Breaking
www.sursaanjh.com > ਚੰਡੀਗੜ੍ਹ/ਹਰਿਆਣਾ

ਪ੍ਰਗਤੀਸ਼ੀਲ ਲੇਖਕ ਸੰਘ ਵੱਲੋਂ ਹਰਵਿੰਦਰ ਭੰਡਾਲ ਦੀ ਕਿਤਾਬ ‘ਫ਼ਾਸ਼ੀਵਾਦ ਦਾ ਚਿਹਰਾ-ਮੋਹਰਾ’ ‘ਤੇ ਗੋਸ਼ਟੀ

ਜਲੰਧਰ (ਸੁਰ ਸਾਂਝ ਡਾਟ ਕਾਮ ਬਿਊਰੋ), 23 ਸਤੰਬਰ: ਪ੍ਰਗਤੀਸ਼ੀਲ ਲੇਖਕ ਸੰਘ (ਪ੍ਰਲੇਸ) ਇਕਾਈ ਜਲੰਧਰ ਵੱਲੋਂ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਹਰਵਿੰਦਰ ਭੰਡਾਲ ਦੀ ਕਿਤਾਬ ‘ਫ਼ਾਸ਼ੀਵਾਦ ਦਾ ਚਿਹਰਾ-ਮੋਹਰਾ’ ਉੱਤੇ ਗੋਸ਼ਟੀ ਕਰਵਾਈ ਗਈ। ਗੋਸ਼ਟੀ ਦੀ ਪ੍ਰਧਾਨਗੀ ਡਾ. ਪਰਮਿੰਦਰ ਸਿੰਘ ਨੇ ਕੀਤੀ। ਕਿਤਾਬ ਉੱਤੇ ਪੇਪਰ ਡਾ. ਕੁਲਦੀਪ ਸਿੰਘ ਦੀਪ ਨੇ ਪੜ੍ਹਿਆ। ਪੇਪਰ ਪੜ੍ਹਦਿਆਂ ਉਨ੍ਹਾਂ ਕਿਹਾ ਕਿ ਇਹ…

Read Full News

ਨਵੀਨ ਬੰਸਲ, ਜਵਾਹਰ ਬਾਲ ਮੰਚ ਜ਼ਿਲ੍ਹਾ ਚੇਅਰਮੈਨ ਨਿਯੁਕਤ

ਚੰਡੀਗੜ੍ਹ 23 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਕਾਂਗਰਸ ਦੇ ਸੀਨੀਅਰ ਆਗੂ ਤੇ ਸਮਾਜ ਸੇਵੀ ਨਵੀਨ ਬੰਸਲ ਖਿਜਰਾਬਾਦ ਨੂੰ ਕਾਂਗਰਸ ਪਾਰਟੀ ਨੇ ਵੱਡੀ ਜ਼ਿੰਮੇਵਾਰੀ ਦਿੰਦਿਆਂ ਜਵਾਹਰ ਬਾਲ ਮੰਚ ਜ਼ਿਲਾ ਮੁਹਾਲੀ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਇਸ ਸਬੰਧੀ ਆਪਣੇ ਦਫਤਰ ਵਿਖੇ ਗੱਲ ਕਰਦਿਆ ਨਵੀਨ ਬੰਸਲ ਨੇ ਦੱਸਿਆ ਕਿ ਕਾਂਗਰਸ ਪਾਰਟੀ ਨੇ ਉਹਨਾਂ ਦੇ ਕੰਮਾਂ ਤੇ…

Read Full News

ਸੁਰਜੀਤ ਰਾਮਪੁਰੀ ਜੀਵਨ ਅਤੇ ਰਚਨਾ ਬਾਰੇ ਸਾਹਿਤਕ ਸਮਾਗਮ ਹੋਵੇਗਾ 5 ਅਕਤੂਬਰ, 2025 ਨੂੰ – ਅਮਰਿੰਦਰ ਸੋਹਲ

