ਵਿਜੀਲੈਂਸ ਵੱਲੋਂ ਡੋਪ ਟੈਸਟ ਦੇ ਮਿਆਰ ਨੂੰ ਬਰਕਰਾਰ ਰੱਖਣ ਲਈ ਜ਼ਰੂਰੀ ਕਦਮ ਚੁੱਕਣ ਦੀ ਸਿਫ਼ਾਰਸ਼
ਵਿਜੀਲੈਂਸ ਵੱਲੋਂ ਡੋਪ ਟੈਸਟ ਦੇ ਮਿਆਰ ਨੂੰ ਬਰਕਰਾਰ ਰੱਖਣ ਲਈ ਜ਼ਰੂਰੀ ਕਦਮ ਚੁੱਕਣ ਦੀ ਸਿਫ਼ਾਰਸ਼ ਸਰਕਾਰੀ ਹਸਪਤਾਲਾਂ ਵਿੱਚ ਕੀਤੇ ਜਾਂਦੇ ਡੋਪ ਟੈਸਟਾਂ ‘ਚ ਬੇਨਿਯਮੀਆਂ ਦਾ ਲਿਆ ਗੰਭੀਰ ਨੋਟਿਸ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 26 ਜੁਲਾਈ: ਸੂਬੇ ਵਿੱਚ ਅਸਲਾ ਲਾਇਸੈਂਸ ਜਾਰੀ ਕਰਨ ਅਤੇ ਇਸਨੂੰ ਰੀਨਿਊ ਕਰਵਾਉਣ ਲਈ ਲਾਜ਼ਮੀ ਡੋਪ ਟੈਸਟ ਦੀ ਪ੍ਰਕਿਰਿਆ ਵਿੱਚ ਬੇਨਿਯਮੀਆਂ ਪਾਏ…