www.sursaanjh.com > ਚੰਡੀਗੜ੍ਹ/ਹਰਿਆਣਾ

ਜੀਸਸ ਸੇਵੀਅਰਸ ਸਕੂਲ ਮੋਰਿੰਡਾ ਦਾ ਨਤੀਜਾ ਸ਼ਾਨਦਾਰ ਰਿਹਾ

ਜੀਸਸ ਸੇਵੀਅਰਸ ਸਕੂਲ ਮੋਰਿੰਡਾ ਦਾ ਨਤੀਜਾ ਸ਼ਾਨਦਾਰ ਰਿਹਾ ਮੋਰਿੰਡਾ 13 ਮਈ (ਸੁਰ ਸਾਂਝ ਡਾਟ ਕਾਮ ਬਿਊਰੋ-ਗਜ਼ਲਪ੍ਰੀਤ ਕੌਰ): ਸੀ.ਬੀ.ਐਸ.ਈ ਬੋਰਡ ਵਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜੇ ਵਿਚ ਜੀਸਸ ਸੇਵੀਅਰ ਸਕੂਲ ਮੋਰਿੰਡਾ ਦਾ ਨਤੀਜਾ ਬਹੁਤ ਸ਼ਾਨਦਾਰ ਰਿਹਾ। ਸਾਰੇ ਬੱਚੇ ਚੰਗੇ ਨੰਬਰ ਲੈ ਕੇ ਪਾਸ ਹੋਏ। ਸਕੂਲ ਦੀ ਵਿਦਿਆਰਥਣ ਨਵਕਿਰਨ ਕੌਰ ਦੇ ਪਿਤਾ ਐਡਵੋਕੇਟ ਰਵਿੰਦਰ ਰਵੀ ਨੇ ਦੱਸਿਆ…

Read Full News

ਜਲੰਧਰ ਜਿੱਤ ਤੇ ਆਪ ਵਰਕਰਾਂ ਨੇ ਖਿਜ਼ਰਾਬਾਦ ਵਿੱਚ ਲੱਡੂ ਵੰਡੇ

ਜਲੰਧਰ ਜਿੱਤ ਤੇ ਆਪ ਵਰਕਰਾਂ ਨੇ ਖਿਜ਼ਰਾਬਾਦ ਵਿੱਚ ਲੱਡੂ ਵੰਡੇ ਚੰਡੀਗੜ੍ਹ 13 ਮਈ (ਸੁਰ ਸਾਂਝ ਡਾਟ ਕਾਮ ਬਿਊਰੋ-ਅਵਤਾਰ ਨਗਲੀਆਂ): ਆਮ ਆਦਮੀ ਪਾਰਟੀ ਦੀ ਜਲੰਧਰ ਲੋਕ ਸਭਾ ਸੀਟ ਦੀ ਹੋਈ  ਵੱਡੀ ਜਿੱਤ ਤੇ ਕਸਬਾ ਖਿਜ਼ਰਾਬਾਦ ਦੇ ਆਪ ਵਰਕਰਾਂ ਨੇ ਲੱਡੂ ਵੰਡ ਕੇ ਜਸ਼ਨ ਮਨਾਏ। ਯੂਥ ਆਗੂ ਤੇ ਸਰਪੰਚ ਗੁਰਿੰਦਰ ਸਿੰਘ ਦੀ ਅਗਵਾਈ ਵਿੱਚ ਇਕੱਠੇ ਹੋਏ ਵਰਕਰਾਂ…

