ਪੰਜਾਬ ਵੱਲੋਂ ਅਪ੍ਰੈਲ ਮਹੀਨੇ ਦੌਰਾਨ ਆਪਣੇ ਕਰ ਮਾਲੀਏ ਵਿੱਚ 22 ਫੀਸਦੀ ਦਾ ਵਾਧਾ ਦਰਜ – ਹਰਪਾਲ ਸਿੰਘ ਚੀਮਾ
ਪੰਜਾਬ ਵੱਲੋਂ ਅਪ੍ਰੈਲ ਮਹੀਨੇ ਦੌਰਾਨ ਆਪਣੇ ਕਰ ਮਾਲੀਏ ਵਿੱਚ 22 ਫੀਸਦੀ ਦਾ ਵਾਧਾ ਦਰਜ – ਹਰਪਾਲ ਸਿੰਘ ਚੀਮਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 2 ਮਈ: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਸੂਬੇ ਨੇ ਅਪ੍ਰੈਲ 2022 ਦੇ ਮੁਕਾਬਲੇ ਅਪ੍ਰੈਲ 2023 ਦੌਰਾਨ ਆਪਣੇ ਕਰ ਮਾਲੀਏ…