ਵਿਜੀਲੈਂਸ ਵੱਲੋਂ ਗਮਾਡਾ ਵਿੱਚ ਫਰਜ਼ੀ ਢੰਗ ਨਾਲ ਮੁਆਵਜ਼ਾ ਹਾਸਲ ਕਰਨ ਵਾਲੇ ਵੱਡੇ ਘਪਲੇ ਦਾ ਪਰਦਾਫਾਸ਼
ਵਿਜੀਲੈਂਸ ਵੱਲੋਂ ਗਮਾਡਾ ਵਿੱਚ ਫਰਜ਼ੀ ਢੰਗ ਨਾਲ ਮੁਆਵਜ਼ਾ ਹਾਸਲ ਕਰਨ ਵਾਲੇ ਵੱਡੇ ਘਪਲੇ ਦਾ ਪਰਦਾਫਾਸ਼ ਕਰੋੜਾਂ ਰੁਪਏ ਦਾ ਮੁਆਵਜਾ ਲੈਣ ਵਾਲੇ ਸੱਤ ਦੋਸ਼ੀ ਕੀਤੇ ਗ੍ਰਿਫਤਾਰ ਬਾਗਬਾਨੀ ਵਿਭਾਗ ਦੇ ਸੱਤ ਹੋਰ ਦੋਸ਼ੀ ਵੀ ਨਿਸ਼ਾਨੇ ‘ਤੇ ਚੰਡੀਗੜ (ਸੁਰ ਸਾਂਝ ਡਾਟ ਕਾਮ ਬਿਊਰੋ), 2 ਮਈ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭਿ੍ਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਮੰਗਲਵਾਰ ਨੂੰ…