Breaking
www.sursaanjh.com > ਚੰਡੀਗੜ੍ਹ/ਹਰਿਆਣਾ

ਹੜ੍ਹਾਂ ਜਿਹੀ ਔਖੀ ਘੜੀ ‘ਚ ਸਿਆਸਤ ਕਰਨ ਅਤੇ ਸਦਨ ਨੂੰ ਗੁਮਰਾਹ ਕਰਨ ਤੋਂ ਬਾਜ਼ ਨਾ ਆਈ ਵਿਰੋਧੀ ਧਿਰ: ਬਰਿੰਦਰ ਕੁਮਾਰ ਗੋਇਲ

ਪ੍ਰਤਾਪ ਸਿੰਘ ਬਾਜਵਾ ਦੇ ਰਣਜੀਤ ਸਾਗਰ ਡੈਮ ਤੋਂ 7 ਲੱਖ ਕਿਊਸਿਕ ਪਾਣੀ ਛੱਡਣ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਿਆ “ਜਲ ਸਰੋਤ ਵਿਭਾਗ ਨੇ ਰਣਜੀਤ ਸਾਗਰ ਡੈਮ ਤੋਂ ਕਰੀਬ 2.15 ਲੱਖ ਕਿਊਸਿਕ ਪਾਣੀ ਛੱਡਿਆ” ਕਿਹਾ, ਮਾਨ ਸਰਕਾਰ ਨੇ ਡਰੇਨਾਂ ਦੀ ਸਫ਼ਾਈ ਲਈ ਜੋ ਕੰਮ ਕੀਤਾ, ਉਹ ਪਿਛਲੇ 70 ਸਾਲ ਵਿੱਚ ਨਹੀਂ ਹੋਇਆ ਸਾਡੀ ਸਰਕਾਰ ਨੇ ਟੇਲਾਂ…

Read Full News

ਜੁਆਇੰਟ ਡਾਇਰੈਕਟਰ ਪ੍ਰੀਤ ਕੰਵਲ ਸਿੰਘ ਨੂੰ ਸਦਮਾ, ਮਾਤਾ ਦਾ ਦੇਹਾਂਤ

ਮਾਤਾ ਸਵਰਨਜੀਤ ਕੌਰ ਨੂੰ ਭਾਵ-ਭਿੰਨੀ ਅੰਤਿਮ ਵਿਦਾਇਗੀ ਦਿੱਤੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 29 ਸਤੰਬਰ: ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਜੁਆਇੰਟ ਡਾਇਰੈਕਟਰ ਪ੍ਰੀਤ ਕੰਵਲ ਸਿੰਘ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਮਾਤਾ ਸਵਰਨਜੀਤ ਕੌਰ ਦਾ ਬੀਤੀ ਸ਼ਾਮ ਦੇਹਾਂਤ ਹੋ ਗਿਆ, ਉਹ 80 ਸਾਲ ਦੇ ਸਨ ਅਤੇ ਕੁਝ ਸਮੇਂ ਤੋਂ ਬਿਮਾਰ…

Read Full News

ਅਖਾੜੇ ਅਤੇ ਇਲਾਕੇ ਦੀ ਚੜ੍ਹਦੀ ਕਲਾ ਲਈ ਪਾਠ ਦੇ ਭੋਗ ਪੁਆਏ

ਚੰਡੀਗੜ੍ਹ 29 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸ੍ਰੀ ਵਿਸ਼ਵਕਰਮਾ ਮਹਾਂਵੀਰ ਜਿਮਨੇਜੀਅਮ ਅਤੇ ਰੈਸਲਿੰਗ ਕਲੱਬ ਅਖਾੜਾ ਮੁੱਲਾਂਪੁਰ ਗਰੀਬਦਾਸ ਵਿਖੇ ਬੀਤੇ ਦਿਨੀਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪ੍ਰਕਾਸ਼ ਕਰਵਾ ਕੇ ਭੋਗ ਪਾਏ ਗਏ। ਇਸ ਮੌਕੇ ਇਲਾਕੇ ਦੀਆਂ ਨਾਮਵਰ ਸ਼ਖ਼ਸੀਅਤਾਂ ਵੱਲੋਂ ਵੀ ਹਾਜ਼ਰੀ ਭਰੀ ਗਈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਅਖਾੜਾ ਮੁੱਲਾਂਪੁਰ ਗਰੀਬਦਾਸ ਦੇ ਸੰਚਾਲਕ ਸ੍ਰੀ…

