ਪੰਜਾਬੀ ਸਾਹਿਤ ਸਭਾ ਖਰੜ ਵੱਲੋਂ ਡਾ. ਹਰਪ੍ਰੀਤ ਸਿੰਘ ਨਾਲ ਕਰਵਾਇਆ ਰੂ-ਬ-ਰੂ ਰਿਹਾ ਯਾਦਗਾਰੀ
ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 6 ਜੁਲਾਈ: ਪੰਜਾਬੀ ਸਾਹਿਤ ਸਭਾ ਖਰੜ ਦੀ ਮਾਸਿਕ ਇਕੱਤਰਤਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਖਰੜ ਵਿਖੇ ਹੋਈ। ਪ੍ਰਧਾਨਗੀ ਮੰਡਲ ਵਿੱਚ ਸ਼੍ਰੋਮਣੀ ਸਾਹਿਤਕਾਰ ਮਨਮੋਹਨ ਸਿੰਘ ਦਾਊਂਂ, ਗੋਲਡ ਮੈਡਲਿਸਟ ਡਾ. ਹਰਪ੍ਰੀਤ ਸਿੰਘ, ਪ੍ਰਿੰ. ਸ਼ੇਰ ਸਿੰਘ, ਸਭਾ ਦੇ ਪ੍ਰਧਾਨ ਡਾ. ਜਸਪਾਲ ਸਿੰਘ ਜੱਸੀ ਤੇ ਡਾ. ਰੁਪਿੰਦਰ ਕੌਰ ਸ਼ਾਮਿਲ ਹੋਏ। ਡਾਕਟਰ ਜੱਸੀ ਨੇ ਸਵਾਗਤੀ…