www.sursaanjh.com > ਪੰਜਾਬ

ਪ੍ਰਿੰਸੀਪਲ ਬਹਾਦਰ ਸਿੰਘ ਗੋਸਲ ਦੀਆਂ ਦੋ ਪੁਸਤਕਾਂ ਲੋਕ ਅਰਪਣ ਅਤੇ ਕਵੀ ਦਰਬਾਰ ਕਰਵਾਇਆ ਗਿਆ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਮਈ: ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਵਲੋਂ ਅੱਜ ਸੈਣੀ ਭਵਨ ਸੈਕਟਰ-24 (ਸਾਹਮਣੇ ਬਤਰਾ ਥੀਏਟਰ) ਚੰਡੀਗੜ੍ਹ ਵਿਖੇ ਇਕ ਸ਼ਾਨਦਾਰ ਸਮਾਗਮ ਅਤੇ ਕਵੀ ਦਰਬਾਰ ਕਰਵਾਇਆ ਗਿਆ। ਇਸ ਸਮਾਗਮ ਵਿੱਚ ਪ੍ਰਿੰ. ਬਹਾਦਰ ਸਿੰਘ ਗੋਸਲ ਦੀਆਂ ਦੋ ਪੁਸਤਕਾਂ “ਆ ਨੀ ਚਿੜੀਏ ਪਾਣੀ ਪੀ” ਅਤੇ “ ਕਲਮ ਅਤੇ ਕਲਾ ਦਾ ਸੁਮੇਲ” ਲੋਕ ਅਰਪਣ…

Read Full News

ਸ਼ਰੇਅ ਜਨਾਰਦਨ ਦੀ ਕਾਵਿ ਪੁਸਤਕ ‘’Sillage’’ ਦਾ ਅਨੁਵਾਦਿਤ ਰੂਪ ‘‘ਖ਼ੁਸਬੂ’’ ਲੋਕ ਅਰਪਣ ਸਮਾਗਮ 7 ਜੂਨ ਨੂੰ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਮਈ: ਬੀਜੁਆਏ ਅਤੇ ਜ਼ੀਨਾ ਵੱਲੋਂ ਸ਼ਰੇਅ ਜਨਾਰਦਨ ਦੀ ਕਾਵਿ ਪੁਸਤਕ ‘’Sillage’’ ਦਾ ਪੰਜਾਬੀ ਵਿੱਚ ਅਨੁਵਾਦਿਤ ਰੂਪ ‘‘ਖ਼ੁਸਬੂ’’ ਦਾ ਲੋਕ ਅਰਪਣ ਸਮਾਗਮ 7 ਜੂਨ 2026 ਨੂੰ ਦੁਪਹਿਰ 12.00 ਵਜੇ ਅਫੋਏ (Afoi), ਏਅਰ ਫੋਸ ਆਫੀਸਰਜ਼ ਇੰਸਟੀਚਿਊਟ, ਸੈਕਟਰ 31-ਬੀ, ਚੰਡੀਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ…

Read Full News

ਪੰਜਾਬ ਮਿਉਂਸਪਲ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਇਤਿਹਾਸਕ ਜਿੱਤ

ਪੰਜਾਬ ਨੇ ਨਫ਼ਰਤ ਦੀ ਰਾਜਨੀਤੀ ਨੂੰ ਨਕਾਰਿਆ; ‘ਈ.ਡੀ. ਪਾਰਟੀ’ (ਭਾਜਪਾ) ਪੰਜਵੇਂ ਸਥਾਨ ‘ਤੇ ਖਿਸਕੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬੀਆਂ ਨੇ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਦਾ ‘ਸਫ਼ਾਇਆ’ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਧੂਰੀ ਦੀਆਂ 21 ਵਿੱਚੋਂ 19 ਸੀਟਾਂ ‘ਤੇ ‘ਆਪ’ ਦੀ ਹੂੰਝਾ ਫੇਰ ਜਿੱਤ, ਭਾਜਪਾ, ਅਕਾਲੀ ਦਲ ਅਤੇ ਕਾਂਗਰਸ ਚਿੱਤ: ਮੁੱਖ ਮੰਤਰੀ ਭਗਵੰਤ…

