ਪੰਜਾਬ ਵਿੱਚ ਹੜ੍ਹਾਂ ਕਾਰਣ ਨਵੋਦਿਆ ਸਕੂਲਾਂ ਵਿਚ ਦਾਖਲਿਆਂ ਦੇ ਟੈੱਸਟ ਦੀ ਤਰੀਖ ਵਧਾਉਣ ਦੀ ਮੰਗ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 8 ਸਿਤੰਬਰ: ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਦੇ ਪ੍ਰਧਾਨ ਅਤੇ ਭਾਈ ਜੈਤਾ ਜੀ ਫਾਊਂਡੇਸ਼ਨ ਆਫ ਇੰਡੀਆ ਦੇ ਪ੍ਰਾਜੈਕਟ ਇੰਚਾਰਜ਼ ਪ੍ਰਿੰ. ਬਹਾਦਰ ਸਿੰਘ ਗੋਸਲ ਨੇ ਭਾਰਤ ਸਰਕਾਰ ਦੇ ਨਵੋਦਿਆ ਸਕੂਲਾਂ ਦੀ ਸਮਿਤੀ ਦੇ ਚੇਅਰਮੈਨ ਨੂੰ ਲਿਖੇ ਇਕ ਪੱਤਰ ਵਿੱਚ ਇਸ ਸਾਲ ਨਵੋਦਿਆ ਸਮਿਤੀ ਵਲੋਂ ਛੇਵੀਂ ਜਮਾਤ ਦੇ ਦਾਖਲਿਆਂ ਲਈ ਟੈੱਸਟ…