www.sursaanjh.com > ਚੰਡੀਗੜ੍ਹ/ਹਰਿਆਣਾ

ਸੂਲ ਸੁਰਾਹੀ ਸਾਹਿਤ ਸਭਾ ਵੱਲੋਂ ਸਾਹਿਤਕ ਸਮਾਗਮ ਤੇ ਸਨਮਾਨ ਸਮਾਰੋਹ ਕਰਵਾਇਆ 

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 22 ਜੂਨ: ਸੂਲ ਸੁਰਾਹੀ ਸਾਹਿਤ ਸਭਾ ਵੱਲੋਂ ਇੱਕ ਵਿਲੱਖਣ ਸਾਹਿਤਕ ਮਿਲਣੀ ਦਾ ਆਯੋਜਨ ਕੀਤਾ ਗਿਆ, ਜੋ ਹਰਮਨ ਪਿਆਰੇ ਸਾਹਿਤਕ ਜੋੜੇ ਉਮੇਸ਼ ਠਾਕੁਰ ਅਤੇ ਕੈਲਾਸ ਠਾਕੁਰ ਦੇ ਗ੍ਰਹਿ ਵਿਖੇ ਰੱਖੀ ਗਈ। ਇਸ ਕਾਵਿ ਮਿਲਣੀ ਵਿੱਚ ਜਸਪਾਲ ਸਿੰਘ ਦੇਸੂਵੀ, ਪ੍ਧਾਨ ਵਿਸ਼ਵ ਪੰਜਾਬੀ ਸਾਹਿਤਕ ਰਚਨਾ ਵਿਚਾਰ ਮੰਚ ਮੁਹਾਲੀ, ਭਗਤ ਰਾਮ ਰੰਗਾੜਾ ਅਤੇ…

Read Full News

ਉਨਟਾਰੀਓ ਫਰੈਂਡਜ਼ ਕਲੱਬ ਤੇ ਜਗਤ ਪੰਜਾਬੀ ਸਭਾ ਵੱਲੋਂ ਕਰਵਾਇਆ ਗਿਆ ਕਵੀ ਦਰਬਾਰ

17, 18 ਅਤੇ 19 ਜੁਲਾਈ 2026 ਨੂੰ ਹੋਣ ਵਾਲੀ 12ਵੀਂ ਵਰਲਡ ਪੰਜਾਬੀ ਕਾਨਫਰੰਸ ਦੀਆਂ ਤਿਆਰੀਆਂ ਮੁਕੰਮਲ ਬਰੈਂਪਟਨ (ਹਰਦੇਵ ਚੌਹਾਨ), 22 ਜੂਨ: ਉਨਟਾਰੀਓ ਫਰੈਂਡਜ਼ ਕਲੱਬ (ਓ.ਐਫ.ਸੀ.) ਅਤੇ ਜਗਤ ਪੰਜਾਬੀ ਸਭਾ ਵੱਲੋਂ ਬਰੈਂਪਟਨ ਵਿਖੇ ਪ੍ਰਭਾਵਸ਼ਾਲੀ ਕਵੀ ਦਰਬਾਰ ਕਰਵਾਇਆ ਗਿਆ। ਇਸ ਸਾਹਿਤਕ ਸਮਾਗਮ ਵਿੱਚ 40 ਤੋਂ ਵੱਧ ਕਵੀਆਂ, ਸਾਹਿਤ ਪ੍ਰੇਮੀਆਂ ਅਤੇ ਮੈਂਬਰਾਂ ਨੇ ਭਾਗ ਲਿਆ। ਸੰਤੋਖ ਸਿੰਘ ਸੰਧੂ…

Read Full News

ਸੱਥ ਵੱਲੋਂ ਕਵੀ ਦਰਬਾਰ ਅਤੇ ਕਾਲੇਵਾਲ ਤੇ ਪੱਡਾ ਸਨਮਾਨਿਤ

ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 22 ਜੂਨ: ਸਾਹਿਤਕ ਸੱਥ ਖਰੜ ਵੱਲੋਂ ਸਥਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੱਜ ਵਿਸ਼ਾਲ ਕਵੀ ਦਰਬਾਰ ਅਤੇ ਸਨਮਾਨ ਸਮਾਰੋਹ ਆਯੋਜਿਤ ਕੀਤਾ ਗਿਆ। ਪ੍ਰਧਾਨਗੀ ਮੰਡਲ ਵਿੱਚ ਸੱਥ ਦੇ ਪ੍ਰਧਾਨ,  ਜਸਵਿੰਦਰ ਸਿੰਘ ਕਾਈਨੌਰ, ਸੁਰਜੀਤ ਸੁਮਨ, ਮਨਜੀਤ ਪਾਲ ਸਿੰਘ ਅਤੇ ਪਿਆਰਾ ਸਿੰਘ ਰਾਹੀ ਸ਼ਾਮਲ ਹੋਏ। ਸੱਥ ਦੇ ਪ੍ਰਧਾਨ ਵੱਲੋਂ ਸਾਰਿਆਂ ਨੂੰ ਜੀ…

Read Full News

ਸਫਲ ਰਿਹਾ ਮੇਹਰ ਮਿੱਤਲ ਨੂੰ ਸਮਰਪਿਤ ਲਘੂ ਫਿਲਮ ਫੈਸਟੀਵਲ 2026 – ਮਲਕੀਤ ਰੌਣੀ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18 ਜੂਨ: ਪੰਜਾਬੀ ਫਿਲਮ ਐਂਡ ਟੀ.ਵੀ. ਐਕਟਰਜ਼ ਐਸੋਸੀਏਸ਼ਨ (ਰਜਿ.) ਵੱਲੋਂ ਚੰਡੀਗੜ੍ਹ ਯੂਨੀਵਰਸਿਟੀ, ਘੜੂਆਂ (ਮੋਹਾਲ਼ੀ) ਦੇ ਸਹਿਯੋਗ ਨਾਲ਼ ਯੂਨੀਵਰਸਿਟੀ ਦੇ ਆਡੀਟੋਰੀਅਮ ਵਿਖੇ ਪੰਜਾਬੀ ਸਿਨਮੇ ਦੇ ਮਰਹੂਮ ਅਦਾਕਾਰ ਮੇਹਰ ਮਿੱਤਲ ਜੀ ਨੂੰ ਸਮਰਪਿਤ ਲਘੂ ਫਿਲਮ ਫੈਸਟੀਵਲ 2026 ਕਰਵਾਇਆ ਗਿਆ। ਇਸ ਤਿੰਨ ਰੋਜ਼ਾ ਲਘੂ ਫਿਲਮ ਫੈਸਟੀਵਲ ਵਿੱਚ ਸਿਉਂਕ, ਕਾਤਿਲ ਕੌਣ, ਭਿਖਾਰਨ, ਦਿਨ…

Read Full News

ਸਰਬਜੀਤ ਸਿੰਘ ਪੱਡਾ ਅਤੇ ਤਰਸੇਮ ਸਿੰਘ ਕਾਲ਼ੇਵਾਲ਼ ਨੂੰ 21 ਜੂਨ ਨੂੰ ਕੀਤਾ ਜਾਵੇਗਾ ਸਨਮਾਨਿਤ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18 ਜੂਨ: ਸਾਹਿਤਕ ਸੱਥ ਖਰੜ ਦੀ ਮਾਸਿਕ ਇਕੱਤਰਤਾ 21 ਜੂਨ, 2026 ਨੂੰ ਸਵੇਰੇ 10.00 ਵਜੇ ਸਥਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋ ਰਹੀ ਹੈ। ਇਸ ਇਕੱਤਰਤਾ ਵਿੱਚ ਹਾਜ਼ਰ ਲੇਖਕਾਂ ਵੱਲੋਂ ਆਪਣੀਆਂ ਤਾਜ਼ਾ ਰਚਨਾਵਾਂ ਪੇਸ਼ ਕੀਤੀਆਂ ਜਾਣਗੀਆਂ। ਜ਼ਿਕਰਯੋਗ ਹੈ ਕਿ ਸੱਥ ਨੇ ਕੁਝ ਸਾਲਾਂ ਵਿੱਚ ਹੀ ਆਪਣੇ ਵਿਲੱਖਣ ਸਮਾਗਮਾਂ ਸਦਕਾ…

Read Full News

ਸਾਂਝਾ ਮੁਲਾਜ਼ਮ ਮੰਚ, ਪੰਜਾਬ ਅਤੇ ਸਾਂਝਾ ਮੁਲਾਜ਼ਮ ਤੇ ਪੈਨਸ਼ਨਰ ਫਰੰਟ ਦੀ ਮੀਟਿੰਗ 20 ਜੂਨ, 2026 ਨੂੰ

ਸਾਂਝਾ ਮੁਲਾਜ਼ਮ ਮੰਚ, ਪੰਜਾਬ ਅਤੇ ਸਾਂਝਾ ਮੁਲਾਜ਼ਮ ਤੇ ਪੈਨਸ਼ਨਰ ਫਰੰਟ ਦੀ ਮੀਟਿੰਗ 20 ਜੂਨ, 2026 ਨੂੰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਜੂਨ: ਸਾਂਝਾ ਮੁਲਾਜ਼ਮ ਮੰਚ, ਪੰਜਾਬ ਅਤੇ ਸਾਂਝਾ ਮੁਲਾਜ਼ਮ ਅਤੇ ਪੈਨਸ਼ਨਰ ਫਰੰਟ ਦੀ ਮੀਟਿੰਗ ਹੁਣ 20 ਜੂਨ, 2026 ਨੂੰ ਠੀਕ 11.00 ਵਜੇ ਪੈਨਸ਼ਨ ਭਵਨ, ਲੁਧਿਆਣਾ ਵਿਖੇ ਹੋਣ ਜਾ ਰਹੀ ਹੈ। ਜ਼ਿਕਰਯੋਗ ਹੈ ਕਿ…

Read Full News

ਲੋੜਵੰਦ ਮਰੀਜ਼ ਦੀ ਕੀਤੀ ਗਈ ਵਿੱਤੀ ਸਹਾਇਤਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਜੂਨ: ਪਰਮ ਸੇਵਾ ਵੈੱਲਫੇਅਰ ਸੁਸਾਇਟੀ (ਰਜਿ.) ਦੇ ਧਿਆਨ ਵਿੱਚ ਆਉਣ ’ਤੇ ਸੁਸਾਇਟੀ ਵੱਲੋਂ ਲੋੜਵੰਦ ਮਰੀਜ਼ ਗੁਰਮੀਤ ਸਿੰਘ ਪੁੱਤਰ ਰਾਮ ਕ੍ਰਿਸ਼ਨ ਵਾਸੀ ਪਿੰਡ ਫੱਸੇ ਮੰਡ, ਜ਼ਿਲ੍ਹਾ ਰੋਪੜ੍ਹ ਦੀ ਵਿੱਤੀ ਸਹਾਇਤਾ ਕੀਤੀ ਗਈ। ਪਤਾ ਲੱਗਾ ਸੀ ਕਿ ਇਹ ਮਰੀਜ਼ ਆਪਣਾ ਇਲਾਜ ਕਰਵਾਉਣ ਤੋਂ ਅਸਮਰਥ ਹੈ, ਜਿਸ ਦਾ ਇਲਾਜ ਪੀ.ਜੀ.ਆਈ. ਚੰਡੀਗੜ੍ਹ…

