ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਵੇਗਾ ਪੰਜਾਬ ਟੂਰਿਜ਼ਮ ਸਮਿਟ : ਅਨਮੋਲ ਗਗਨ ਮਾਨ
ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਵੇਗਾ ਪੰਜਾਬ ਟੂਰਿਜ਼ਮ ਸਮਿਟ : ਅਨਮੋਲ ਗਗਨ ਮਾਨ ਟੂਰਿਜ਼ਮ ਮੰਤਰੀ ਵੱਲੋਂ ਸਮਿਟ ਦੀ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਪੰਜਾਬ ‘ਚ ਸੈਰ ਸਪਾਟਾ ਅਤੇ ਵੱਡੇ ਪੱਧਰ ਤੇ ਨਿਵੇਸ਼ ਨੂੰ ਉਤਸ਼ਾਹਿਤ ਕਰਨਾ ਹੈ ਮੁੱਖ ਉਦੇਸ਼ ਚੰਡੀਗੜ (ਸੁਰ ਸਾਂਝ ਡਾਟ ਕਾਮ ਬਿਊਰੋ), ਅਗਸਤ 8: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ…