ਮਾਜਰੀ ਪੁਲਿਸ ਵੱਲੋਂ 16,800 ਨਸ਼ੀਲੀ ਗੋਲੀਆਂ ਸਮੇਤ ਦੋ ਵਿਅਕਤੀ ਕਾਬੂ
ਚੰਡੀਗੜ੍ਹ 12 ਨਵੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪੰਜਾਬ ਸਰਕਾਰ ਦੁਆਰਾ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਜ਼ਿਲ੍ਹਾ ਮੋਹਾਲੀ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਕੀਤੀ ਜਾ ਰਹੀ ਸਖ਼ਤੀ ਦੌਰਾਨ ਵੱਡੀ ਸਫ਼ਲਤਾ ਹਾਸਲ ਕੀਤੀ ਹੈ, ਜਿਸ ਤਹਿਤ 16,800 ਨਸ਼ੀਲੀ ਗੋਲੀਆਂ ਸਮੇਤ ਦੋ ਵਿਅਕਤੀ ਕਾਬੂ ਕੀਤੇ ਗਏ। ਸੀਨੀਅਰ ਪੁਲਿਸ ਕਪਤਾਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ…