ਸ਼ਹੀਦ ਭਾਈ ਬਲਵਿੰਦਰ ਸਿੰਘ ਜਟਾਣਾ ਅਤੇ ਸ਼ਹੀਦ ਪਰਿਵਾਰ ਦੀ ਯਾਦ ਵਿੱਚ ਸਮਾਗਮ ਕਰਾਇਆ
ਵੱਖ ਵੱਖ ਪੰਥਕ ਜਥੇਬੰਦੀਆਂ ਦੇ ਆਗੂਆਂ ਨੇ ਭਰੀਆਂ ਹਾਜ਼ਰੀਆਂ ਬੇਲਾ-ਬਹਿਰਾਮਪੁਰਬੇਟ (ਗੁਰਮੁੱਖ ਸਿੰਘ ਸਲਾਹਪੁਰੀ-ਸੁਰ ਸਾਂਝ ਡਾਟ ਕਾਮ ਬਿਊਰੋ), 30 ਅਗਸਤ: ਨੇੜਲੇ ਪਿੰਡ ਜਟਾਣਾ ਵਿੱਚ ਐਸਵਾਈਐਲ ਨੂੰ ਬੰਨ੍ਹ ਮਾਰਨ ਵਾਲੇ ਪਾਣੀਆਂ ਦੇ ਰਾਖੇ, ਖਾਲਸਾ ਰਾਜ ਦੀ ਸਥਾਪਨਾ ਲਈ ਵਿੱਢੇ ਸ਼ੰਘਰਸ਼ ਦੇ ਸ਼ਹੀਦ ਭਾਈ ਬਲਵਿੰਦਰ ਸਿੰਘ ਜਟਾਣਾ ਅਤੇ ਪੂਹਲੇ ਨਿਹੰਗ ਵੱਲੋਂ ਭਾਈ ਜਟਾਣਾ ਦੇ ਸ਼ਹੀਦ ਕੀਤੇ ਪਰਿਵਾਰ ਦੀ…