Read Full News

ਮਾਜਰੀ ਦੇ ਗੁਰੂ ਨਾਨਕ ਸਕੂਲ ਵਿੱਚ ਪੌਦੇ ਲਗਾਏ

ਮਾਜਰੀ ਦੇ ਗੁਰੂ ਨਾਨਕ ਸਕੂਲ ਵਿੱਚ ਪੌਦੇ ਲਗਾਏ ਚੰਡੀਗੜ੍ਹ 13 ਮਈ (ਸੁਰ ਸਾਂਝ ਡਾਟ ਕਾਮ ਬਿਊਰੋ-ਅਵਤਾਰ ਨਗਲੀਆਂ): ਮਾਜਰੀ ਦੇ ਗੁਰੂ ਨਾਨਕ ਖਾਲਸਾ ਮਾਡਲ ਹਾਈ  ਸਕੂਲ ਵਿੱਚ ਅੱਜ  ਅਧਿਆਪਿਕਾ ਮਨਦੀਪ ਕੌਰ ਵਲੋਂ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ। ਬੱਚਿਆ ਨੂੰ ਰੁੱਖਾਂ ਦੇ ਲਾਭ ਦੱਸਦਿਆ ਉਨ੍ਹਾਂ ਨੂੰ ਰੁੱਖਾਂ ਦੀ ਸਾਂਭ ਸੰਭਾਲ ਲਈ…

Read Full News

ਬੁੱਧੀਜੀਵੀ ਵਰਗ ਵੱਲੋਂ ਤਰਸੇਮ ਬਸ਼ਰ ਦੀ ਸਾਹਤਿਕ ਕਹਾਣੀ ਤੇ ਬਣੀ ਲਘੂ ਫਿਲਮ ‘ਦਬਦਬਾ’ ਦੀ ਸਰਾਹਨਾ

ਬੁੱਧੀਜੀਵੀ ਵਰਗ ਵੱਲੋਂ ਤਰਸੇਮ ਬਸ਼ਰ ਦੀ ਸਾਹਤਿਕ ਕਹਾਣੀ ਤੇ ਬਣੀ ਲਘੂ ਫਿਲਮ ‘ਦਬਦਬਾ’ ਦੀ ਸਰਾਹਨਾ ਸੰਵਾਦ ਸਿਰਜਕ ਰਮੇਸ਼ ਰਾਮਪੁਰਾ ਅਤੇ ਨਿਰਦੇਸ਼ਕ ਗੁਰ ਰੰਧਾਵਾ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 13 ਮਈ: ਹੈਪੀ ਹੈਪੀ ਇੰਟਰਟੇਨਮੈਂਟ ਚੈਨਲ ਵੱਲੋਂ ਪ੍ਰਸਿੱਧ ਲੇਖਕ ਤਰਸੇਮ ਬਸ਼ਰ ਦੀ ਕਹਾਣੀ ‘ਦਬਦਬਾ’ ਤੇ ਆਧਾਰਿਤ ਇਸੇ ਨਾਮ ਤੇ ਬਣੀ ਲਘੂ ਫਿਲਮ…

Read Full News

ਗੁਰਦਾਸ ਸਿੰਘ ਦਾਸ ਜੀ ਦੀ ਪੁਸਤਕ ਲੋਕ ਅਰਪਣ

ਗੁਰਦਾਸ ਸਿੰਘ ਦਾਸ ਜੀ ਦੀ ਪੁਸਤਕ ਲੋਕ ਅਰਪਣ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 12 ਮਈ: ਸਾਹਿਤ ਵਿਗਿਆਨ ਕੇਂਦਰ ਦੀ ਵਿਸ਼ੇਸ਼ ਇਕੱਤਰਤਾ ਟੀ.ਐੱਸ ਸੈਂਟਰਲ ਸਟੇਟ ਲਾਇਬ੍ਰੇਰੀ ਚੰਡੀਗੜ੍ਹ ਵਿਖੇ ਹੋਈ, ਜਿਸ ਵਿਚ ਗੁਰਦਾਸ ਸਿੰਘ ਦਾਸ ਦੀ ਗੀਤਾਂ ਤੇ ਕਵਿਤਾਵਾਂ ਦੀ ਪੁਸਤਕ “ਮਨ ਦੀਆਂ ਪੀਂਘਾਂ” ਲੋਕ ਅਰਪਣ ਕੀਤੀ ਗਈ। ਇਸ ਸਮਾਗਮ ਦੀ ਪ੍ਰਧਾਨਗੀ  ਡਾ: ਗੁਰਦੇਵ ਸਿੰਘ ਗਿੱਲ…

