Breaking
www.sursaanjh.com > ਚੰਡੀਗੜ੍ਹ/ਹਰਿਆਣਾ

ਪੰਜਾਬ ਰਾਸ਼ਟਰੀ ਪਾਇਲਟ ਲਈ ਚੁਣੇ ਗਏ ਸੱਤ ਰਾਜਾਂ ਵਿੱਚੋਂ ਇੱਕ : ਸਿਹਤ ਮੰਤਰੀ

ਚੰਡੀਗੜ੍ਹ (ਅਵਤਾਰ ਨਗਲੀਆਂ), 26 ਅਗਸਤ: ਪੰਜਾਬ ਰਾਜ ਨੇ ਮਾਨਸਿਕ ਸਿਹਤ ਅਤੇ ਨਸ਼ੀਲੇ ਪਦਾਰਥਾਂ ਦੀ ਵਰਤੋਂ ਸੰਬੰਧੀ ਵਿਕਾਰਾਂ ਦੀ ਦੇਖਭਾਲ ਨੂੰ ਮੁੱਖ ਧਾਰਾ ਦੀ ਸਿਹਤ ਸੰਭਾਲ ਪ੍ਰਣਾਲੀ ਨਾਲ ਜੋੜਨ ਵੱਲ ਇੱਕ ਮੋਹਰੀ ਕਦਮ ਚੁੱਕਿਆ ਹੈ, ਜੋ ਕਿ ਪਿੰਡ ਪੱਧਰ ਤੋਂ ਸ਼ੁਰੂ ਕੀਤਾ ਗਿਆ ਹੈ। ਸਿਹਤ ਅਤੇ ਪਰਿਵਾਰ ਭਲਾਈ ਮੰਤਰੀ, ਡਾ. ਬਲਬੀਰ ਸਿੰਘ ਨੇ ਬਲਾਕ ਮਾਜਰੀ  ਦੇ…

Read Full News

ਫੈਡਰੇਸ਼ਨ ਗਰੇਵਾਲ ਵਲੋ ਜ਼ਿਲ੍ਹਾ ਪ੍ਰਧਾਨ ਬਾਲਾ ਦਾ ਸਨਮਾਨ

ਫੈਡਰੇਸ਼ਨ ਗਰੇਵਾਲ ਵੱਲੋਂ ਸਾਬਕਾ ਸਿੱਖਿਆ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ, ਭਾਈ ਗਰੇਵਾਲ ਦੀ ਅਗਵਾਈ ਵਿੱਚ  ਜ਼ਿਲ੍ਹਾ ਪ੍ਰਧਾਨ ਬਾਲਾ ਦਾ ਸਨਮਾਨ ਬੇਲਾ-ਬਹਿਰਾਮਪੁਰ ਬੇਟ (ਗੁਰਮੁੱਖ ਸਿੰਘ ਸਲਾਹਪੁਰੀ), 26 ਅਗਸਤ: ਸਿੱਖ ਸਟੂਡੈਂਟ ਫੈਡਰੇਸ਼ਨ ਗਰੇਵਾਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਰਬਾਰਾ ਸਿੰਘ ਬਾਲਾ ਦਾ ਸ਼੍ਰੋਮਣੀ ਅਕਾਲੀਦ ਲ ਦੇ ਸੀਨੀਅਰ ਆਗੂ ਸਾਬਕਾ ਕੈਬਨਿਟ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ…

