“ਪੰਜ ਅਨਮੋਲ ਮੋਤੀਆਂ” ਦਾ ਸਨਮਾਨ ਸਮਾਗਮ ਅਤੇ ਕਵੀ ਦਰਬਾਰ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 15 ਮਈ: ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਅਤੇ ਤ੍ਰੈ-ਭਾਸ਼ੀ ਸਾਹਿਤਕ ਮੰਚ ਚੰਡੀਗੜ੍ਹ ਦੇ ਸਾਂਝੇ ਸਹਿਯੋਗ ਨਾਲ ਮਿਤੀ 17–5–2025 ਦਿਨ ਸ਼ਨੀਵਾਰ 10.15 ਵਜੇ ਸੈਣੀ ਭਵਨ ਸੈਕਟਰ-24 (ਸਾਹਮਣੇ ਬੱਤਰਾ ਥੀਏਟਰ) ਚੰਡੀਗੜ੍ਹ ਵਿਖੇ ਇੱਕ ਬਹੁਤ ਹੀ ਸ਼ਾਨਦਾਰ ਅਤੇ ਵਿਲੱਖਣ ਸਮਾਗਮ ਤੇ ਕਵੀ ਦਰਬਾਰ ਕਰਵਾਇਆ ਜਾ ਰਿਹਾ ਹੈ, ਜਿਸ ਦੇ ਮੁੱਖ ਮਹਿਮਾਨ ਕਰਨਲ…