ਵਿਜੀਲੈਂਸ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ
ਵਿਜੀਲੈਂਸ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਜੁਲਾਈ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਮਾਲ ਹਲਕਾ ਜੰਡਿਆਲਾ ਗੁਰੂ ਵਿਖੇ ਤਾਇਨਾਤ ਪਟਵਾਰੀ ਹਰਪ੍ਰੀਤ ਸਿੰਘ ਨੂੰ 5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ…