ਚੋਣ ਕਮਿਸ਼ਨ ਵੱਲੋਂ ਦੇਸ਼ ਭਰ ਦੇ ਮੀਡੀਆ ਅਫਸਰਾਂ ਲਈ ਇੱਕ ਦਿਨਾਂ ਓਰੀਐਂਟਸ਼ਨ ਪ੍ਰੋਗਰਾਮ
ਪੰਜਾਬ ਦੀ ਤਰਫੋਂ ਪੀ.ਆਰ.ਓ. ਨਰਿੰਦਰ ਪਾਲ ਸਿੰਘ ਜਗਦਿਓ ਅਤੇ ਸਵੀਪ ਸਲਾਹਕਾਰ ਮਨਪ੍ਰੀਤ ਅਨੇਜਾ ਵੱਲੋਂ ਸ਼ਮੂਲੀਅਤ ਸੀਈਓ ਦਫਤਰ ਪੰਜਾਬ ਦੀਆਂ ਨਿਵੇਕਲੀਆਂ ਪਹਿਲਕਦਮੀਆਂ ਬਾਰੇ ਦੇਸ਼ ਨੂੰ ਕਰਵਾਇਆ ਜਾਣੂੰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 6 ਜੂਨ: ਭਾਰਤ ਦੇ ਚੋਣ ਕਮਿਸ਼ਨ ਨੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੀਡੀਆ ਨੋਡਲ ਅਫ਼ਸਰਾਂ ਅਤੇ ਸੋਸ਼ਲ ਮੀਡੀਆ ਨੋਡਲ ਅਫ਼ਸਰਾਂ ਲਈ…