫਏਟੀਐੱਫ, ਇਨਕਮ ਟੈਕਸ ਦੇ ਉਪਬੰਧਾਂ ਬਾਰੇ ਜਾਗਰੁਕ ਕਰਨਾ ਸੀ: ਆਈਜੀਪੀ ਨੀਲਭ ਕਿਸ਼ੋਰ
ਪੰਜਾਬ ਪੁਲਿਸ ਨੇ ਐਫਏਟੀਐਫ ਅਤੇ ਸੀਬੀਡੀਟੀ ਨਾਲ ਮਿਲ ਕੇ ਐਨਜੀਓ/ਐਨਪੀਓਜ਼ ਨੂੰ ਅੱਤਵਾਦੀ ਫੰਡਿੰਗ ਜਿਹੀ ਦੁਰਵਰਤੋਂ ਤੋਂ ਬਚਾਉਣ ਲਈ ਵਰਕਸ਼ਾਪ ਦਾ ਆਯੋਜਨ ਕੀਤਾ ਮੁੱਖ ਉਦੇਸ਼ ਐੱਨਜੀਓ/ਐੱਨਪੀਓਜ਼ ਨੂੰ ਐੱਫਏਟੀਐੱਫ, ਇਨਕਮ ਟੈਕਸ ਦੇ ਉਪਬੰਧਾਂ ਬਾਰੇ ਜਾਗਰੁਕ ਕਰਨਾ ਸੀ: ਆਈਜੀਪੀ ਨੀਲਭ ਕਿਸ਼ੋਰ ਇਸ ਵਰਕਸ਼ਾਪ ਵਿੱਚ ਪੰਜਾਬ ਭਰ ਤੋਂ 100 ਤੋਂ ਵੱਧ ਗੈਰ-ਸਰਕਾਰੀ ਸੰਗਠਨਾਂ ਨੇ ਲਿਆ ਭਾਗ ਲਿਆ ਚੰਡੀਗੜ੍ਹ(ਸੁਰ ਸਾਂਝ…