ਲੁਧਿਆਣਾ ਦੀ ਜਤਿੰਦਰ ਕੌਰ ਅਤੇ ਫਰੀਦਕੋਟ ਦੀ ਗੀਤਾ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਕੀਤਾ ਰੱਦ: ਡਾ.ਬਲਜੀਤ ਕੌਰ
ਲੁਧਿਆਣਾ ਦੀ ਜਤਿੰਦਰ ਕੌਰ ਅਤੇ ਫਰੀਦਕੋਟ ਦੀ ਗੀਤਾ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਕੀਤਾ ਰੱਦ: ਡਾ.ਬਲਜੀਤ ਕੌਰ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਕੀਤੀ ਜਾ ਰਹੀ ਹੈ ਸਖ਼ਤ ਕਾਰਵਾਈ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਜੁਲਾਈ: ਪੰਜਾਬ ਸਰਕਾਰ ਸੂਬੇ ਦੀਆਂ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸੇ ਤਹਿਤ ਗੀਤਾ…