ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਾਰਕੋ-ਤਸਕਰੀ ਰੈਕੇਟ ਦਾ ਪਰਦਾਫਾਸ਼; 4.5 ਕਿਲੋਗ੍ਰਾਮ ਹੈਰੋਇਨ, 11 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਮੁੱਢਲੀ ਜਾਂਚ ਤੋਂ ਪਤਾ ਲੱਗਿਆ ਕਿ ਗ੍ਰਿਫ਼ਤਾਰ ਮੁਲਜ਼ਮ ਪਾਕਿਸਤਾਨ-ਅਧਾਰਤ ਤਸਕਰ ਦੇ ਸੰਪਰਕ ਵਿੱਚ ਸੀ, ਜੋ ਖੇਪ ਪਹੁੰਚਾਉਣ ਲਈ ਡਰੋਨ ਦੀ ਵਰਤੋਂ ਕਰ ਰਿਹਾ ਸੀ: ਡੀਜੀਪੀ ਗੌਰਵ ਯਾਦਵ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਚੰਡੀਗੜ੍ਹ/ਅੰਮ੍ਰਿਤਸਰ (ਸੁਰ ਸਾਂਝ ਡਾਟ ਕਾਮ ਬਿਊਰੋ), 13 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਮੁਹਿੰਮ…