ਪੰਜਾਬ ਦੇ ਖੇਡ ਮੰਤਰੀ ਨੇ ਬੀ.ਸੀ.ਸੀ.ਆਈ. ਨੂੰ ਮੁਹਾਲੀ ਵਿਖੇ ਮੈਚ ਨਾ ਕਰਵਾਉਣ ਦੇ ਫੈਸਲੇ ਨੂੰ ਮੁੜ ਵਿਚਾਰਨ ਲਈ ਕਿਹਾ
ਪੰਜਾਬ ਦੇ ਖੇਡ ਮੰਤਰੀ ਨੇ ਬੀ.ਸੀ.ਸੀ.ਆਈ. ਨੂੰ ਮੁਹਾਲੀ ਵਿਖੇ ਮੈਚ ਨਾ ਕਰਵਾਉਣ ਦੇ ਫੈਸਲੇ ਨੂੰ ਮੁੜ ਵਿਚਾਰਨ ਲਈ ਕਿਹਾ ਮੀਤ ਹੇਅਰ ਨੇ ਬੀ.ਸੀ.ਸੀ.ਆਈ. ਪ੍ਰਧਾਨ ਤੇ ਸਕੱਤਰ ਨੂੰ ਪੱਤਰ ਲਿਖ ਕੇ ਮੁਹਾਲੀ ਵਿਖੇ ਮੈਚ ਕਰਵਾਉਣ ਦੀ ਮੰਗ ਰੱਖੀ ਪੰਜਾਬ ਦੇ ਅਮੀਰ ਵਿਰਸੇ, ਖੇਡਾਂ ਵਿੱਚ ਯੋਗਦਾਨ ਅਤੇ ਪੰਜਾਬ ਵੱਲੋਂ ਦੇਸ਼ ਨੂੰ ਦਿੱਤੇ ਮਹਾਨ ਕ੍ਰਿਕਟਰਾਂ ਦਾ ਦਿੱਤਾ ਹਵਾਲਾ…