ਰਾਮਪੁਰ (ਸੁਰ ਸਾਂਝ ਡਾਟ ਕਾਮ ਬਿਊਰੋ), 23 ਸਤੰਬਰ: ‘‘ਭਾਰਤੀ ਸਾਹਿਤ ਅਕਾਡਮੀ ਦਿੱਲੀ’’ ਅਤੇ ਪੰਜਾਬੀ ਲਿਖਾਰੀ ਸਭਾ ਰਾਮਪੁਰ ਦੇ ਸਹਿਯੋਗ ਨਾਲ ‘‘ਸੁਰਜੀਤ ਰਾਮਪੁਰੀ ਜੀ ਦੇ ਜੀਵਨ ਅਤੇ ਰਚਨਾ’’ ਬਾਰੇ ਇਕ ਯਾਦਗਾਰੀ ਸਾਹਿਤਕ ਸਮਾਗਮ ਪਿੰਡ ਰਾਮਪੁਰ ਦੀ ਲਾਇਬ੍ਰੇਰੀ ਵਿਚ 5 ਅਕਤੂਬਰ 2025 ਨੂੰ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਦੇ ਕੋਆਰਡੀਨੇਟਰ ਬਹੁ-ਵਿਧਾਵੀ ਲੇਖਕ ਅਤੇ ਭਾਰਤੀ ਸਾਹਿਤ ਅਕੈਡਮੀ…

Read Full News

ਅੱਵਲ ਫ਼ਿਲਮ ਫ਼ੈਸਟੀਵਲ ‘ਚ ਪੰਜਾਬੀ ਫ਼ਿਲਮ ਕਾਲ ਕੋਠੜੀ ਦਾ ਪੋਸਟਰ ਰਿਲੀਜ਼

ਨਵਾਂ ਵਿਸ਼ਾ ਤੇ ਚੰਗੇ ਅਨੁਭਵ ਪੰਜਾਬੀ ਸਿਨੇਮਾ ਦਾ ਭਵਿੱਖ ਤੈਅ ਕਰਨਗੇ : ਬੀ. ਐਮ ਸ਼ਰਮਾ  ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 23 ਸਤੰਬਰ: ਸਾਜ਼ ਸਿਨੇ ਪ੍ਰੋਡਕਸ਼ਨ ਦੀ ਪਹਿਲੀ ਪੰਜਾਬੀ ਕ੍ਰਾਈਮ ਥ੍ਰਿਲਰ ਫ਼ਿਲਮ ਕਾਲ ਕੋਠੜੀ ਦਾ ਪੋਸਟਰ ਇੱਥੇ ਪੰਜਾਬੀ ਲਘੂ ਫ਼ਿਲਮ ਫੈਸਟੀਵਲ ਦੌਰਾਨ ਚੰਡੀਗੜ੍ਹ ਦੇ ਕਲਾ ਭਵਨ ਵਿਚ ਲਾਂਚ ਕੀਤਾ ਗਿਆ। ਪ੍ਰੋਗਰਾਮ ਵਿਚ ਪੰਜਾਬ ਰਾਜ ਖੁਰਾਕ…

Read Full News

ਮਾਰਚ ਤੱਕ ਮਾਲਵੇ ਵਿਚ ਵੀਹ ਸਾਹਿਤਕ ਸਮਾਗਮ ਕਰਵਾਏ ਜਾਣਗੇ – ਬੂਟਾ ਸਿੰਘ ਚੌਹਾਨ

ਬਰਨਾਲਾ (ਸੁਰ ਸਾਂਝ ਡਾਟ ਕਾਮ ਬਿਊਰੋ), 23 ਸਤੰਬਰ: ਭਾਰਤੀ ਸਾਹਿਤ ਅਕੈਡਮੀ ਦਿੱਲੀ ਵੱਲੋਂ ਮਾਲਵੇ ਵਿਚ ਇਸ ਵਾਰ ਵੀਹ ਸਾਹਿਤਕ ਸਮਾਗਮ ਕਰਵਾਏ ਜਾਣਗੇ। ਇਹ ਜਾਣਕਾਰੀ ਬਹੁ-ਵਿਧਾਵੀ ਲੇਖਕ ਅਤੇ ਭਾਰਤੀ ਸਾਹਿਤ ਅਕੈਡਮੀ ਦਿੱਲੀ ਦੀ ਗਵਰਨਿੰਗ ਕੌਂਸਲ ਦੇ ਮੈਂਬਰ ਬੂਟਾ ਸਿੰਘ ਚੌਹਾਨ ਨੇ ਦੱਸਿਆ ਕਿ ਇਹ ਸਮਾਗਮ ਸਾਹਿਤ ਸਭਾਵਾਂ ਅਤੇ ਸਰਕਾਰੀ, ਮਾਨਤਾ ਪ੍ਰਾਪਤ ਅਤੇ ਨਿੱਜੀ ਕਾਲਜਾਂ ਦੇ ਸਹਿਯੋਗ…

Read Full News

ਸੰਗੀਤਕਾਰ ਚਰਨਜੀਤ ਆਹੂਜਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ 22 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸੰਗੀਤ ਸਮਰਾਟ ਵਜੋਂ ਜਾਣੇ ਜਾਂਦੇ ਉੱਘੇ ਸੰਗੀਤਕਾਰ ਚਰਨਜੀਤ ਆਹੂਜਾ ਦੇ ਦਿਹਾਂਤ ‘ਤੇ ਗਾਇਕ, ਕਲਾਕਾਰਾਂ ਤੇ ਹੋਰ ਸ਼ਖ਼ਸੀਅਤਾਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੰਗੀਤਕਾਰ ਤਰਸੇਮ ਵਾਲੀਆ ਨੇ ਕਿਹਾ ਕਿ ਚਰਨਜੀਤ ਆਹੂਜਾ ਵਰਗਾ ਸੰਗੀਤਕਾਰ ਨਾ ਅੱਜ ਤੱਕ ਹੋਇਆ ਅਤੇ ਨਾ ਹੀ ਹੋਵੇਗਾ ਆਹੂਜਾ ਜੀ ਨੇ ਜਿੱਥੇ…

Read Full News

ਮੀਆਂਪੁਰ ਚੰਗਰ ਦਾ ਕੁਸ਼ਤੀ ਦੰਗਲ ਗੁਰਜੀਤ ਮਗਰੌੜ ਨੇ ਜਿੱਤਿਆ

ਚੰਡੀਗੜ੍ਹ  21 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬਲਾਕ ਮਾਜਰੀ ਅਧੀਨ ਪੈਂਦੇ ਪਿੰਡ ਮੀਆਂਪੁਰ ਚੰਗਰ ਵਿਖੇ ਛਿੰਝ ਕਮੇਟੀ ਵੱਲੋਂ ਗਰਾਮ ਪੰਚਾਇਤ, ਪਿੰਡ ਵਾਸੀਆਂ ਤੇ ਇਲਾਕੇ ਦੇ ਸੱਜਣਾ ਦੇ ਸਹਿਯੋਗ ਨਾਲ ਕੁਸ਼ਤੀ ਦੰਗਲ ਕਰਵਾਇਆ ਗਿਆ, ਜਿਸ ਵਿਚ 100 ਦੇ ਕਰੀਬ ਪਹਿਲਵਾਨਾਂ ਦੇ ਜ਼ੋਰ-ਅਜ਼ਮਾਈ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਸੱਜਣ ਸਿੰਘ ਮੀਆਂਪੁਰ ਨੇ ਦੱਸਿਆ…

