Breaking
www.sursaanjh.com > ਚੰਡੀਗੜ੍ਹ/ਹਰਿਆਣਾ

ਮੱਛੀ ਪਾਲਣ ਵਿਭਾਗ ਵਿੱਚ ਭਰੀਆਂ ਜਾ ਰਹੀਆਂ ਨੇ ਖਾਲੀ ਅਸਾਮੀਆਂ: ਗੁਰਮੀਤ ਸਿੰਘ ਖੁੱਡੀਆਂ

ਮੱਛੀ ਪਾਲਣ ਵਿਭਾਗ ਵਿੱਚ ਭਰੀਆਂ ਜਾ ਰਹੀਆਂ ਨੇ ਖਾਲੀ ਅਸਾਮੀਆਂ: ਗੁਰਮੀਤ ਸਿੰਘ ਖੁੱਡੀਆਂ ਕੈਬਨਿਟ ਮੰਤਰੀ ਨੇ ਫਿੱਸ਼ਰਮੈਨ ਨੂੰ ਨਿਯੁਕਤੀ ਪੱਤਰ ਸੌਂਪਿਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 28 ਸਤੰਬਰ: ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਮੱਛੀ ਪਾਲਣ ਵਿਭਾਗ ਵਿੱਚ ਤਰਸ ਦੇ ਆਧਾਰ ‘ਤੇ ਨਵ-ਨਿਯੁਕਤ ਫਿੱਸ਼ਰਮੈਨ ਮਨਜੀਤ…

Read Full News

ਮੀਤ ਹੇਅਰ ਨੇ ਸੋਨ ਤਮਗ਼ਾ ਜੇਤੂ ਅਰਜੁਨ ਚੀਮਾ ਨੂੰ ਦਿੱਤੀ ਮੁਬਾਰਕਬਾਦ

ਮੀਤ ਹੇਅਰ ਨੇ ਸੋਨ ਤਮਗ਼ਾ ਜੇਤੂ ਅਰਜੁਨ ਚੀਮਾ ਨੂੰ ਦਿੱਤੀ ਮੁਬਾਰਕਬਾਦ ਮੰਡੀ ਗੋਬਿੰਦਗੜ੍ਹ ਦੇ ਅਰਜੁਨ ਸਿੰਘ ਚੀਮਾ ਨੇ 10 ਮੀਟਰ ਏਅਰ ਪਿਸਟਲ ਟੀਮ ਮੁਕਾਬਲੇ ਵਿੱਚ ਜਿੱਤਿਆ ਸੋਨੇ ਦਾ ਤਮਗ਼ਾ ਜਿੱਤਿਆ ਪੰਜਾਬ ਦੇ ਖਿਡਾਰੀਆਂ ਨੇ ਹੁਣ ਤੱਕ 3 ਸੋਨੇ, 2 ਚਾਂਦੀ ਤੇ 4 ਕਾਂਸੀ ਦੇ ਤਮਗ਼ੇ ਜਿੱਤੇ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 28 ਸਤੰਬਰ: ਹਾਂਗਜ਼ੂ…

Read Full News

ਮੁੱਖ ਮੰਤਰੀ ਵੱਲੋਂ ਉੱਘੇ ਖੇਤੀਬਾੜੀ ਵਿਗਿਆਨੀ ਡਾ. ਐਮ.ਐਸ. ਸਵਾਮੀਨਾਥਨ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਉੱਘੇ ਖੇਤੀਬਾੜੀ ਵਿਗਿਆਨੀ ਡਾ. ਐਮ.ਐਸ. ਸਵਾਮੀਨਾਥਨ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ ਖੇਤੀਬਾੜੀ ਵਿਗਿਆਨ ਦੇ ਖ਼ੇਤਰ ਵਿੱਚ ਇਕ ਯੁੱਗ ਦਾ ਅੰਤ ਹੋਇਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 28 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਖੇਤੀਬਾੜੀ ਅਰਥਸ਼ਾਸਤਰੀ ਡਾ. ਐਮ.ਐਸ. ਸਵਾਮੀਨਾਥਨ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ…

Read Full News

ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਹਰੇ ਇਨਕਲਾਬ ਦੇ ਬਾਨੀ ਡਾਃ ਮ ਸ . ਸਵਾਮੀਨਾਥਨ ਨੂੰ ਸ਼ਰਧਾਂਜਲੀ

ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਹਰੇ ਇਨਕਲਾਬ ਦੇ ਬਾਨੀ ਡਾਃ ਮ ਸ . ਸਵਾਮੀਨਾਥਨ ਨੂੰ ਸ਼ਰਧਾਂਜਲੀ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 28 ਸਤੰਬਰ: ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ, ਸਃ ਸੋਭਾ ਸਿੰਘ ਫਾਉਂਡੇਸ਼ਨ ਦੇ ਜਨਰਲ ਸਕੱਤਰ ਸਃ ਤੇਜਪ੍ਰਤਾਪ ਸਿੰਘ ਸੰਧੂ, ਗੁਰੂ ਕਾਸ਼ੀ ਯੂਨੀਵਰਸਿਟੀ ਦੇ ਐਕਟਿੰਗ ਵਾਈਸ ਚਾਂਸਲਰ ਡਾਃ ਜਗਤਾਰ…

Read Full News

ਵਿਸ਼ਵ ਪੰਜਾਬੀ ਸਭਾ ਵੱਲੋਂ ਮਾਂ ਬੋਲੀ ਚੇਤਨਾ ਕਾਫ਼ਲਾ ਡਾਃ ਦਲਬੀਰ ਸਿੰਘ ਕਥੂਰੀਆ ਦੀ ਅਗਵਾਈ ਵਿੱਚ ਲੁਧਿਆਣੇ ਪੁੱਜਾ

ਵਿਸ਼ਵ ਪੰਜਾਬੀ ਸਭਾ ਵੱਲੋਂ ਮਾਂ ਬੋਲੀ ਚੇਤਨਾ ਕਾਫ਼ਲਾ ਡਾਃ ਦਲਬੀਰ ਸਿੰਘ ਕਥੂਰੀਆ ਦੀ ਅਗਵਾਈ ਵਿੱਚ ਲੁਧਿਆਣੇ ਪੁੱਜਾ  ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਅਹੁਦੇਦਾਰਾ ਤੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਕਾਫ਼ਲੇ ਦਾ ਸੁਆਗਤ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 28 ਸਤੰਬਰ: ਵਿਸ਼ਵ ਪੰਜਾਬੀ ਸਭਾ ਟੋਰੰਟੋ (ਕੈਨੇਡਾ) ਦੇ ਚੇਅਰਮੈਨ ਡਾਃ ਦਲਬੀਰ ਸਿੰਘ ਕਥੂਰੀਆ ਦੀ ਅਗਵਾਈ ਹੇਠ ਚੰਡੀਗੜ੍ਹ…

Read Full News

ਪੰਜਾਬ ਚੌਵੀ ਘੰਟੇ ਸੁਰੀਲੇ ਸੰਗੀਤ ਵਿੱਚ ਸਰਸ਼ਾਰ ਧਰਤੀ ਸੀ – ਇਸ ਨੂੰ ਸ਼ੋਰ ਤੋਂ ਬਚਾਈਏ – ਡਾਃ ਸੁਖਨੈਨ

ਪੰਜਾਬ ਚੌਵੀ ਘੰਟੇ ਸੁਰੀਲੇ ਸੰਗੀਤ ਵਿੱਚ ਸਰਸ਼ਾਰ ਧਰਤੀ ਸੀ- ਇਸ ਨੂੰ ਸ਼ੋਰ ਤੋਂ ਬਚਾਈਏ – ਡਾਃ ਸੁਖਨੈਨ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 28 ਸਤੰਬਰ: ਪੰਜਾਬੀ ਸੁਗਮ ਸੰਗੀਤ ਦੇ ਗੂੜ੍ਹ ਗਿਆਤਾ ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਪੁਰਾਣੇ ਵਿਦਿਆਰਥੀ ਡਾਃ ਸੁਖਨੈਨ ਨੇ ਅੱਜ ਲੁਧਿਆਣਾ ਦੇ ਸ਼ਹੀਦ ਭਗਤ ਸਿੰਘ ਨਗਰ ਇਲਾਕੇ ਵਿੱਚ ਚੋਣਵੇ ਸਭਿਆਚਾਰਕ ਕਾਮਿਆਂ ਨਾਲ…

