ਸਵ: ਸ਼ੰਗਾਰਾ ਸਿੰਘ ਭੁੱਲਰ ਦੀ ਸਵੈ-ਜੀਵਨੀ ‘ਯਾਦਾਂ ਦਾ ਦਰਪਣ’ ਹੋਈ ਲੋਕ-ਅਰਪਣ
ਪੰਜਾਬੀ ਲੇਖਕ ਸਭਾ ਚੰਡੀਗੜ੍ਹ ਨੇ ਪ੍ਰੈਸ ਕਲੱਬ ਵਿਖੇ ਰਚਾਇਆ ਭਰਵਾਂ ਸਮਾਗਮ ਡਾ. ਬਲਵਿੰਦਰ ਸਿੰਘ ਥਿੰਦ ਨੇ ਕਿਤਾਬ ਦੀ ਕੀਤੀ ਸੰਪਾਦਨਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 3 ਮਾਰਚ: ਅੱਜ ਚੰਡੀਗੜ੍ਹ ਪ੍ਰੈਸ ਕਲੱਬ ਵਿਖੇ ਸ਼੍ਰੋਮਣੀ ਪੱਤਰਕਾਰ ਸਵਰਗੀ ਸ਼ੰਗਾਰਾ ਸਿੰਘ ਭੁੱਲਰ ਦੀ ਸਵੈ-ਜੀਵਨੀ ‘ਯਾਦਾਂ ਦਾ ਦਰਪਣ’ ਨੂੰ ਪੰਜਾਬੀ ਲੇਖਕ ਸਭਾ ਚੰਡੀਗੜ੍ਹ ਨੇ ਇੱਕ ਭਰਵੇਂ ਸਮਾਗਮ ਵਿੱਚ ਰਿਲੀਜ਼…