Read Full News

ਦੁਲਵਾਂ ਵਿਖੇ ਦੋ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ 

ਚੰਡੀਗੜ੍ਹ 21 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਨੇੜਲੇ ਪਿੰਡ ਦੁਲੂੱਵਾਂ – ਖੱਦਰੀ ਵਿਖੇ ਸਮੂਹ ਨਗਰ ਨਿਵਾਸੀਆਂ ਵੱਲੋਂ ਧੰਨ ਧੰਨ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾਂ ਸਹੀਦੀ ਸ਼ਤਾਬਦੀ ਨੂੰ ਸਮਰਪਿਤ ਦੋ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਗਿਆ। ਇਲਾਕੇ ਭਰ ਤੋਂ ਇਲਾਵਾ ਦੂਰੋਂ ਦੂਰੋਂ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ ਇਸ ਗੁਰਮਤਿ ਸਮਾਗਮ ਵਿੱਚ…

Read Full News

ਸੱਥ ਵੱਲੋਂ ਪੁਸਤਕ ‘ਚੰਨਣ ਵੰਡਦੇ ਜੁਗਨੂੰ’ ਦਾ ਲੋਕ ਅਰਪਣ ਅਤੇ ਮਿੰਨੀ ਕਹਾਣੀ ਬਾਰੇ ਹੋਈ ਵਿਚਾਰ-ਚਰਚਾ

ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 21 ਸਤੰਬਰ: ਸਾਹਿਤਕ ਸੱਥ ਖਰੜ ਦੀ ਮਾਸਿਕ ਇਕੱਤਰਤਾ ਸਥਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਈ। ਮੁੱਖ ਮਹਿਮਾਨ ਵਜੋਂ ਡਾ. ਨਾਇਬ ਸਿੰਘ ਮੰਡੇਰ ਸ਼ਾਮਲ ਹੋਏ। ਸਮਾਗਮ ਦੀ ਪ੍ਰਧਾਨਗੀ ਸ਼੍ਰੋਮਣੀ ਸਾਹਿਤਕਾਰ ਮਨਮੋਹਨ ਸਿੰਘ ਦਾਊਂ ਨੇ ਕੀਤੀ। ਉਨ੍ਹਾਂ ਦੇ ਨਾਲ ਪ੍ਰਧਾਨਗੀ ਮੰਡਲ ਵਿੱਚ ਡਾ. ਹਰਪ੍ਰੀਤ ਰਾਣਾ, ਸੱਥ ਦੇ ਪ੍ਰਧਾਨ ਜਸਵਿੰਦਰ ਸਿੰਘ ਕਾਈਨੌਰ…

Read Full News

ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਦੇ ਪ੍ਰਧਾਨ ਪ੍ਰਿੰ. ਬਹਾਦਰ ਸਿੰਘ ਗੋਸਲ ਸਨਮਾਨਿਤ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 20 ਸਤੰਬਰ: ਮਿਊਜ਼ੀਅਮ ਆਰਟ ਗੈਲਰੀ ਸੈਕਟਰ-10 ਚੰਡੀਗੜ੍ਹ ਵਿਖੇ ਸੰਗੀਤਾ ਸਾਹਿਤ ਸੰਗਮ ਚੰਡੀਗੜ੍ਹ ਸੰਸਥਾ ਵੱਲੋਂ ਕਰਵਾਏ ਗਏ ਸ਼ਾਨਦਾਰ ਸਮਾਗਮ ਵਿੱਚ ਡਾ. ਸੰਗੀਤਾ ਸ਼ਰਮਾ ਕੁੰਦਰਾ ਦੇ ਗੀਤਾਂ ਦੀ ਇੱਕ ਹਿੰਦੀ ਪੁਸਤਕ ਕਈ ਰੰਗ ਜ਼ਿੰਦਗੀ ਕੇ ਲੋਕ ਅਰਪਣ ਕੀਤੀ ਗਈ। ਇਸ ਮੌਕੇ ਮੁੱਖ ਮਹਿਮਾਨ ਡਾ. ਮੋਹਿਤ ਮਿੱਤਲ ਵਸਤੂ ਕਲਾ ਪ੍ਰੇਮੀ ਅਤੇ ਵਿਸ਼ੇਸ਼…

Read Full News