Breaking
www.sursaanjh.com > ਚੰਡੀਗੜ੍ਹ/ਹਰਿਆਣਾ

ਮਨੁੱਖੀ ਅਧਿਕਾਰ ਸੋਸ਼ਲ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਹੜ੍ਹ ਪ੍ਰਭਾਵਿਤ ਪਿੰਡ ਮਸੋਲ ਦਾ ਦੌਰਾ – ਵੰਡੀ ਰਾਹਤ ਸਮੱਗਰੀ

ਚੰਡੀਗੜ੍ਹ 5 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸ਼ਿਵਾਲਿਕ ਪਹਾੜੀਆਂ ਦੀ ਗੋਦ ਵਿੱਚ ਵਸੇ ਪਿੰਡ ਮਸੋਲ ਜੋ ਕਿ ਹਰਿਆਣਾ, ਹਿਮਾਚਲ ਨਾਲ ਲੱਗਦੀ ਹੱਦ ‘ਤੇ ਪੰਜਾਬ ਦਾ ਆਖ਼ਰੀ ਪਿੰਡ ਹੈ, ਵਿਖੇ ਅੱਜ ਮਨੁੱਖੀ ਅਧਿਕਾਰ ਸੋਸ਼ਲ ਵੈੱਲਫੇਅਰ ਐਸੋਸੀਏਸ਼ਨ ਮੁਹਾਲੀ ਵੱਲੋਂ ਹੜ੍ਹਾਂ ਕਾਰਨ ਪ੍ਰਭਾਵਿਤ ਪਿੰਡ ਮਸੋਲ ਦਾ ਦੌਰਾ ਕੀਤਾ ਗਿਆ। ਸੰਸਥਾ ਦੀ ਇਸਤਰੀ ਵਿੰਗ ਦੀ ਚੇਅਰਪਰਸਨ ਪ੍ਰੀਤੀ…

Read Full News

ਚੌਧਰੀ ਸ਼ਿਆਮ ਲਾਲ ਮਾਜਰੀਆਂ ਨੇ ਵੀ ਹੜ੍ਹ ਪੀੜਤਾਂ ਦੀ ਕੀਤੀ ਸਹਾਇਤਾ

ਚੰਡੀਗੜ੍ਹ 5 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਕੁਦਰਤੀ ਦੀ ਮਾਰ ਝੱਲ ਰਹੇ ਲੋਕਾਂ ਨੂੰ ਰਾਹਤ ਦੇਣ ਲਈ ਅਨੇਕਾਂ ਜਥੇਬੰਦੀਆਂ ਅਤੇ ਦਾਨੇ ਲੋਕ ਪਿਛਲੇ ਕਈ ਦਿਨਾਂ ਤੋਂ ਰਾਹਤ ਸਮੱਗਰੀ ਇਕੱਤਰ ਕਰਕੇ ਹੜ੍ਹ ਪੀੜਤ ਲੋਕਾਂ ਨੂੰ ਵੱਖ-ਵੱਖ ਤਰੀਕਿਆਂ ਨਾਲ ਭੇਜਣ ਵਿੱਚ ਲੱਗੇ ਹੋਏ ਹਨ। ਬਲਾਕ ਮਾਜਰੀ ਵਿਖੇ ਵੀ ਲੋਕ ਹਿੱਤ ਮਿਸ਼ਨ ਵੱਲੋਂ ਵੱਖ-ਵੱਖ ਪਿੰਡਾਂ ਵਿੱਚੋਂ…

Read Full News

ਅਧਿਆਪਕ ਦਿਵਸ: ਇਤਿਹਾਸ, ਮਹੱਤਵ, ਅਤੇ ਯੋਗਦਾਨ – ਜਸਵਿੰਦਰ ਸਿੰਘ ਕਾਈਨੌਰ

ਐਸ.ਏ.ਐਸ. ਨਗਰ (ਸੁਰ ਸਾਂਝ ਡਾਟ ਕਾਮ ਬਿਊਰੋ), 5 ਸਤੰਬਰ: 05 ਸਤੰਬਰ – ਅਧਿਆਪਕ ਦਿਵਸ ਤੇ ਵਿਸ਼ੇਸ਼ ਅਪਣੇ ਦੇਸ਼ ਭਾਰਤ ਵਿੱਚ ਹਰ ਸਾਲ 5 ਸਤੰਬਰ ਦਾ ਦਿਨ ਅਧਿਆਪਕ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਹ ਦਿਨ ਸਾਡੇ ਜੀਵਨ ਵਿੱਚ ਅਧਿਆਪਕਾਂ ਦੇ ਮਹੱਤਵਪੂਰਨ ਯੋਗਦਾਨ ਨੂੰ ਸਨਮਾਨ ਦੇਣ ਲਈ ਸਮਰਪਿਤ ਹੈ। ਅਧਿਆਪਕ ਸਿਰਫ਼ ਪਾਠ ਪੁਸਤਕਾਂ ਦਾ ਗਿਆਨ ਹੀ ਨਹੀਂ…

Read Full News

ਡਿਪਟੀ ਕਮਿਸ਼ਨਰ ਮੁਹਾਲੀ ਵੱਲੋਂ ਮੁਰੰਮਤ ਕਾਰਜਾਂ ਦਾ ਲਿਆ ਗਿਆ ਜਾਇਜ਼ਾ

ਚੰਡੀਗੜ੍ਹ 4 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬੀਤੇ ਕੱਲ੍ਹ ਪਟਿਆਲਾ ਕੀ ਰਾਓ ਨਾਲ਼ੇ ਵਿੱਚ ਅਚਾਨਕ ਆਏ ਤੇਜ਼ ਵਹਾਅ ਕਾਰਨ ਨੁਕਸਾਨੀ ਗਈ ਨਵਾਂ ਗਾਉਂ ਦੀ ਨਾਡਾ-ਖੁੱਡਾ ਲਹੌਰਾ ਸੜਕ ਦੀ ਮੁਰੰਮਤ ਦਾ ਕੰਮ ਅੱਜ ਦੂਸਰੇ ਦਿਨ ਵੀ ਤੇਜ਼ੀ ਨਾਲ ਜਾਰੀ ਰਿਹਾ। ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਬਾਅਦ ਦੁਪਹਿਰ ਮੌਕੇ ਤੇ ਪੁੱਜ ਕੇ ਮੁਰੰਮਤ ਕਾਰਜਾਂ…

Read Full News

ਸਿਆਸੀ ਰੋਟੀਆਂ ਸੇਕਣ ਨਾਲੋਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਹੋਣੀ ਚਾਹੀਦੀ ਮਦਦ : ਗੁਰਿੰਦਰ ਖ਼ਿਜ਼ਰਾਬਾਦ 

ਚੰਡੀਗੜ੍ਹ 4 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ‘ਪੰਜਾਬ ਵਿੱਚ ਕੁਦਰਤ ਦੀ ਮਾਰ ਨੇ ਲੋਕਾਂ ਨੂੰ ਵੱਡੀ ਮੁਸ਼ਕਿਲ ਵਿੱਚ ਪਾ ਦਿੱਤਾ ਹੈ। ਬੇਸ਼ੱਕ ਮੁੱਢ ਤੋਂ ਹੀ ਇਨਸਾਨ ਕੁਦਰਤ ਨਾਲ ਖਿਲਵਾੜ ਕਰਦਾ ਆ ਰਿਹਾ ਹੈ, ਜਿਸ ਕਰਕੇ ਕੁਦਰਤ ਵੀ ਆਪਣਾ ਬਦਲਾ ਜ਼ਰੂਰ ਲੈਂਦੀ ਹੈ। ਪਰ ਇਸ ਮਾੜੀ ਘੜੀ ਵਿੱਚ ਸਾਨੂੰ ਸਿਆਸੀ ਰੋਟੀਆਂ ਸੇਕਣ ਨਾਲੋਂ ਇੱਕਜੁੱਟ…

Read Full News

ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆ ਸਮੇਤ ਮੌਕਾ ਦੇਖਣ ਪੁੱਜੇ ਮੈਂਬਰ ਪਾਰਲੀਮੈਂਟ ਕੰਗ ਤੇ ਵਿਧਾਇਕਾ ਮਾਨ

ਚੰਡੀਗੜ੍ਹ 3 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਜਨਤਕ ਨੁਮਾਇੰਦਿਆਂ ਅਤੇ ਸਥਾਨਕ ਨਿਵਾਸੀਆਂ ਦੇ ਸਹਿਯੋਗ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀ ਗਈ ਤੁਰੰਤ ਕਾਰਵਾਈ ਨੇ ਅੱਜ ਇੱਕ ਵੱਡੀ ਦੁਰਘਟਨਾ ਨੂੰ ਟਾਲ ਦਿੱਤਾ ਜੋ ਕਿ ਪਟਿਆਲਾ ਕੀ ਰਾਓ ਦੇ ਨਾਲ ਲੱਗਦੀ ਨਾਡਾ-ਖੁੱਡਾ ਲਾਹੌਰਾ ਸੜਕ ਦੇ ਇੱਕ ਵੱਡੇ ਹਿੱਸੇ ਨੂੰ ਭਾਰੀ ਪਾਣੀ ਦੇ ਵਹਾਅ ਕਾਰਨ ਨੁਕਸਾਨ ਪਹੁੰਚਣ…

Read Full News

ਸ੍ਰੀ ਅਕਾਲ ਤਖਤ ਸਾਹਿਬ ‘ਤੇ ਹਾਜ਼ਰ ਹੋ ਕੇ ਅਪਣਾ ਪੱਖ ਰੱਖਿਆ, ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਜਸਵੰਤ ਸਿੰਘ ਨੇ