Read Full News

ਨੌਜਵਾਨ ਕਹਾਣੀਕਾਰ ਗੁਰਦੀਪ ਮਹੌਣ ਦੀ ਕਹਾਣੀ ‘ਬੂਹਾ ਖੁੱਲ੍ਹਾ ਰੱਖੀਂ’ ਉੱਪਰ ਹੋਈ ਵਿਚਾਰ-ਚਰਚਾ

ਨੌਜਵਾਨ ਕਹਾਣੀਕਾਰ ਗੁਰਦੀਪ ਮਹੌਣ ਦੀ ਕਹਾਣੀ ‘ਬੂਹਾ ਖੁੱਲ੍ਹਾ ਰੱਖੀਂ’ ਉੱਪਰ ਹੋਈ ਵਿਚਾਰ-ਚਰਚਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 28 ਮਈ: ਕਹਾਣੀ ਸੰਗਤ ਚੰਡੀਗੜ੍ਹ ਵੱਲੋਂ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਖੇ ਅੱਜ ਨੌਜਵਾਨ ਕਹਾਣੀਕਾਰ ਗੁਰਦੀਪ ਮਹੌਣ ਦੀ ਕਹਾਣੀ ‘ਬੂਹਾ ਖੁੱਲ੍ਹਾ ਰੱਖੀਂ’ ਉੱਪਰ ਵਿਚਾਰ-ਚਰਚਾ ਕਰਵਾਈ ਗਈ, ਜਿਸ ਦੀ ਪ੍ਰਧਾਨਗੀ ਡਾ. ਲਖਵਿੰਦਰ ਕੌਰ ਵਿਰਕ ਨੇ ਕੀਤੀ। ਕਹਾਣੀ ਪਾਠ ਉਪਰੰਤ ਵਿਚਾਰ…

Read Full News

ਪ੍ਰੋ. ਜਯਾ ਪ੍ਰਕਾਸ਼ ਸ਼ਰਮਾ ਦੀ ਯਾਦ ਵਿੱਚ ਸਮ੍ਰਿਤੀ ਉਤਸਵ ਦਾ ਆਯੋਜਨ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 28 ਮਈ: ਚੰਡੀਗੜ੍ਹ ਸਾਹਿਤ ਅਕਾਦਮੀ ਵੱਲੋਂ ਉੱਘੇ ਕਵੀ, ਆਲੋਚਕ ਤੇ ਪੰਜਾਬ ਯੂਨੀਵਰਸਿਟੀ ਦੇ ਸਾਬਕਾ ਪ੍ਰੋਫੈਸਰ, ਪ੍ਰੋ. ਜਯਾ ਪ੍ਰਕਾਸ਼ ਸ਼ਰਮਾ ਦੀ ਯਾਦ ਵਿੱਚ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਰਾਜੀਵ ਗਾਂਧੀ ਭਵਨ ਵਿਖੇ ਸਮ੍ਰਿਤੀ ਉਤਸਵ ਦਾ ਆਯੋਜਨ ਕੀਤਾ ਗਿਆ। ਡਾ. ਸ਼ਮੀਰ ਸਿੰਘ ਨੇ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਸਾਹਿਤ…

Read Full News

ਸੁਰਜੀਤ ਪਾਤਰ ਦੇ ਪੰਜਾਬੀ ਕਵਿਤਾ ਬਾਰੇ ਸਿਰਜੇ ਸੁਪਨੇ ਨੂੰ ਸਮਰਪਿਤ ਦੋ ਰੋਜ਼ਾ ਪੁਸਤਕ ਵਿਚਾਰ ਚਰਚਾ 30-31 ਮਈ ਨੂੰ

