Breaking
www.sursaanjh.com > ਪੰਜਾਬ

ਮਾਨ ਸਰਕਾਰ ਵੱਲੋਂ ਨਸ਼ਾ ਵਿਰੋਧੀ ਜੰਗ ਦੌਰਾਨ ਸਖ਼ਤ ਕਾਰਵਾਈ: ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ‘ਤੇ ਇਕ-ਇਕ ਕਰਕੇ ਚਲਾਇਆ ਬੁਲਡੋਜ਼ਰ

ਪੰਜਾਬ ਨੇ ਨਸ਼ਾ ਵਿਰੋਧੀ ਕਾਰਵਾਈ ਤੇਜ਼ ਕਰਦਿਆਂ ਲੁਧਿਆਣਾ ਵਿੱਚ ਦੋ ਨਸ਼ਾ ਤਸਕਰਾਂ ਦੇ ਘਰ ਕੀਤੇ ਢਹਿਢੇਰੀ ਚੰਡੀਗੜ੍ਹ/ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 15 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਤਸਕਰੀ ਅਤੇ ਨਜਾਇਜ਼ ਕਮਾਈ ਵਿਰੁੱਧ ਅਪਣਾਈ ਗਈ ਜ਼ੀਰੋ-ਸਹਿਣਸ਼ੀਲਤਾ ਨੀਤੀ…

Read More

ਹੋਣਹਾਰ ਵਿਦਿਆਰਥਣ ਮੇਧਾਵੀ ਸ਼ਰਮਾ ਦਾ ਕੀਤਾ ਗਿਆ ਸਨਮਾਨ 

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 14 ਜੂਨ: ਪਰਮ ਸੇਵਾ ਵੈਲਫੇਅਰ ਸੁਸਾਇਟੀ ਦੀ ਸਰਗਰਮ ਮੈਂਬਰ ਸ੍ਰੀਮਤੀ ਮਧੂ ਸਰਮਾ ਦੀ ਹੋਣਹਾਰ ਬੇਟੀ ਮਿਸ ਮੇਧਾਵੀ ਸ਼ਰਮਾ, ਜਿਸ ਨੇ ਬਾਰਵੀਂ ਕਲਾਸ ਵਿਚੋ 97% ਅੰਕ ਹਾਸਲ ਕੀਤੇ ਹਨ, ਨੂੰ ਨਕਦ ਰਾਸ਼ੀ ਅਤੇ ਯਾਦ ਚਿੰਨ੍ਹ ਦੇ ਕੇ  ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਸੁਸਾਇਟੀ ਦੀਆਂ ਔਰਤ ਮੈਂਬਰਾਂ, ਜਿਨ੍ਹਾਂ ਵਿੱਚ ਮਿਨਾਕਸ਼ੀ ਕੌਸਲ,…

Read More

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਅਮਨ ਅਰੋੜਾ ਵੱਲੋਂ ਕੈਡਿਟਾਂ ਨੂੰ ਮਾਣਮੱਤੀ ਪ੍ਰਾਪਤੀ ਲਈ ਵਧਾਈ ਅਤੇ ਹਵਾਈ ਸੈਨਾ ਵਿੱਚ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 14 ਜੂਨ: ਆਪਣੀਆਂ ਸ਼ਾਨਾਮੱਤੀਆਂ ਪ੍ਰਾਪਤੀਆਂ ਨੂੰ ਜਾਰੀ ਰੱਖਦਿਆਂ ਪੰਜਾਬ ਸਰਕਾਰ ਦੇ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ. ਨਗਰ (ਮੋਹਾਲੀ) ਦੀਆਂ ਤਿੰਨ ਸਾਬਕਾ ਕੈਡਿਟਾਂ ਹਰਨੂਰ ਸਿੰਘ, ਕ੍ਰਿਤੀ ਐਸ ਬਿਸ਼ਟ…

Read More

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

‘ਡੀ-ਅਡਿਕਸ਼ਨ’ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 65 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 14 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ 105ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ…

Read More

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣ

ਅਮਨ ਅਰੋੜਾ ਨੇ ਨੌਜਵਾਨ ਅਧਿਕਾਰੀਆਂ ਨੂੰ ਦਿੱਤੀ ਵਧਾਈ, ਪੰਜਾਬ ਤੇ ਦੇਸ਼ ਦਾ ਮਾਣ ਵਧਾਉਣ ਲਈ ਕੀਤਾ ਪ੍ਰੇਰਿਤ ਹੁਣ ਤੱਕ 178 ਕੈਡਿਟ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣੇ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 14 ਜੂਨ: ਪੰਜਾਬ ਦਾ ਮਾਣ ਵਧਾਉਂਦਿਆਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਮੋਹਾਲੀ ਦੇ ਛੇ ਸਾਬਕਾ ਕੈਡਿਟ ਅੱਜ ਭਾਰਤੀ ਫੌਜ ਅਤੇ…

