ਵਿਜੀਲੈਂਸ ਬਿਊਰੋ ਵੱਲੋਂ ਏ.ਐਸ.ਆਈ. 5,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਵਿਜੀਲੈਂਸ ਬਿਊਰੋ ਵੱਲੋਂ ਏ.ਐਸ.ਆਈ. 5,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ ਚੰਡੀਗੜ (ਸੁਰ ਸਾਂਝ ਡਾਟ ਕਾਮ ਬਿਊਰੋ), 9 ਮਈ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਥਾਣਾ ਚਾਟੀਵਿੰਡ, ਅੰਮ੍ਰਿਤਸਰ ਜ਼ਿਲੇ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ) ਹਰਪਾਲ ਸਿੰਘ (1091/ਅੰਮ੍ਰਿਤਸਰ ਦਿਹਾਤੀ) ਨੂੰ 5,000 ਰੁਪਏ ਦੀ ਰਿਸ਼ਵਤ ਦੀ ਮੰਗਦਿਆਂ ਅਤੇ…