ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਦਾ ਡੀਐਸਜੀਐਮਸੀ ਦਫ਼ਤਰ ਵਿਖੇ ਪੁੱਜਣ ਤੇ ਸਵਾਗਤ: ਹਰਮੀਤ ਸਿੰਘ ਕਾਲਕਾ
ਨਵੀਂ ਦਿੱਲੀ (ਸੁਰ ਸਾਂਝ ਡਾਟ ਕਾਮ ਬਿਊਰੋ), 11 ਮਾਰਚ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਦਿੱਲੀ ਦੇ ਉਪ ਰਾਜਪਾਲ ਸ. ਤਰਨਜੀਤ ਸਿੰਘ ਸੰਧੂ ਨੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐਸਜੀਐਮਸੀ) ਦੇ ਦਫ਼ਤਰ ਦਾ ਦੌਰਾ ਕੀਤਾ। ਉਨ੍ਹਾਂ ਦੱਸਿਆ ਕਿ ਇਸ ਮੌਕੇ ‘ਤੇ ਡੀਐਸਜੀਐਮਸੀ ਦੇ ਮੈਂਬਰਾਂ ਵੱਲੋਂ ਉਪ…