ਮੁੱਖ ਮੰਤਰੀ ਨੇ ਪਟਿਆਲਾ ਵਿੱਚ ਵਾਪਰੇ ਸੜਕ ਹਾਦਸੇ ਵਿੱਚ ਸਕੂਲੀ ਵਿਦਿਆਰਥੀਆਂ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 7 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਸਮਾਣਾ-ਪਟਿਆਲਾ ਸੜਕ ‘ਤੇ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਪੰਜ ਸਕੂਲੀ ਵਿਦਿਆਰਥੀਆਂ ਅਤੇ ਡਰਾਈਵਰ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਹਾਦਸੇ ‘ਤੇ ਦੁੱਖ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਦੇ ਮੈਂਬਰਾਂ ਨਾਲ ਹਮਦਰਦੀ…