ਗਣਤੰਤਰ ਦਿਵਸ ਮੌਕੇ ਨੂਰਮਹਿਲ ਵਿੱਚ ਤਿਰੰਗਾ ਲਹਿਰਾਇਆ, ਰਾਣਾ ਗੁਰਜੀਤ ਸਿੰਘ ਵੱਲੋਂ ਏਕਤਾ ਅਤੇ ਅਖੰਡਤਾ ਦਾ ਸੰਦੇਸ਼
ਕਪੂਰਥਲਾ (ਸੁਰ ਸਾਂਝ ਡਾਟ ਕਾਮ ਬਿਊਰੋ), 28 ਜਨਵਰੀ: ਕਪੂਰਥਲਾ ਤੋਂ ਕਾਂਗਰਸ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਗਣਤੰਤਰ ਦਿਵਸ ‘ਤੇ ਹਲਕਾ ਨਕੋਦਰ ਦੇ ਇੰਚਾਰਜ ਡਾ. ਨਵਜੋਤ ਦਾਹੀਆ ਦੇ ਸੱਦੇ ‘ਤੇ ਨੂਰਮਹਿਲ ਵਿਖੇ ਪੰਜਾਬ ਲੰਬੜਦਾਰ ਯੂਨੀਅਨ ਵੱਲੋਂ ਕਰਵਾਏ ਗਏ ਵਿਸ਼ੇਸ਼ ਸਮਾਰੋਹ ਦੌਰਾਨ ਰਾਸ਼ਟਰੀ ਝੰਡੇ ਨੂੰ ਲਹਿਰਾਉਣ ਦੀ ਗੌਰਵਮਈ ਰਸਮ ਅਦਾ ਕੀਤੀ। ਇਸ ਮੌਕੇ ‘ਤੇ ਆਪਣੇ ਸੰਬੋਧਨ…