Read Full News

ਬੇਲਾ ਵਿੱਚ ਨਸ਼ਿਆਂ ਵਿਰੁੱਧ ਨੁੱਕੜ ਨਾਟਕ ਖੇਡਿਆ ਗਿਆ

ਬੇਲਾ-ਬਹਿਰਾਮਪੁਰ ਬੇਟ (ਗੁਰਮੁੱਖ ਸਿੰਘ ਸਲਾਹਪੁਰੀ), 26 ਅਗਸਤ: ਕਸਬਾ ਬੇਲਾ ਵਿਖੇ ਮਾਈ ਭਾਗੋ ਯੂਥ ਕਲੱਬ, ਪੰਜਾਬ ਯੂਥ ਕਲੱਬ ਅਤੇ ਗ੍ਰਾਮ ਪੰਚਾਇਤ ਬੇਲਾ ਦੇ ਸਹਿਯੋਗ ਨਾਲ ਯੁਵਕ ਸੇਵਾਵਾਂ ਵਿਭਾਗ ਦੀ ਸਰਪ੍ਰਸਤੀ ਹੇਠ ਗੁਰੂ ਰਵਿਦਾਸ ਧਰਮਸ਼ਾਲਾ, ਬੇਲਾ ਵਿਖੇ ਸਰਫਰੋਸ਼ ਰੰਗ ਮੰਚ ਦੀ ਟੀਮ ਨੇ ਨੁੱਕੜ ਨਾਟਕ ਖੇਡਿਆ। ਗੱਲਬਾਤ ਕਰਦਿਆਂ ਕਲੱਬ ਪ੍ਰਧਾਨ ਰਵਨੀਤ ਕੌਰ ਨੇ ਦੱਸਿਆ ਕਿ ਇਹ ਨਾਟਕ…

Read Full News

ਮੁਲਾਜ਼ਮ ਲਹਿਰ ਦੇ ਸਿਰਮੌਰ ਆਗੂ ਸਾਥੀ ਵੇਦ ਪ੍ਰਕਾਸ਼ ਦੀ ਪਹਿਲੀ ਬਰਸੀ ਮਨਾਈ ਗਈ

ਬੇਲਾ, ਬਹਿਰਾਮਪੁਰ ਬੇਟ (ਗੁਰਮੁਖ ਸਿੰਘ ਸਲਾਹਪੁਰੀ), 26 ਅਗਸਤ: ਮੁਲਾਜ਼ਮ ਲਹਿਰ ਦੇ ਸਿਰਮੌਰ ਆਗੂ ਤੇ ਮਜ਼ਦੂਰਾਂ ਦੀ ਬੰਦ ਖਲਾਸੀ ਦੇ ਝੰਡਾ ਬਰਦਾਰ ਸਾਥੀ ਵੇਦ ਪ੍ਰਕਾਸ਼ ਦੀ ਪਹਿਲੀ ਬਰਸੀ ਕਮਿਊਨਿਟੀ ਹਾਲ ਜੇਤੇਵਾਲ ਨੂਰਪੁਰ ਬੇਦੀ ਵਿਖੇ ਮਨਾਈ ਗਈ, ਜਿਸ ਸਮਾਗਮ ਦੀ ਪ੍ਰਧਾਨਗੀ ਸਾਥੀ ਸ਼ਤੀਸ਼ ਰਾਣਾ, ਸਾਥੀ ਤੀਰਥ ਸਿੰਘ ਬਾਸੀ, ਸਾਥੀ ਸੂਚਾ ਸਿੰਘ ਖਟੜਾ, ਸਾਥੀ ਸੁਖਵਿੰਦਰ ਸਿੰਘ ਚਾਹਲ, ਸਾਥੀ…

Read Full News

ਆਈਆਈਟੀ ਰੋਪੜ ਅਤੇ ਯੂਬੀਐਸਐਸ ਆਸਟ੍ਰੇਲੀਆ ਵੱਲੋਂ ਉਚੇਰੀ ਸਿੱਖਿਆ ਲਈ ਸਮਝੌਤੇ ‘ਤੇ ਦਸਤਖ਼ਤ

ਯੂਬੀਐਸਐਸ ਆਸਟ੍ਰੇਲੀਆ ਵੱਲੋਂ ਯੋਗ ਵਿਦਿਆਰਥੀਆਂ ਲਈ 100 % ਸੈਲਫ ਸੰਪੋਨਸਰ ਪ੍ਰੋਗਰਾਮ ਲਾਂਚ ਚੰਡੀਗੜ੍ਹ (ਹਰਦੇਵ ਚੌਹਾਨ), 25 ਅਗਸਤ: ਪੰਜਾਬ ਦੀ ਮਿੱਟੀ ਦਾ ਕਰਜ਼ ਮੋੜਨ ਅਤੇ ਇੱਥੋਂ ਦੇ ਹੋਣਹਾਰ ਨੌਜਵਾਨਾਂ ਦੇ ਸੁਪਨਿਆਂ ਨੂੰ ਖੰਭ ਲਾਉਣ ਦੇ ਮਕਸਦ ਨਾਲ, ਸਮਾਜ ਸੇਵੀ ਅਤੇ ਆਸਟ੍ਰੇਲੀਆ ਦੇ ਸਫਲ ਅਜੂਕੇਸ਼ਨਲਲਿਸਟ ਗੈਰੀ ਮਲਹੋਤਰਾ ਨੇ ਇਤਿਹਾਸਕ ਕਦਮ ਚੁੱਕਿਆ ਹੈ, ਜੋ ਇੰਟਰਨੈਸ਼ਨਲ ਸਟੱਡੀ ਦੇ ਖੇਤਰ…