Read Full News

ਉੱਘੇ ਸਮਾਜਿਕ ਆਗੂ ਤੇ ਪਿੰਡ ਦਾਦ ਦੇ ਸਾਬਕਾ ਸਰਪੰਚ ਸਃ ਕਰਤਾਰ ਸਿੰਘ ਗਰੇਵਾਲ (ਦਾਦ) ਦਾ ਦੇਹਾਂਤ

ਉੱਘੇ ਸਮਾਜਿਕ ਆਗੂ ਤੇ ਪਿੰਡ ਦਾਦ ਦੇ ਸਾਬਕਾ ਸਰਪੰਚ ਸਃ ਕਰਤਾਰ ਸਿੰਘ ਗਰੇਵਾਲ (ਦਾਦ) ਦਾ ਦੇਹਾਂਤ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 28 ਸਤੰਬਰ: ਉੱਘੇ ਸਮਾਜਿਕ ਆਗੂ ਤੇ ਪਿੰਡ ਦਾਦ (ਲੁਧਿਆਣਾ) ਦੇ ਸਾਬਕਾ ਸਰਪੰਚ ਸਃ ਕਰਤਾਰ ਸਿੰਘ ਗਰੇਵਾਲ (ਦਾਦ) ਦਾ ਬੀਤੀ ਸ਼ਾਮ ਆਪਣੇ ਘਰ ਵਿੱਚ ਹੀ ਦਿਲ ਦੀ ਹਰਕਤ ਬੰਦ ਹੋਣ ਨਾਲ ਅਚਤਚੇਤ ਦੇਹਾਂਤ ਹੋ…

Read Full News

Green Consumer Day: Embracing the Zero Waste Challenge at Science City

Green Consumer Day: Embracing the Zero Waste Challenge at Science City Kapurthala (sursaanjh.com bureau), 28 September: Pushpa Gurjal Science City, in its commitment to foster a sustainable future, celebrated Green Consumer Day with an inspiring event. The highlight of the celebration was a project model competition themed “Zero Waste Challenge,” which saw the participation of…

Read Full News

ਗੁਰੂ ਸਾਹਿਬਾਨ, ਸੰਤ-ਮਹਾਤਮਾ, ਪੀਰਾ-ਪੈਗੰਬਰਾਂ ਅਤੇ ਸ਼ਹੀਦਾਂ ਦੇ ਜੀਵਨ, ਵਿਚਾਰਧਾਰਾ ਅਤੇ ਸਿੱਖਿਆਵਾਂ ਦੇ ਪਾਸਾਰ ਲਈ ਸਕੂਲ ਸਿਲੇਬਸ ਵਿੱਚ ਢੁਕਵਾਂ ਬਦਲਾਅ ਕਰਨ ਦਾ ਐਲਾਨ

ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾ ਕੇ ਸ਼ਹੀਦ ਭਗਤ ਸਿੰਘ ਦੇ ਸੁਪਨੇ ਸਾਕਾਰ ਕਰਨ ਦਾ ਤਹੱਈਆ ਗੁਰੂ ਸਾਹਿਬਾਨ, ਸੰਤ-ਮਹਾਤਮਾ, ਪੀਰਾ-ਪੈਗੰਬਰਾਂ ਅਤੇ ਸ਼ਹੀਦਾਂ ਦੇ ਜੀਵਨ, ਵਿਚਾਰਧਾਰਾ ਅਤੇ ਸਿੱਖਿਆਵਾਂ ਦੇ ਪਾਸਾਰ ਲਈ ਸਕੂਲ ਸਿਲੇਬਸ ਵਿੱਚ ਢੁਕਵਾਂ ਬਦਲਾਅ ਕਰਨ ਦਾ ਐਲਾਨ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਕਰਵਾਇਆ ਰਾਜ ਪੱਧਰ ਸਮਾਗਮ ਮਹਾਨ ਸ਼ਹੀਦ…

Read Full News

ਪਹਿਲੀ ਛਾਪ ਆਖਰੀ ਪ੍ਰਭਾਵ ਹੈ/ ਜੇ.ਐਸ. ਮਹਿਰਾ

ਨਿਊ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 28 ਸਤੰਬਰ: ਪਹਿਲੀ ਛਾਪ ਆਖਰੀ ਪ੍ਰਭਾਵ ਹੈ/ ਜੇ.ਐਸ. ਮਹਿਰਾ ਬ੍ਰਿਟਿਸ਼ ਵਿਦਵਾਨ “ਵਿਲੀਅਮ ਹੈਜਲਿਟ” ਦਾ ਕਥਨ ਹੈ, “first impression is the last impression” ਜਿਸ ਦਾ ਅਰਥ ਹੈ ਕਿ ਪਹਿਲੀ ਛਾਪ ਹੀ ਆਖਰੀ ਛਾਪ ਹੈ ਜਾਂ ਫਿਰ ਪਹਿਲਾ ਪ੍ਰਭਾਵ ਹੀ ਆਖਰੀ ਪ੍ਰਭਾਵ ਹੈ। ਪਹਿਲੀ ਛ਼ਾਪ ਸਾਡੇ ਜੀਵਨ ‘ਤੇ ਵਿਸ਼ੇਸ਼ ਪ੍ਰਭਾਵ…

Read Full News