ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਦੀ ਮਾਸਿਕ ਇਕੱਤਰਤਾ – ਗੁਰਦਰਸ਼ਨ ਸਿੰਘ ਮਾਵੀ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 28 ਦਸੰਬਰ: ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਰੋਟਰੀ ਕਲੱਬ ਸੈਕਟਰ 70 ਮੁਹਾਲੀ ਵਿਖੇ ਸੰਸਥਾ ਦੇ ਬਾਨੀ ਸ੍ਰੀ ਸੇਵੀ ਰਾਇਤ ਜੀ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ ਗਿਆ। ਪ੍ਰਧਾਨਗੀ ਮੰਡਲ ਵਿੱਚ ਡਾ. ਮੇਹਰ ਮਾਣਕ (ਪ੍ਰੋਫੈਸਰ ਸਮਾਜ ਵਿਗਿਆਨ) ਵਿਸ਼ਵਪਾਲ ਸਿੰਘ (ਸ੍ਰੀ ਸੇਵੀ ਰਾਇਤ ਜੀ ਦੇ ਪੁੱਤਰ) ਡਾ. ਅਵਤਾਰ ਸਿੰਘ ਪਤੰਗ, ਗੁਰਦਰਸ਼ਨ ਸਿੰਘ…