Read Full News

ਅਕਾਲੀ ਦਲ ਦਾ ਯੂਥ ਆਗੂ ਮੱਖਣ ਗੁੱਜਰ ਭਾਜਪਾ ਵਿੱਚ ਸ਼ਾਮਿਲ

ਚੰਡੀਗੜ੍ਹ 25 ਅਗਸਤ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਅਕਾਲੀ ਦਲ ਦਾ ਯੂਥ ਆਗੂ ਮੱਖਣ ਗੁੱਜਰ ਨਾਢਾ ਜੋ ਪਾਰਟੀ ਵੱਲੋਂ ਨਵਾਂ ਗਰਾਂਓ ਸਰਕਲ ਦਾ ਬਲਾਕ ਪ੍ਰਧਾਨ ਵੀ ਲਾਇਆ ਹੋਇਆ ਸੀ, ਨੇ ਅਕਾਲੀ ਦਲ ਨੂੰ ਅਲਵਿਦਾ ਕਹਿੰਦਿਆਂ ਕਮਲ ਦਾ ਫੁੱਲ ਫੜ ਲਿਆ ਹੈ। ਮੱਖਣ ਗੁੱਜਰ ਨਾਡਾ ਨੇ ਕਿਹਾ ਕਿ ਬੇਸ਼ੱਕ ਅਸੀਂ ਅਕਾਲੀ ਦਲ ਦੀਆਂ ਨੀਤੀਆਂ ਕਰਕੇ…

Read Full News

ਬੇਲਾ ਫਾਰਮੇਸੀ ਕਾਲਜ ਨੇ ਰੈਗਿੰਗ ਵਿਰੋਧੀ ਜਾਗਰੂਕਤਾ ਹਫ਼ਤਾ ਸੈਮੀਨਾਰ ਦਾ ਆਯੋਜਨ ਕੀਤਾ

ਬੇਲਾ-ਬਹਿਰਾਮਪੁਰ ਬੇਟ (ਗੁਰਮੁੱਖ ਸਿੰਘ ਸਲਾਹਪੁਰੀ), 25 ਅਗਸਤ: ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਆਫ਼ ਫਾਰਮੇਸੀ, ਬੇਲਾ (ਆਟੋਨੋਮਸ ਕਾਲਜ) ਨੇ ਹਾਲ ਹੀ ਵਿੱਚ ਰੈਗਿੰਗ ਵਿਰੋਧੀ ਜਾਗਰੂਕਤਾ ਹਫ਼ਤੇ ਦੌਰਾਨ ਇੱਕ ਸੈਮੀਨਾਰ ਲੜੀ ਦੀ ਮੇਜ਼ਬਾਨੀ ਕੀਤੀ, ਜਿਸ ਵਿੱਚ ਰੈਗਿੰਗ ਦੇ ਖ਼ਤਰਿਆਂ ਅਤੇ ਇਸਦੇ ਨਤੀਜਿਆਂ ‘ਤੇ ਧਿਆਨ ਕੇਂਦਰਿਤ ਕੀਤਾ ਗਿਆ। ਇਸ ਸਮਾਗਮ ਵਿੱਚ, ਜਿਸ ਵਿੱਚ ਸਾਰੇ…

Read Full News

ਉੱਘੇ ਕਵੀ ਸੁਖਵਿੰਦਰ ਸਿੰਘ ਸਿੱਧੂ ਦੀ ਕਾਵਿ-ਪੁਸਤਕ ‘ਖੁਸ਼ਬੋਅ’ ਦਾ ਲੋਕ ਅਰਪਣ ਅਤੇ ਵਿਚਾਰ ਚਰਚਾ ਸਮਾਗਮ ਰਚਾਇਆ ਗਿਆ

