Breaking
www.sursaanjh.com > ਪੰਜਾਬ

ਪਦਮ ਸ਼੍ਰੀ ਪ੍ਰੋਫੈਸਰ ਡਾ. ਰਤਨ ਸਿੰਘ ਜੱਗੀ ਦੇ ਸਦੀਵੀ ਵਿਛੋੜੇ ਦਾ ਕੇਂਦਰੀ ਸਭਾ ਵਲੋਂ ਦੁੱਖ ਦਾ ਇਜ਼ਹਾਰ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 22 ਮਈ: ਪਦਮਸ਼੍ਰੀ ਪ੍ਰੋਫੈਸਰ ਡਾ. ਰਤਨ ਸਿੰਘ ਜੱਗੀ ਦੇ ਸਦੀਵੀ ਵਿਛੋੜੇ ਦਾ ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ। ਸਭਾ ਦੇ ਪ੍ਧਾਨ ਦਰਸ਼ਨ ਬੁੱਟਰ, ਜਰਨਲ ਸੱਕਤਰ ਸੁਸ਼ੀਲ ਦੁਸਂਝ, ਸੀਨੀਅਰ ਮੀਤ ਪ੍ਧਾਨ ਮਖਣ ਕੁਹਾੜ ਅਤੇ ਦਫ਼ਤਰ ਸੱਕਤਰ ਦੀਪ ਦੇਵਿੰਦਰ ਸਿੰਘ…

Read More

ਸਿੱਖਿਆ ਮੰਤਰੀ ਬੈਂਸ ਵੱਲੋਂ ਪਦਮ ਸ਼੍ਰੀ ਐਵਾਰਡੀ ਡਾ. ਰਤਨ ਸਿੰਘ ਜੱਗੀ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 22 ਮਈ: ਪੰਜਾਬ ਦੇ ਸਿੱਖਿਆ ਅਤੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ, ਸ. ਹਰਜੋਤ ਸਿੰਘ ਬੈਂਸ ਨੇ ਉੱਘੇ ਵਿਦਵਾਨ ਅਤੇ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਡਾ. ਰਤਨ ਸਿੰਘ ਜੱਗੀ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਪੰਜਾਬੀ ਅਤੇ ਹਿੰਦੀ ਸਾਹਿਤ ਜਗਤ ਵਿੱਚ ਨਾਮਣਾ ਖੱਟਣ ਵਾਲੇ ਡਾ. ਜੱਗੀ  ਦਾ…

Read More

ਮੁੱਖ ਮੰਤਰੀ ਵੱਲੋਂ 99 ਫੀਸਦੀ ਤੋਂ ਵੱਧ ਕਰਜ਼ਾ ਵਸੂਲ ਕੇ ਮਿਸਾਲ ਕਾਇਮ ਕਰਨ ਵਾਲੀਆਂ ਧੂਰੀ ਸਰਕਲ ਦੀਆਂ ਸਹਿਕਾਰੀ ਸਭਾਵਾਂ ਦਾ ਸਨਮਾਨ

ਕਿਸਾਨਾਂ ਨੂੰ ਸਹਿਕਾਰੀ ਬੈਂਕਾਂ ਵਿੱਚ ਖਾਤੇ ਖੁੱਲ੍ਹਵਾਉਣ ਦੀ ਅਪੀਲ   ਕਿਸਾਨਾਂ ਨੂੰ ਕਰਜ਼ੇ ਤੋਂ ਖਹਿੜਾ ਛੁਡਵਾਉਣ ਲਈ ਸਾਦੇ ਵਿਆਹ ਸਮਾਗਮਾਂ ’ਤੇ ਜ਼ੋਰ ਧੂਰੀ (ਸੰਗਰੂਰ) (ਸੁਰ ਸਾਂਝ ਡਾਟ ਕਾਮ ਬਿਊਰੋ), 22 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਧੂਰੀ ਸਰਕਲ ਦੀਆਂ ਸਹਿਕਾਰੀ ਸਭਾਵਾਂ ਦਾ ਸਨਮਾਨ ਕੀਤਾ ਜਿਨ੍ਹਾਂ ਨੇ 99 ਫੀਸਦੀ ਤੋਂ ਵੱਧ ਕਰਜ਼ਾ…

Read More

ਮੁੱਖ ਮੰਤਰੀ ਨੇ ਭੁੱਲਰਹੇੜੀ, ਭਲਵਾਨ, ਧੂਰਾ, ਭੱਦਲਵੱਡ ਅਤੇ ਪਲਾਸੌਰ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜਾ ਲਿਆ

ਮੁੱਖ ਮੰਤਰੀ ਨੇ ਭੁੱਲਰਹੇੜੀ, ਭਲਵਾਨ, ਧੂਰਾ, ਭੱਦਲਵੱਡ ਅਤੇ ਪਲਾਸੌਰ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜਾ ਲਿਆ ਬੁਨਿਆਦੀ ਢਾਂਚੇ ਸਬੰਧੀ ਕਈ ਪ੍ਰਾਜੈਕਟ ਲੋਕਾਂ ਨੂੰ ਕੀਤੇ ਸਮਰਪਿਤ ਧੂਰੀ (ਸੰਗਰੂਰ) (ਸੁਰ ਸਾਂਝ ਡਾਟ ਕਾਮ ਬਿਊਰੋ), 22 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪਿੰਡਾਂ ਵਿੱਚ ਲੋਕ ਮਿਲਣੀਆਂ ਦਾ ਉਦੇਸ਼ ਵਿਕਾਸ ਗਤੀ ਵਿੱਚ…

Read More

ਭਗਵੰਤ ਸਿੰਘ ਮਾਨ ਸਰਕਾਰ ਨੇ 119.6 ਕਰੋੜ ਰੁਪਏ ਦੀ ਲਾਗਤ ਨਾਲ ਪਟਿਆਲਾ-ਸਰਹਿੰਦ ਸੜਕ ਨੂੰ ਚਾਰ-ਮਾਰਗੀ ਕਰਨ ਦੇ ਕੰਮ ਵਿੱਚ ਲਿਆਂਦੀ ਤੇਜ਼ੀ

ਉਸਾਰੀ ਤੇਜ਼ੀ ਨਾਲ ਚੱਲ ਰਹੀ ਹੈ ਅਤੇ 31 ਮਾਰਚ, 2026 ਤੱਕ ਮੁਕੰਮਲ ਕਰਨ ਦਾ ਟੀਚਾ ਮਿਥਿਆ ਗਿਆ ਹੈ: ਹਰਭਜਨ ਸਿੰਘ ਈ.ਟੀ.ਓ. ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 22 ਮਈ: ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਪਟਿਆਲਾ-ਸਰਹਿੰਦ ਸੜਕ ਨੂੰ ਚਾਰ-ਮਾਰਗੀ ਕਰਨ ਦਾ ਕੰਮ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਨਾਲ ਤੇਜ਼ੀ ਨਾਲ…

Read More

‘ਯੁੱਧ ਨਸ਼ਿਆਂ ਵਿਰੁੱਧ’ ਦਾ 82ਵਾਂ ਦਿਨ: 15.9 ਕਿਲੋਗ੍ਰਾਮ ਹੈਰੋਇਨ, 25.52 ਲੱਖ ਰੁਪਏ ਦੀ ਡਰੱਗ ਮਨੀ ਸਮੇਤ 101 ਨਸ਼ਾ ਤਸਕਰ ਕਾਬੂ

‘ਡੀ-ਅਡਿਕਸ਼ਨ’ ਹਿੱਸੇ ਵਜੋਂ ਪੰਜਾਬ ਪੁਲਿਸ ਨੇ 109 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਪ੍ਰੇਰਿਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 22 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ 82ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 101 ਨਸ਼ਾ…

Read More

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: 40000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 22 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਰਈਆ, ਜ਼ਿਲ੍ਹਾ ਅੰਮ੍ਰਿਤਸਰ ਕੁਲਵੰਤ ਸਿੰਘ ਨੂੰ 40000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ…

Read More

1,05,000 ਰੁਪਏ ਰਿਸ਼ਵਤ ਲੈਂਦਾ ਏ.ਐਨ.ਟੀ.ਐਫ. ਦਾ ਏ.ਐਸ.ਆਈ. ਅਤੇ ਉਸਦਾ ਡਰਾਈਵਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 22 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਬਠਿੰਡਾ ਰੇਂਜ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਮੇਜਰ ਸਿੰਘ ਅਤੇ ਉਸਦੇ ਨਿੱਜੀ ਡਰਾਈਵਰ ਰਾਮ ਸਿੰਘ ਨੂੰ 1,05,000 ਰੁਪਏ ਰਿਸ਼ਵਤ…

Read More

ਭਾਰਤ ਦੇ ਸਰਬ ਉੱਚ ਸਨਮਾਨ ਪ੍ਰਾਪਤ ਸੈਨਿਕ ਦੀ ਧੀ ਨੇ ਕੈਡਿਟਾਂ ਨੂੰ ਜੀਵਨ ਵਿੱਚ ਉੱਚੇ ਟੀਚੇ ਮਿੱਥਣ ਤੇ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਆ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟਾਂ ਨਾਲ ਵਿਕਟੋਰੀਆ ਕਰਾਸ ਅਤੇ ਮਹਾਂਵੀਰ ਚੱਕਰ ਜੇਤੂ ਜਮਾਦਾਰ ਨੰਦ ਸਿੰਘ ਦੀ ਧੀ ਨੇ ਸਾਂਝੇ ਕੀਤੇ ਪਿਤਾ ਦੀ ਬਹਾਦਰੀ ਦੇ ਕਿੱਸੇ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 22 ਮਈ: ਪੰਜਾਬ ਸਰਕਾਰ ਦੇ ਐਸ.ਏ.ਐਸ. ਨਗਰ ਵਿਖੇ ਸਥਿਤ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਆਪਣੇ ਕੈਡਿਟਾਂ ਨੂੰ ਪ੍ਰੇਰਿਤ ਕਰਨ…

Read More

ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: ਵਿਜੀਲੈਂਸ ਬਿਊਰੋ ਦੇ ਉੱਡਣ ਦਸਤੇ ਨੇ ਪਨਬਸ ਸੁਪਰਡੈਂਟ ਨੂੰ 20,000 ਰੁਪਏ ਰਿਸ਼ਵਤ ਲੈਂਦੇ  ਕੀਤਾ ਕਾਬੂ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 22 ਮਈ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਦੌਰਾਨ, ਸੈਕਟਰ 17, ਚੰਡੀਗੜ੍ਹ ਦੇ ਡਾਇਰੈਕਟਰ, ਸਟੇਟ ਟਰਾਂਸਪੋਰਟ-ਕਮ-ਮੈਨੇਜਿੰਗ ਡਾਇਰੈਕਟਰ ਪਨਬਸ ਦੇ ਦਫ਼ਤਰ ਦੇ ਸੁਪਰਡੈਂਟ ਜਗਜੀਵਨ ਸਿੰਘ ਨੂੰ 20,000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ…

Read More