“ਧਰਤਿ ਵੰਗਾਰੇ ਤਖ਼ਤ ਨੂੰ” ਕਾਵਿ ਪੁਸਤਕ ਨਹੀਂ, ਸੰਘਰਸ਼ ਸ਼ੀਲ ਵਕਤ ਦਾ ਦਸਤਾਵੇਜ਼ ਹੈ – ਪ੍ਰੋ. ਸੁਖਵੰਤ ਸਿੰਘ ਗਿੱਲ
ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 10 ਅਗਸਤ: “ਧਰਤਿ ਵੰਗਾਰੇ ਤਖ਼ਤ ਨੂੰ” ਨਿਰਾ ਸੰਪਾਦਿਤ ਕਾਵਿ ਸੰਗ੍ਰਹਿ ਹੀ ਨਹੀਂ ਸਗੋਂ, ਕਿਸਾਨ ਮੋਰਚਾ 2020-21 ਦੌਰਾਨ ਸੰਘਰਸ਼ਸ਼ੀਲ ਵਕਤ ਦਾ ਮਹੱਤਵ ਪੂਰਨ ਦਸਤਾਵੇਜ਼ ਹੈ। ਇਹ ਸ਼ਬਦ ਉੱਘੇ ਸਿੱਖਿਆ ਸ਼ਾਸਤਰੀ, ਲੇਖਕ ਤੇ ਬਟਾਲਾ ਵੱਸਦੇ ਸਮਾਜ ਸੇਵੀ ਪ੍ਰੋ. ਸੁਖਵੰਤ ਸਿੰਘ ਗਿੱਲ ਨੇ ਲੁਧਿਆਣਾ ਵਿੱਚ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਪ੍ਰਕਾਸ਼ਿਤ…