Read Full News

ਲੇਹ ਵਿਖੇ ਡਿਊਟੀ ਦੌਰਾਨ ਪਿੰਡ ਬਿੰਦਰਖ ਦਾ ਫੌਜੀ ਜਵਾਨ ਸਰਬਜੀਤ ਸਿੰਘ ਸ਼ਹੀਦ

ਵਿਆਹ ਨੂੰ ਹੋਏ ਸਨ ਸਿਰਫ਼ 5 ਮਹੀਨੇ, ਪਿੰਡ ‘ਚ ਸੋਗ ਦੀ ਲਹਿਰ ਚੰਡੀਗੜ੍ਹ (ਸੁਖਵਿੰਦਰ ਸਿੰਘ ਹੈਪੀ), 17 ਜੂਨ: ਦੇਸ਼ ਦੀ ਰਾਖੀ ਕਰਦਿਆਂ ਲੇਹ (ਲੱਦਾਖ) ਵਿਖੇ ਡਿਊਟੀ ਦੌਰਾਨ ਪੰਜਾਬ ਆਰਮਡ ਰੈਜੀਮੈਂਟ ਦੇ ਜਵਾਨ ਸਰਬਜੀਤ ਸਿੰਘ ਵਾਸੀ ਪਿੰਡ ਬਿੰਦਰਖ ਸ਼ਹਾਦਤ ਦਾ ਜਾਮ ਪੀ ਗਏ। ਸ਼ਹੀਦੀ ਦੀ ਖ਼ਬਰ ਮਿਲਦਿਆਂ ਹੀ ਪਿੰਡ ਬਿੰਦਰਖ ਸਮੇਤ ਸਮੁੱਚੇ ਇਲਾਕੇ ਵਿੱਚ ਸੋਗ ਦੀ…

Read Full News

ਚੰਡੀਗੜ੍ਹ ਵਾਸੀਆਂ ਲਈ ਲੱਗੀ ਭੰਗੜੇ ਦੀ ਵਰਕਸ਼ਾਪ – ਸੈਕਟਰ 38 ਏ ਅਤੇ ਬੀ ਦੀ ਵਸਨੀਕ ਭਲਾਈ ਸੰਸਥਾ ਦੇ ਉਪਰਾਲੇ ਨੂੰ ਮਿਲਿਆ ਭਰਵਾਂ ਹੁੰਗਾਰਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 17 ਜੂਨ: ਸ਼ਹਿਰ ਵਾਸੀਆਂ ਨੂੰ ਪੰਜਾਬੀ ਸਭਿਆਚਾਰ ਨਾਲ਼ ਜੋੜੀ ਰੱਖਣ ਵਾਸਤੇ ਸੈਕਟਰ 38 ਏ ਅਤੇ  ਬੀ ਦੀ ਰੈਜ਼ੀਡੈਂਟ ਵੈਲਫ਼ੇਅਰ ਆਰਗਨਾਈਜ਼ੇਸ਼ਨ ਵੱਲੋਂ ਭੰਗੜੇ ਦੀ ਇੱਕ ਵਿਸ਼ੇਸ਼ ਵਰਕਸ਼ਾਪ ਲਾਈ ਗਈ ਹੈ, ਜਿਹੜੀ ਜੂਨ ਮਹੀਨੇ ਦੀ 30 ਤਰੀਕ ਤੱਕ ਚੱਲੇਗੀ। ਸਮਰ ਕੈਂਪ ਦੇ ਹਿੱਸੇ ਵਜੋਂ ਕੀਤੇ ਜਾ ਰਹੇ ਇਸ ਪ੍ਰਾਜੈਕਟ ਦਾ ਮਕਸਦ…

Read Full News

ਰਾਜਿੰਦਰ ਸਿੰਘ ਬਡਹੇੜੀ ਵੱਲੋਂ ਮੁੱਖ ਮੰਤਰੀ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੀਤੀ ਕਾਰਵਾਈ ਦੀ ਸ਼ਲਾਘਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 15 ਜੂਨ: ਉੱਘੇ ਸਿੱਖ ਕਿਸਾਨ ਨੇਤਾ ਰਾਜਿੰਦਰ ਸਿੰਘ ਬਡਹੇੜੀ, ਸਾਬਕਾ ਡਾਇਰੈਕਟਰ ਪੰਜਾਬ ਮੰਡੀ ਬੋਰਡ ਨੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਸਿੱਖ ਸੰਸਥਾਵਾਂ ਬਾਰੇ ਕਾਰਵਾਈ ਕਰਨ ‘ਤੇ ਉਨ੍ਹਾਂ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੀਤੀ ਕਾਰਵਾਈ ਦੀ ਸ਼ਲਾਘਾ ਕੀਤੀ ਗਈ ਹੈ। ਜਿਵੇਂ ਕਿ ਪੰਜ ਸਿੰਘ ਸਾਹਿਬਾਨ ਵਲੋਂ ਮੁੱਖ ਮੰਤਰੀ ਪੰਜਾਬ…

Read Full News