Read Full News

ਸੀਰਤ ਚੁੱਘ ਅਤੇ ਮੁਕੇਸ਼ ਦੀਆਂ ਪੇਂਟਿੰਗਾਂ ਦੀ ਪ੍ਰਦਰਸ਼ਨੀ ਸਫ਼ਲ ਰਹੀ

ਚੰਡੀਗੜ 29 ਸਤੰਬਰ (ਅਵਤਾਰ ਨਗਲੀਆ-ਸੁਰ ਸਾਂਝ ਡਾਟ ਕਾਮ ਬਿਊਰੋ): ਉੱਭਰਦੀ ਪੇਂਟਿੰਗ ਕਲਾਕਾਰ ਸੀਰਤ ਚੁੱਘ ਅਤੇ ਮੁਕੇਸ਼ ਮਿਨਜ ਵੱਲੋਂ ਬਣਾਈਆਂ ਗਈਆਂ ਪੇਂਟਿੰਗਜ ਦੀ ਇਕ ਪ੍ਰਦਰਸ਼ਨੀ ਪੰਜਾਬ ਕਲਾ ਭਵਨ ਚੰਡੀਗੜ ਵਿਖੇ ਲਗਾਈ ਗਈ, ਜਿਸ ਵਿੱਚ ਇਨ੍ਹਾਂ ਦੁਆਰਾ ਬਣਾਈਆਂ ਗਈਆਂ ਕੁਦਰਤ ਅਤੇ ਵਾਤਾਵਰਣ ਨਾਲ ਸਬੰਧਤ ਪੇਂਟਿੰਗਾਂ ਖਿੱਚ ਦਾ ਕੇਂਦਰ ਰਹੀਆਂ। ਇਸ ਮੌਕੇ ਉੱਘੇ ਕਲਾਕਾਰ ਸਿਕੰਦਰ ਸਰ ਅਤੇ ਰਾਮ…

Read Full News

ਸੇਵਾ ਮੁਕਤੀ ਦੇ ਮੌਕੇ ਮੁੱਖ ਅਧਿਆਪਕ ਸ੍ਰ. ਅਵਤਾਰ ਸਿੰਘ ਸਨਮਾਨਿਤ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਸਤੰਬਰ: ਸੇਵਾ ਮੁਕਤੀ ਦੇ ਮੌਕੇ ਤੇ ਸਰਕਾਰੀ ਹਾਈ ਸਕੂਲ ਮਲੋਆ ਕਲੌਨੀ ਦੇ ਮੁੱਖ ਅਧਿਆਪਕ ਸ੍ਰ. ਅਵਤਾਰ ਸਿੰਘ ਨੂੰ ਵਿਸ਼ਵ ਪੰਜਾਬੀ ਪ੍ਰਚਾਰ ਸਭਾ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪਹੁੰਚੇ ਸੰਸਥਾ ਦੇ ਪ੍ਰਧਾਨ ਪ੍ਰਿੰ. ਬਹਾਦਰ ਸਿੰਘ ਗੋਸਲ ਅਤੇ ਸੀਨੀਅਰ ਮੀਤ ਪ੍ਰਧਾਨ ਜਗਤਾਰ ਸਿੰਘ ਜੋਗ ਉਚੇਚੇ ਤੌਰ ਤੇ ਉਪਰੋਕਤ ਸਕੂਲ…

Read Full News

ਮੰਤਰੀ ਅਰੋੜਾ ਦੀ ਅਗਵਾਈ ਹੇਠ ਪੰਜਾਬ ਦੇ ਵਫ਼ਦ ਨੇ ਭਾਰਤ ਮੰਡਪਮ ਵਿਖੇ ਵਰਲਡ ਫੂਡ ਇੰਡੀਆ-2025 ਸਮਾਗਮ ਵਿੱਚ ਕੀਤੀ ਸ਼ਮੂਲੀਅਤ

ਪੰਜਾਬ ਪੈਵੇਲੀਅਨ ਰਿਹਾ ਖਿੱਚ ਦਾ ਕੇਂਦਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਸਤੰਬਰ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਕਰਵਾਏ ਗਏ ਵਰਲਡ ਫੂਡ ਇੰਡੀਆ 2025 ਸਮਾਗਮ ਵਿੱਚ ਹਿੱਸਾ ਲਿਆ ਜਿਸ ਵਿੱਚ “ਫਲੇਵਰਿੰਗ ਦ ਫਿਊਚਰ ਫਰਾਮ ਫਾਰਮ ਗੇਟ ਟੂ ਗਲੋਬਲ ਪਲੇਟ-ਐਗਰੋ-ਫੂਡ ਕਾਰੋਬਾਰ ਵਿੱਚ ਮੌਕਿਆਂ ਨੂੰ ਖੋਲ੍ਹਣਾ” ਦੇ…