ਰੂਪਨਗਰ (ਅਵਤਾਰ ਨਗਲ਼ੀਆ), 25 ਅਗਸਤ: ਬੀਬੀ ਕਿਰਪਾਲ ਕੌਰ ਯਾਦਗਾਰੀ ਸਾਹਿਤਕ ਟਰੱਸਟ ਰੂਪਨਗਰ ਵੱਲੋਂ ਉੱਘੇ ਪੰਜਾਬੀ ਕਵੀ ਸੁਖਵਿੰਦਰ ਸਿੰਘ ਸਿੱਧੂ ਦੀ ਕਾਵਿ ਪੁਸਤਕ ‘ਖੁਸ਼ਬੋਅ’ ਦਾ ਲੋਕ ਅਰਪਣ ਅਤੇ ਵਿਚਾਰ ਚਰਚਾ ਸਮਾਗਮ ਰਚਾਇਆ ਗਿਆ, ਜਿਸ ਵਿੱਚ ਸਾਹਿਤ ਜਗਤ ਦੀਆਂ ਉੱਘੀਆਂ ਸ਼ਖਸੀਅਤਾਂ ਨੇ ਸ਼ਿਰਕਤ ਕੀਤੀ। ਇਸ ਸਮਾਗਮ ਦੀ ਪ੍ਰਧਾਨਗੀ ਸਾਬਕਾ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਨੇ…

Read Full News

ਬੇਟ ਇਲਾਕੇ ਦੇ ਰਿਪੋਰਟਰ ਗੁਰਮੁੱਖ ਸਿੰਘ ਸਲਾਹਪੁਰੀ ਨੂੰ ਮੋਮੈਂਟੋ ਦੇ ਕੇ ਕੀਤਾ ਗਿਆ ਸਨਮਾਨਿਤ

ਬੇਲਾ, ਬਹਿਰਾਮਪੁਰਬੇਟ (ਸੁਰ ਸਾਂਝ ਡਾਟ ਕਾਮ ਬਿਊਰੋ), ਪਰਮ ਸੇਵਾ ਵੈਲਫੇਅਰ ਸੁਸਾਇਟੀ ਰਜਿ ਵੱਲੋ ਪੰਜਾਬੀ ਜਾਗਰਣ ਦੇ ਬੇਟ ਇਲਾਕੇ ਦੇ ਰਿਪੋਰਟਰ ਗੁਰਮੁੱਖ ਸਿੰਘ ਸਲਾਹਪੁਰੀ ਨੂੰ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ ਗਿਆ। ਰਿਪੋਰਟਰ ਵੱਲੋ ਪ੍ਰੈੱਸ ਨੋਟਾਂ ਰਾਹੀ ਬੇਟ ਇਲਾਕੇ ਦੀਆਂ ਸਮੱਸਿਆਵਾਂ ਨੂੰ ਪੰਜਾਬੀ ਜਾਗਰਣ ਵਿੱਚ ਉਜਾਗਰ ਕਰਕੇ, ਉਹਨਾਂ ਦਾ ਸਮਾਧਾਨ ਕਰਵਾਇਆ ਜਾਦਾ ਹੈ। ਸੁਸਾਇਟੀ ਵਲੋ ਕੀਤੇ ਨੇਕ…

Read Full News

ਰਾਜਿੰਦਰ ਸਿੰਘ ਬਡਹੇੜੀ ਵੱਲੋਂ ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਦੇ ਅਕਾਲ ਚਲਾਣੇ ‘ਤੇ ਕੀਤਾ ਗਿਆ ਗਹਿਰੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 25 ਅਗਸਤ: ਉੱਘੇ ਸਿੱਖ ਕਿਸਾਨ ਨੇਤਾ ਰਾਜਿੰਦਰ ਸਿੰਘ ਬਡਹੇੜੀ ਸਾਬਕਾ ਡਾਇਰੈਕਟਰ ਪੰਜਾਬ ਮੰਡੀ ਬੋਰਡ ਨੇ ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਅਕਾਲ ਚਲਾਣਾ ਕਰ ਜਾਣ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਬਡਹੇੜੀ  ਨੇ ਕਿਹਾ ਕਿ ਬਾਬਾ ਬਲਜਿੰਦਰ ਸਿੰਘ ਨੇ ਜਿੱਥੇ ਪਰੰਪਰਾਗਤ ਤਰੀਕੇ ਨਾਲ ਦੇਸ਼ ਵਿਦੇਸ਼ ਅੰਦਰ ਸਿੱਖੀ…

Read Full News