ਸ਼ਾਇਰ ਡਾ ਲਖਵਿੰਦਰ ਜੌਹਲ ਤੇ ਕਹਾਣੀਕਾਰ ਹਰਪ੍ਰੀਤ ਸਿੰਘ ਚਨੂੰ ਨੂੰ ਯਾਦਗਾਰੀ ਪੁਰਸਕਾਰਾਂ ਨਾਲ਼ ਕੀਤਾ ਗਿਆ ਸਨਮਾਨਿਤ
ਸ਼ਾਇਰ ਡਾ ਲਖਵਿੰਦਰ ਜੌਹਲ ਨੂੰ ਮਰਹੂਮ ਸ਼ਾਇਰ ਰਾਜਿੰਦਰ ਪ੍ਰਦੇਸੀ ਯਾਦਗਾਰੀ ਪੁਰਸਕਾਰ ਤੇ ਕਹਾਣੀਕਾਰ ਹਰਪ੍ਰੀਤ ਸਿੰਘ ਚਨੂੰ ਨੂੰ ਮਰਹੂਮ ਕਹਾਣੀਕਾਰ ਜਗਰੂਪ ਸਿੰਘ ਦਾਤੇਵਾਸ ਯਾਦਗਾਰੀ ਪੁਰਸਕਾਰ ਨਾਲ਼ ਕੀਤਾ ਗਿਆ ਸਨਮਾਨਿਤ ਅਦਬੀ ਪੰਜਾਬੀ ਸੱਥ ਰੋਜ਼ ਗਾਰਡਨ ਵਲੋਂ, ਪੰਜਾਬ ਕਲਾ ਭਵਨ ਚੰਡੀਗੜ੍ਹ ਵਿਖੇ ਪੰਜਾਬ ਸੰਗੀਤ ਨਾਟਕ ਅਕਾਦਮੀ ਦੇ ਸਹਿਯੋਗ ਨਾਲ਼ ਰਚਾਇਆ ਸਮਾਗਮ – ਨਿੰਦਰ ਘੁਗਿਆਣਵੀ ਚੰਡੀਗੜ੍ਹ (ਸੁਰ ਸਾਂਝ ਬਿਊਰੋ),…