ਪ੍ਰਵਾਸੀ ਲੇਖਕ ਗੁਰਿੰਦਰਜੀਤ ਦੀ ਪੁਸਤਕ ‘ਬਰਫ ‘ਚ ਉੱਗੇ ਅਮਲਤਾਸ’ ਰਿਲੀਜ਼ ਹੋਈ
ਮੈਗਜ਼ੀਨ ‘ਪ੍ਰਤਿਮਾਨ’ ਦਾ ਨਵਾਂ ਅੰਕ ਲੋਕ ਅਰਪਣ ਚੰਡੀਗੜ੍ਹ (ਹਰਦੇਵ ਚੌਹਾਨ-ਸੁਰ ਸਾਂਝ ਡਾਟ ਕਾਮ ਬਿਊਰੋ), 19 ਮਈ: ਗੰਭੀਰ ਸਾਹਿਤਕ ਸਮਾਗਮ ਕਰਵਾਉਣ ਦੀ ਪਰੰਪਰਾ ਤਹਿਤ ‘ਪ੍ਰਤਿਮਾਨ ਸਾਹਿਤਿਕ ਮੰਚ ਪਟਿਆਲਾ’ ਵੱਲੋਂ ਪ੍ਰਵਾਸੀ ਲੇਖਕ ਗੁਰਿੰਦਰਜੀਤ ਦੀ ਪਲੇਠੀ ਪੁਸਤਕ ‘ਬਰਫ ਚ ਉੱਗੇ ਅਮਲਤਾਸ’ ਦਾ ਰਿਲੀਜ਼ ਸਮਾਰੋਹ ਅਤੇ ਗੋਸ਼ਟੀ ਦਾ ਆਯੋਜਨ ਕੀਤਾ ਗਿਆ। ਪ੍ਰਧਾਨਗੀ ਉੱਘੇ ਕਵੀ ਅਤੇ ਸਾਬਕਾ ਆਈ.ਆਰ. ਐਸ. ਸ੍ਰ. ਬੀ….