ਰਾਜਿੰਦਰ ਸਿੰਘ ਬਡਹੇੜੀ ਨੇ ਸਾਬਕਾ ਚੇਅਰਮੈਨ ਸ਼ਿੰਗਾਰਾ ਸਿੰਘ ਦੜੀਆ ਦੇ ਦਿਹਾਂਤ ‘ਤੇ ਦੁੱਖ ਪ੍ਰਗਟਾਇਆ
ਰਾਜਿੰਦਰ ਸਿੰਘ ਬਡਹੇੜੀ ਨੇ ਸਾਬਕਾ ਚੇਅਰਮੈਨ ਸ਼ਿੰਗਾਰਾ ਸਿੰਘ ਦੜੀਆ ਦੇ ਦਿਹਾਂਤ ‘ਤੇ ਦੁੱਖ ਪ੍ਰਗਟਾਇਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 11 ਅਪ੍ਰੈਲ: ਉੱਘੇ ਸਿੱਖ ਕਿਸਾਨ ਆਗੂ ਪ੍ਰਧਾਨ ਚੰਡੀਗੜ੍ਹ ਲੰਬੜਦਾਰ ਯੂਨੀਅਨ ਰਾਜਿੰਦਰ ਸਿੰਘ ਬਡਹੇੜੀ ਸਾਬਕਾ ਡਾਇਰੈਕਟਰ ਪੰਜਾਬ ਮੰਡੀ ਬੋਰਡ ਨੇ ਭਾਜਪਾ ਨੇਤਾ ਅਤੇ ਚੰਡੀਗੜ੍ਹ ਪੰਚਾਇਤ ਸੰਮਤੀ ਦੇ ਸਾਬਕਾ ਚੇਅਰਮੈਨ ਸ੍ਰੀ ਸ਼ਿੰਗਾਰਾ ਸਿੰਘ ਦੜੀਆ ਦੀ ਮੌਤ ‘ਤੇ …