ਯੂ.ਟੀ. ਦੇ ਸਾਬਕਾ ਅਧਿਆਪਕਾਂ ਦੀ ਜਥੇਬੰਦੀ ਦੀ ਮਾਸਿਕ ਮੀਟਿੰਗ ਵਿੱਚ ਪੁਸਤਕਾਂ ਨਾਲ ਸਾਬਕਾ ਅਧਿਆਪਕ ਸਨਮਾਨਿਤ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਅਗਸਤ: ਯੂ.ਟੀ. ਦੇ ਸਾਬਕਾ ਅਧਿਆਪਕਾਂ ਦੀ ਜਥੇਬੰਦੀ ਦੀ ਮਾਸਿਕ ਮੀਟਿੰਗ ਸੈਕਟਰ-41 (ਬਡਹੇੜੀ) ਚੰਡੀਗੜ੍ਹ, ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਦੇ ਦਫਤਰ ਵਿਖੇ ਸੰਸਥਾ ਦੇ ਪ੍ਰਧਾਨ ਪ੍ਰਿੰ. ਬਹਾਦਰ ਸਿੰਘ ਗੋਸਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਬਹੁਤ ਸਾਰੇ ਯੂ.ਟੀ. ਤੇ ਰਿਟਾਇਰ ਅਧਿਆਪਕ ਸ਼ਾਮਲ ਹੋਏ। ਮੀਟਿੰਗ ਵਿਚ ਸਭ ਤੋਂ ਪਹਿਲਾ ਪ੍ਰਿੰ….