Read Full News

ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮੁੰਡੀ ਖਰੜ ਵਿਖੇ ਮਾਈਂਡਸਪਾਰਕ ਲੈਬ ਦਾ ਉਦਘਾਟਨ

ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮੁੰਡੀ ਖਰੜ ਵਿਖੇ ਮਾਈਂਡਸਪਾਰਕ ਲੈਬ ਦਾ ਉਦਘਾਟਨ ਚੰਡੀਗੜ੍ਹ 12 ਮਈ (ਸੁਰ ਸਾਂਝ ਡਾਟ ਕਾਮ ਬਿਊਰੋ-ਅਵਤਾਰ ਨਗਲੀਆਂ): ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਮੁੰਡੀ ਖਰੜ ਵਿਖੇ ਮਾਈਂਡਸਪਾਰਕ ਲੈਬ ਦਾ ਉਦਘਾਟਨ ਕੀਤਾ। ਉਸ ਨੇ ਬੱਚਿਆਂ ਨੂੰ ਸਹੀ ਢੰਗ ਨਾਲ ਪੜ੍ਹਾਉਣ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਕਿਹਾ ਕਿ…

Read Full News

ਡਿਜੀਟਲ ਰਸੀਦਾਂ ਦੀ ਮਦਦ ਨਾਲ ਪ੍ਰਸ਼ਾਸਨਿਕ ਸੁਧਾਰ ਵਿਭਾਗ ਸਾਲਾਨਾ 1.3 ਕਰੋੜ ਕਾਗ਼ਜ਼ਾਂ ਦੀ ਕਰੇਗਾ ਬੱਚਤ

ਡਿਜੀਟਲ ਰਸੀਦਾਂ ਦੀ ਮਦਦ ਨਾਲ ਪ੍ਰਸ਼ਾਸਨਿਕ ਸੁਧਾਰ ਵਿਭਾਗ ਸਾਲਾਨਾ 1.3 ਕਰੋੜ ਕਾਗ਼ਜ਼ਾਂ ਦੀ ਕਰੇਗਾ ਬੱਚਤ ਕਾਗ਼ਜ਼ ਬਚਾਓ, ਰੁੱਖ ਬਚਾਓ ਪਹਿਲਕਦਮੀ ਤਹਿਤ ਸੇਵਾ ਕੇਂਦਰਾਂ ‘ਚ ਸਰਕਾਰੀ ਸੇਵਾਵਾਂ ਲਈ ਅਦਾ ਕੀਤੀ ਜਾਂਦੀ ਫੀਸ ਦੀਆਂ ਰਸੀਦਾਂ ਨਾਗਰਿਕਾਂ ਨੂੰ ਮੋਬਾਈਲ ਫੋਨ ‘ਤੇ ਭੇਜੀਆਂ ਜਾਣਗੀਆਂ: ਅਮਨ ਅਰੋੜਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 12 ਮਈ: ਇੱਕ ਹੋਰ ਵਾਤਾਵਰਣ ਪੱਖੀ ਪਹਿਲਕਦਮੀ…

Read Full News

ਪੰਜਾਬ ਪੁਲਿਸ ਨੇ ਸੂਬੇ ਭਰ ‘ਚ ਜ਼ਿਲ੍ਹਾ ਅਤੇ ਉਪ ਮੰਡਲ ਅਦਾਲਤਾਂ ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ

ਪੰਜਾਬ ਪੁਲਿਸ ਨੇ ਸੂਬੇ ਭਰ ‘ਚ ਜ਼ਿਲ੍ਹਾ ਅਤੇ ਉਪ ਮੰਡਲ ਅਦਾਲਤਾਂ ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਪੁਲਿਸ ਟੀਮਾਂ ਵੱਲੋਂ 1305 ਸ਼ੱਕੀ ਵਿਅਕਤੀਆਂ ਅਤੇ 2079 ਵਾਹਨਾਂ ਦੀ ਚੈਕਿੰਗ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਜੁਡੀਸ਼ੀਅਲ ਕੰਪਲੈਕਸਾਂ ਦੇ ਆਲੇ-ਦੁਆਲੇ ਘੁੰਮ ਰਹੇ ਸਮਾਜ ਵਿਰੋਧੀ ਅਨਸਰਾਂ ‘ਤੇ…

Read Full News

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਹੈਰੀਟੇਜ ਸਟਰੀਟ ਬਲਾਸਟ ਮਾਮਲੇ ਦੀ ਗੁੱਥੀ ਸੁਲਝਾਈ ; ਦੋ ਸਾਜਿਸ਼ਘਾੜਿਆਂ ਸਮੇਤ ਪੰਜ ਦੋਸ਼ੀ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਹੈਰੀਟੇਜ ਸਟਰੀਟ ਬਲਾਸਟ ਮਾਮਲੇ ਦੀ ਗੁੱਥੀ ਸੁਲਝਾਈ ; ਦੋ ਸਾਜਿਸ਼ਘਾੜਿਆਂ ਸਮੇਤ ਪੰਜ ਦੋਸ਼ੀ ਗ੍ਰਿਫ਼ਤਾਰ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਬਾਕੀ ਤਿੰਨ ਗ੍ਰਿਫਤਾਰ ਵਿਅਕਤੀਆਂ ਵੱਲੋਂ ਦੋਵੇਂ ਸਾਜਿਸ਼ਘਾੜਿਆਂ ਨੂੰ ਸਪਲਾਈ ਕੀਤੀ ਗਈ ਸੀ ਵਿਸਫੋਟਕ ਸਮੱਗਰੀ: ਡੀ.ਜੀ.ਪੀ. ਪੰਜਾਬ ਪੁਲਿਸ ਟੀਮਾਂ ਵੱਲੋਂ ਮੁਲਜ਼ਮਾਂ ਦੇ…

Read Full News

ਪੰਜਾਬ ਦੀਆਂ ਚੁਣੌਤੀਆਂ ਦੇ ਹੱਲ ਲਈ ਖੇਤੀ ਨੂੰ ਲਾਹੇਵੰਦ ਕਿੱਤਾ ਬਣਾਉਣਾ ਲਾਜ਼ਮੀ : ਖੇਤੀਬਾੜੀ ਮੰਤਰੀ

ਪੀ.ਏ.ਯੂ. ਵਿੱਚ ਦੂਜੀ ਸਰਕਾਰ ਕਿਸਾਨ ਮਿਲਣੀ ਵਿੱਚ ਪੰਜਾਬ ਭਰ ਤੋਂ ਕਿਸਾਨ ਸ਼ਾਮਿਲ ਹੋਏ ਪੰਜਾਬ ਦੀਆਂ ਚੁਣੌਤੀਆਂ ਦੇ ਹੱਲ ਲਈ ਖੇਤੀ ਨੂੰ ਲਾਹੇਵੰਦ ਕਿੱਤਾ ਬਣਾਉਣਾ ਲਾਜ਼ਮੀ : ਖੇਤੀਬਾੜੀ ਮੰਤਰੀ ਚੰਡੀਗੜ੍ਹ/ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 11 ਮਈ: ਅੱਜ ਪੀ.ਏ.ਯੂ. ਵਿਚ ਦੂਜੀ ਸਰਕਾਰ ਕਿਸਾਨ ਮਿਲਣੀ ਕਰਵਾਈ ਗਈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਪ੍ਰਸਤੀ ਹੇਠ…

Read Full News