ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 2025 ਤੱਕ ‘‘ਟੀ.ਬੀ-ਮੁਕਤ ਪੰਜਾਬ’’ ਦਾ ਟੀਚਾ ਮਿੱਥਿਆ, ਪਿੰਡਾਂ ਵਿੱਚੋਂ ਟੀ.ਬੀ. ਦੇ ਖ਼ਾਤਮੇ ਲਈ ਪੰਚਾਇਤਾਂ ਨੂੰ ਸੌਂਪੀ ਜ਼ਿੰਮੇਵਾਰੀ
ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 2025 ਤੱਕ ‘‘ਟੀ.ਬੀ-ਮੁਕਤ ਪੰਜਾਬ’’ ਦਾ ਟੀਚਾ ਮਿੱਥਿਆ, ਪਿੰਡਾਂ ਵਿੱਚੋਂ ਟੀ.ਬੀ. ਦੇ ਖ਼ਾਤਮੇ ਲਈ ਪੰਚਾਇਤਾਂ ਨੂੰ ਸੌਂਪੀ ਜ਼ਿੰਮੇਵਾਰੀ ਡਿਪਟੀ ਕਮਿਸ਼ਨਰਾਂ ਨੂੰ ‘‘ਟੀ.ਬੀ-ਮੁਕਤ ਪਿੰਡ’’ ਐਲਾਨਣ ਸਬੰਧੀ ਮੁਹਿੰਮ ਦੇ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 25 ਜੁਲਾਈ: ਪੰਜਾਬ ਨੂੰ 2025 ਤੱਕ ‘‘ਟੀ.ਬੀ-ਮੁਕਤ’’ ਬਣਾਉਣ ਦਾ ਟੀਚਾ ਮਿੱਥਦਿਆਂ…