ਸੁਰਜੀਤ ਪਾਤਰ ਦੇ ਪੰਜਾਬੀ ਕਵਿਤਾ ਬਾਰੇ ਸਿਰਜੇ ਸੁਪਨੇ ਨੂੰ ਸਮਰਪਿਤ ਦੋ ਰੋਜ਼ਾ ਪੁਸਤਕ ਵਿਚਾਰ ਚਰਚਾ 30-31 ਮਈ ਨੂੰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਮਈ: ਕਲਾ ਪਰਿਸ਼ਦ ਵੱਲੋਂ ਸੁਰਜੀਤ ਪਾਤਰ ਦੇ ਪੰਜਾਬੀ ਕਵਿਤਾ ਬਾਰੇ ਸਿਰਜੇ ਸੁਪਨੇ ਨੂੰ ਸਮਰਪਿਤ ਦੋ ਰੋਜ਼ਾ ਪੁਸਤਕ ਵਿਚਾਰ ਚਰਚਾ 30-31 ਮਈ, 2026 ਨੂੰ ਸਵੇਰੇ 10.00 ਵਜੇ ਤੋਂ 5.00 ਵਜੇ ਤੱਕ…

Read Full News

ਪੰਜਾਬੀ ਲੇਖਕ ਰਿਪੁਦਮਨ ਸਿੰਘ ਰੂਪ ਦਾ ਸਰੀਰ ਖੋਜ ਕਾਰਜਾਂ ਵਾਸਤੇ ਪੀਜੀਆਈ ਨੂੰ ਕੀਤਾ ਦਾਨ

ਪੰਜਾਬੀ ਲੇਖਕ ਰਿਪੁਦਮਨ ਸਿੰਘ ਰੂਪ ਦਾ ਸਰੀਰ ਖੋਜ ਕਾਰਜਾਂ ਵਾਸਤੇ ਪੀਜੀਆਈ ਨੂੰ ਕੀਤਾ ਦਾਨ ਵੱਡੇ ਭਰਾ ਸੰਤੋਖ ਸਿੰਘ ਧੀਰ ਦਾ ਸਰੀਰ ਵੀ ਕੀਤਾ ਗਿਆ ਸੀ ਦਾਨ ਕਲਮ ਕਦੇ ਵੀ ਹਾਕਿਮ ਧਿਰ ਦੇ ਹੱਕ ਵਿਚ ਨਹੀਂ ਚੱਲੀ, ਉਹ ਚਾਰ ਮੋਢਿਆਂ ਦੀ ਪ੍ਰਵਾਹ ਕੀਤੇ ਬਿਨਾਂ ਹਮੇਸ਼ਾ ਸੱਚ ਬੋਲੇ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਮਈ: ਪ੍ਰਸਿੱਧ…

Read Full News

ਓਲੰਪਿਕ ਖਿਡਾਰੀ ਤੇ ਏਸ਼ੀਆਈ ਖੇਡਾਂ ਦੇ ਸੋਨ ਤਗਮਾ ਜੇਤੂ ਰਾਜਾ ਰਣਧੀਰ ਸਿੰਘ ਦੇ ਦੇਹਾਂਤ ‘ਤੇ ਗਹਿਰਾ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ ), 27 ਮਈ: ਉੱਘੇ ਕਿਸਾਨ ਨੇਤਾ ਰਾਜਿੰਦਰ ਸਿੰਘ ਬਡਹੇੜੀ, ਸਾਬਕਾ ਡਾਇਰੈਕਟਰ ਪੰਜਾਬ ਮੰਡੀ ਬੋਰਡ ਨੇ ਓਲੰਪਿਕ ਖਿਡਾਰੀ ਤੇ ਏਸ਼ੀਆਈ ਖੇਡਾਂ ਦੇ ਸੋਨ ਤਗਮਾ ਜੇਤੂ ਰਾਜਾ ਰਣਧੀਰ ਸਿੰਘ ਦੇ ਦੇਹਾਂਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜ ਵਾਰ ਓਲੰਪਿਕ ਵਿੱਚ ਭਾਰਤ ਦੀ ਨੁਮਾਇੰਦਗੀ ਕਰਨ ਵਾਲੇ ਰਾਜਾ…

Read Full News

ਪ੍ਰਿੰ. ਬਹਾਦਰ ਸਿੰਘ ਗੋਸਲ ਦੀਆਂ ਦੋ ਪੁਸਤਕਾਂ ‘ਆ ਨੀ ਚਿੜੀਏ’ ਅਤੇ ‘ਕਲਮ ਅਤੇ ਕਲਾ ਦਾ ਸੁਮੇਲ’ 30 ਮਈ ਨੂੰ ਹੋਣਗੀਆਂ ਲੋਕ ਅਰਪਣ

ਪ੍ਰਿੰ. ਬਹਾਦਰ ਸਿੰਘ ਗੋਸਲ ਦੀਆਂ ਦੋ ਪੁਸਤਕਾਂ ‘ਆ ਨੀ ਚਿੜੀਏ’ ਅਤੇ ‘ਕਲਮ ਅਤੇ ਕਲਾ ਦਾ ਸੁਮੇਲ’ 30 ਮਈ ਨੂੰ ਹੋਣਗੀਆਂ ਲੋਕ ਅਰਪਣ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 26 ਮਈ: ਪ੍ਰਿੰ. ਬਹਾਦਰ ਸਿੰਘ ਗੋਸਲ ਦੀਆਂ ਦੋ ਪੁਸਤਕਾਂ ‘ਆ ਨੀ ਚਿੜੀਏ’ ਅਤੇ ‘ਕਲਮ ਅਤੇ ਕਲਾ ਦਾ ਸੁਮੇਲ’ 30 ਮਈ 2026 ਨੂੰ ਸਵੇਰੇ 10.00 ਵਜੇ, ਸੈਣੀ ਭਵਨ,…

Read Full News

ਫੌਜੀ ਅਦਾਰਿਆਂ ਵਿਚ ਮਾਤ-ਭਾਸ਼ਾ ਪੰਜਾਬੀ ਨੂੰ ਹਟਾ ਕੇ ਸੰਸਕ੍ਰਿਤ ਥੋਪਣ ਦਾ ਵਰਤਾਰਾ ਮੰਦਭਾਗਾ 

ਫੌਜੀ ਅਦਾਰਿਆਂ ਵਿਚ ਮਾਤ-ਭਾਸ਼ਾ ਪੰਜਾਬੀ ਨੂੰ ਹਟਾ ਕੇ ਸੰਸਕ੍ਰਿਤ ਥੋਪਣ ਦਾ ਵਰਤਾਰਾ ਮੰਦਭਾਗਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 26 ਮਈ: ਪੰਜਾਬੀ ਸਾਹਿਤ ਸਭਾ (ਰਜਿ.), ਮੁਹਾਲੀ ਦੀ ਮਾਸਿਕ ਇਕੱਤਰਤਾ ਨਗਰ ਨਿਗਮ ਦੀ ਪਬਲਿਕ ਲਾਇਬ੍ਰੇਰੀ, ਸੈਕਟਰ 69, ਮੁਹਾਲੀ ਵਿਖੇ ਡਾ. ਪੰਨਾ ਲਾਲ ਮੁਸਤਫ਼ਾਬਾਦੀ ਦੀ ਪ੍ਰਧਾਨਗੀ ਹੇਠ ਸੰਪੰਨ ਹੋਈ। ਸਭਾ ਦੇ ਪ੍ਰੈੱਸ ਸਕੱਤਰ ਇੰਦਰਜੀਤ ਸਿੰਘ ਜਾਵਾ ਨੇ…

Read Full News