ਬੇਲਾ-ਬਹਿਰਾਮਪੁਰ ਬੇਟ (ਗੁਰਮੁੱਖ ਸਿੰਘ ਸਲਾਹਪੁਰੀ-ਸੁਰ ਸਾਂਝ ਡਾਟ ਕਾਮ ਬਿਊਰੋ), 2 ਸਿਤੰਬਰ: ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ‘ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਸਾਹਮਣੇ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਜਸਵੰਤ ਸਿੰਘ ਨੇ ਪੇਸ਼ ਹੋ ਕੇ ਆਪਣਾ ਪੱਖ ਰੱਖਿਆ ਹੈ। ਉੁਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਸ਼੍ਰੀਨਗਰ ਵਿਖੇ…

Read Full News

ਪਿੰਡ ਖੇੜਾ ਦੇ ਵਾਸੀਆਂ ਨੇ ਪੰਜਾਬ ਦੇ ਹੜ੍ਹ ਪੀੜਤਾਂ ਦੀ ਆਰਥਿਕ ਪੱਖੋਂ ਮਦਦ ਲਈ ਕੁਸ਼ਤੀ ਦੰਗਲ ਰੱਦ ਕੀਤਾ

ਚੰਡੀਗੜ੍ਹ 2 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਹਾਲ ਹੀ ਪੰਜਾਬ  ਵਿੱਚ ਆਏ ਭਿਆਨਕ ਹੜ੍ਹਾਂ ਕਾਰਨ ਹੋਏ ਵੱਡੇ ਪੱਧਰ ਦੇ ਨੁਕਸਾਨ ਨੂੰ ਦੇਖਦੇ ਹੋਏ ਬਲਾਕ ਮਾਜਰੀ ਦੇ ਪਿੰਡ ਖੇੜਾ ਨੇ ਇੱਕ ਪ੍ਰੇਰਣਾਦਾਇਕ ਕਦਮ ਚੁੱਕਿਆ ਹੈ,  ਪਿੰਡ ਦੀ ਗ੍ਰਾਮ ਪੰਚਾਇਤ, ਸਮੂਹ ਪਿੰਡ ਵਾਸੀਆਂ, ਕੁਸ਼ਤੀ ਦੰਗਲ ਕਮੇਟੀ ਅਤੇ ਪਿੰਡ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਂਝੇ ਤੌਰ…

Read Full News

ਹਲਕੇ ਦੇ ਲੋਕਾਂ ਨੇ ਰਾਣਾ ਗਿੱਲ ਤੋਂ ਕੀਤੀ ਮੰਗ – ਟੁੱਟੀਆਂ ਸੜਕਾਂ ਤੋਂ ਬਹੁਤ ਆ ਗਏ ਤੰਗ

ਚੰਡੀਗੜ੍ਹ 2 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਵੱਖ-ਵੱਖ ਪਿੰਡਾਂ ਦੇ ਮੋਹਤਬਰਾਂ ਨੇ ਭਾਜਪਾ ਆਗੂ ਰਾਣਾ ਰਣਜੀਤ ਸਿੰਘ ਗਿੱਲ ਨਾਲ ਟੁੱਟੀਆਂ ਸੜਕਾਂ ਤੇ ਪੁਲੀਆਂ ਨੂੰ ਠੀਕ ਕਰਨ ਲਈ ਕਿਹਾ ਹੈ। ਹਲਕਾ ਖਰੜ ਦੇ ਪਿੰਡ ਰੁੜਕੀ ਖਾਮ, ਪਲਹੇੜੀ, ਰਡਿਆਲਾ ਪਿੰਡਾਂ ਦੇ ਮੋਹਤਬਰ ਸੱਜਣਾਂ ਨੇ ਭਾਜਪਾ ਆਗੂ ਰਣਜੀਤ ਸਿੰਘ ਗਿੱਲ ਨਾਲ ਮੀਟਿੰਗ ਕਰਕੇ ਆਪਣੇ ਪਿੰਡਾਂ ਦੀਆਂ…

Read Full News

ਹਲਕਾ ਖਰੜ ਦੇ ਪਿੰਡਾਂ ਦਾ ਜਨਤਾ ਦਰਬਾਰ ਕੱਲ : ਸ਼ਿਆਮ ਲਾਲ

ਚੰਡੀਗੜ੍ਹ 2 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਅਕਾਲੀ ਦਲ ਦੇ ਸੀਨੀਅਰ ਆਗੂ ਸ਼ਿਆਮ ਲਾਲ ਮਾਜਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਲਕਾ ਖਰੜ ਵਿੱਚ ਵਿਕਾਸ ਦੇ ਅਧੂਰੇ ਪਏ ਕੰਮਾਂ ਸਮੇਤ ਹੋਰ ਸਮੱਸਿਆਵਾਂ ਸੁਣਨ ਦੇ ਲਈ ਹਲਕਾ ਖਰੜ ਦੇ ਪਿੰਡਾਂ ਦੇ ਲੋਕਾਂ ਦਾ ਜਨਤਾ ਦਰਬਾਰ 3 ਸਤੰਬਰ ਦਿਨ, ਬੁੱਧਵਾਰ ਨੂੰ  ਸਵੇਰੇ 10 ਵਜੇ ਤੋਂ ਸ਼ੁਰੂ…

Read Full News