ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਜਲਦ ਜਾਰੀ ਹੋਵੇਗਾ 8.2 ਕਰੋੜ ਰੁਪਏ ਦਾ ਮਾਣ ਭੱਤਾ : ਡਾ.ਬਲਜੀਤ ਕੌਰ
ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਜਲਦ ਜਾਰੀ ਹੋਵੇਗਾ 8.2 ਕਰੋੜ ਰੁਪਏ ਦਾ ਮਾਣ ਭੱਤਾ : ਡਾ.ਬਲਜੀਤ ਕੌਰ ਪੰਜਾਬ ਸਰਕਾਰ ਔਰਤਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਕੰਮ ਕਰ ਰਹੀ ਹੈ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਜੂਨ: ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਅਧੀਨ ਵੱਧ ਤੋਂ ਵੱਧ ਲਾਭਪਾਤਰੀ…