Read More

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 14 ਜੂਨ: ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ ਪ੍ਰੋ. ਡਾ. ਸੁਖਪਾਲ ਸਿੰਘ, ਚੇਅਰਮੈਨ ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਦੋ ਰੋਜ਼ਾ ਵਰਕਸ਼ਾਪ ਵਿੱਚ ਕਾਰਬਨ ਡੇਟਿੰਗ, ਮਿੱਟੀ ਪਾਣੀ ਦੇ ਆਈਸੋਟੋਪ ਅਧਿਐਨ…

Read More

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 14 ਜੂਨ: ਪੰਜਾਬ ਦੇ ਐਡਵੋਕੇਟ ਜਨਰਲ ਸ. ਮਨਿੰਦਰਜੀਤ ਸਿੰਘ ਬੇਦੀ ਨੇ ਅੱਜ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਪੰਜਾਬ ਨਾਲ ਸਬੰਧਤ ਵੱਖ-ਵੱਖ ਕਾਨੂੰਨੀ ਅਤੇ ਪ੍ਰਸ਼ਾਸਨਿਕ ਮਾਮਲਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਰਾਜਪਾਲ ਨੇ ਸੂਬੇ…

Read More

ਕੌਮੀ ਸੰਸਥਾ ‘‘ਇੰਡਕ ਆਰਟਸ ਵੈਲਫੇਅਰ ਕੌਂਸਲ’’ ਵਲੋਂ ਤਾਜਪੋਸ਼ੀ, ਸਨਮਾਨ ਸਮਾਰੋਹ ਅਤੇ ਪੁਸਤਕ ਲੋਕ ਅਰਪਣ ਸਮਾਗਮ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 16 ਜੂਨ: ਕੌਮੀ ਸੰਸਥਾ ‘‘ਇੰਡਕ ਆਰਟਸ ਵੈਲਫੇਅਰ ਕੌਸਲ’’ ਵਲੋਂ ਚੰਡੀਗੜ ਯੂਨਿਟ ਦੇ ਅਹੁਦੇਦਾਰਾਂ ਦੀ ਤਾਜਪੋਸ਼ੀ, ਸਨਮਾਨ ਸਮਾਰੋਹ ਅਤੇ ਪ੍ਰਿੰ. ਬਹਾਦਰ ਸਿੰਘ ਗੋਸਲ (ਸ਼ਾਨ-ਏ-ਪੰਜਾਬ) ਦੀ ਪੁਸਤਕ ‘‘ਪੰਜਾਬ ਕਰਾਂ ਕੀ ਸਿਫਤ ਤੇਰੀ’’ ਦਾ ਲੋਕ ਅਰਪਣ 16 ਜੂਨ 2025 ਦਿਨ ਸੋਮਵਾਰ ਸਵੇਰੇ 10.00 ਵਜੇ ਸੈਣੀ ਭਵਨ ਸੈਕਟਰ-24 ਚੰਡੀਗੜ (ਸਾਹਮਣੇ ਬੱਤਰਾ ਥੀਏਟਰ) ਵਿਖੇ ਕਰਵਾਇਆ ਜਾ…

Read More

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: ਵਿਜੀਲੈਂਸ ਬਿਊਰੋ ਵੱਲੋਂ ਐਸ.ਡੀ.ਐਮ. ਦਾ ਸਟੈਨੋ 24 ਲੱਖ ਰੁਪਏ ਨਕਦੀ ਸਮੇਤ ਕਾਬੂ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਜੂਨ: ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਐਸ.ਡੀ.ਐਮ. ਦਫ਼ਤਰ, ਜ਼ਿਲ੍ਹਾ ਰਾਏਕੋਟ, ਲੁਧਿਆਣਾ ਵਿਖੇ ਤਾਇਨਾਤ ਸਟੈਨੋ ਜਤਿੰਦਰ ਸਿੰਘ ਨੂੰ 24,06,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ…

Read More

ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 56 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ

’ਯੁੱਧ ਨਸ਼ਿਆਂ ਵਿਰੁੱਧ’ ਦੇ 104 ਵੇਂ ਦਿਨ ਪੰਜਾਬ ਪੁਲਿਸ ਵੱਲੋਂ 116 ਨਸ਼ਾ ਤਸਕਰ ਗ੍ਰਿਫ਼ਤਾਰ; 9.9 ਕਿਲੋ ਹੈਰੋਇਨ ਅਤੇ 11.23 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਜੂਨ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 104ਵੇਂ…

Read More