ਪੰਜਾਬ ਸਿਵਲ ਸਕੱਤਰੇਤ ਦੀਆਂ ਐਸੋਸੀਏਸ਼ਨਾਂ ਦੇ ਪ੍ਰਮੁੱਖ ਮੁਲਾਜ਼ਮ ਆਗੂਆਂ/ ਮੈਂਬਰਾਂ ਵੱਲੋਂ ਮਾਣਯੋਗ ਮੁੱਖ ਸਕੱਤਰ ਪੰਜਾਬ ਸ੍ਰੀ ਅਨੁਰਾਗ ਵਰਮਾ ਨੂੰ ਦਿੱਤੀ ਗਈ ਮੁਬਾਰਕ
ਪੰਜਾਬ ਸਿਵਲ ਸਕੱਤਰੇਤ ਦੀਆਂ ਐਸੋਸੀਏਸ਼ਨਾਂ ਦੇ ਪ੍ਰਮੁੱਖ ਮੁਲਾਜ਼ਮ ਆਗੂਆਂ/ ਮੈਂਬਰਾਂ ਵੱਲੋਂ ਮਾਣਯੋਗ ਮੁੱਖ ਸਕੱਤਰ ਪੰਜਾਬ ਸ੍ਰੀ ਅਨੁਰਾਗ ਵਰਮਾ ਨੂੰ ਮੁਬਾਰਕ ਦਿੱਤੀ ਗਈ ਮੁੱਖ ਸਕੱਤਰ ਪੰਜਾਬ ਸ੍ਰੀ ਅਨੁਰਾਗ ਵਰਮਾ ਵੱਲੋਂ ਰਸਮੀ ਤੌਰ ‘ਤੇ ਅਹੁਦਾ ਸੰਭਾਲਣ ਉਪਰੰਤ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸ੍ਰ. ਭਗਤ ਸਿੰਘ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਉਹ ਦੁਰਗਿਆਣਾ ਮੰਦਿਰ ਅਤੇ ਸ੍ਰੀ ਹਰਿਮੰਦਿਰ ਸਾਹਿਬ ਵਿਖੇ…