Read Full News

ਸਥਾਨਕ ਸਰਕਾਰਾਂ ਵਿਭਾਗ ਯਕੀਨੀ ਬਣਾਵੇ ਕਿ ਸੀਵਰਮੈਨ ਤੇ ਸਫਾਈ ਸੇਵਕਾਂ ਦੀ ਨਵੀਂ ਕੋਈ ਵੀ ਭਰਤੀ ਰੈਗੂਲਰ ਆਧਾਰ ‘ਤੇ ਹੋਵੇ: ਹਰਪਾਲ ਸਿੰਘ ਚੀਮਾ

ਵਿੱਤ ਮੰਤਰੀ ਵੱਲੋਂ ਸਥਾਨਕ ਸਰਕਾਰਾਂ ਨਾਲ ਸਬੰਧਤ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ ਮੁਲਾਜ਼ਮਾਂ ਦੀ ਮੰਗਾਂ ਅਤੇ ਮੁੱਦਿਆਂ ਨੂੰ ਜਲਦ ਹੱਲ ਕਰਨ ਦਾ ਦਿੱਤਾ ਭਰੋਸਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਸਤੰਬਰ: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਮੁੱਦਿਆਂ ਨੂੰ ਹੱਲ ਕਰਨ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ…

Read Full News

नीना सैनी की नई पुस्तक “ख़्वाब बने आफ़ताब” का हुआ विमोचन 

बड़ी संख्या में सहत्यकारों ने की शिरकत – Chandigarh (sursaanjh.com bureau), 27 September: अभिव्यक्ति साहित्यिक संस्था चंडीगढ़ की ओर से प्रसिद्ध साहित्यकारा डॉ. नीना सैनी की नई पुस्तक “ख़्वाब बने आफ़ताब” का लोकार्पण एवं वैचारिक चर्चा समारोह आज पंजाब कला भवन में करवाया गया जिस में साहित्य जगत के प्रीतिष्ठित व्यक्ति शामिल हुए | नीना…

Read Full News

ਮਾਜਰੀ ਦਾ ਕੁਸ਼ਤੀ ਦੰਗਲ 28 ਸਤੰਬਰ ਨੂੰ

ਚੰਡੀਗੜ੍ਹ 25 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬਲਾਕ ਮਾਜਰੀ ਦੇ ਪਿੰਡ ਮਾਜਰੀ ਵਿਖੇ ਹਰ ਸਾਲ ਦੀ ਤਰ੍ਹਾਂ ਸਮੂਹ ਨਗਰ ਨਿਵਾਸੀਆਂ ਅਤੇ ਮੰਦਰ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਸ੍ਰੀ 1008 ਸ੍ਰੀ ਬਾਬਾ ਦਯਾ ਨਾਥ ਜੀ ਦਾ ਸਲਾਨਾ ਭੰਡਾਰਾ ਅਤੇ ਕੁਸ਼ਤੀ ਦੰਗਲ ਮਿਤੀ 28 ਸਤੰਬਰ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ…

Read Full News

ਜੀ ਐਸ ਟੀ ਘਟਾਉਣਾ ਕੇਂਦਰ ਸਰਕਾਰ ਦਾ ਸਿਆਸੀ ਸਟੰਟ : ਮਦਨ ਮਾਣਕਪੁਰ

ਚੰਡੀਗੜ੍ਹ 25 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਵੈਸੇ ਤਾਂ ਕੇਂਦਰ ਸਰਕਾਰ ਦਾ ਰਵੱਈਆ ਪੰਜਾਬ ਨਾਲ ਮਤਰਈ ਵਾਲਾ ਹੈ, ਕਿਉਂਕਿ ਕੇਂਦਰ ਸਰਕਾਰ ਪੰਜਾਬ ਨਾਲ ਮੱਤਭੇਦ ਕਰ ਰਹੀ ਹੈ। ਬੇਸ਼ਕ ਕੇਂਦਰ ਸਰਕਾਰ ਦਾ ਰਵੱਈਆ ਪੰਜਾਬ ਨਾਲ ਠੀਕ ਨਾ ਹੋਵੇ ਪਰ ਜੀਐਸਟੀ ਘਟਾ ਕੇ ਕੇਂਦਰ ਸਰਕਾਰ ਨੇ ਪੂਰੇ ਭਾਰਤ ਵਾਸੀਆਂ ਨਾਲ ਮਜ਼ਾਕ ਕੀਤਾ ਹੈ। ਕਿਉਂਕਿ ਜੀਐਸਟੀ…

Read Full News