ਮੁੱਖ ਮੰਤਰੀ ਦੀ ਅਗਵਾਈ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਨੇ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਇਕਜੁੱਟਤਾ ਦੀ ਵਿਲੱਖਣ ਮਿਸਾਲ ਕਾਇਮ ਕੀਤੀ
ਸੂਬੇ ਦਾ ਪਾਣੀ ਖੋਹਣ ਬਾਰੇ ਬੀ.ਬੀ.ਐਮ.ਬੀ. ਦੇ ਧੱਕੇ ਦੀ ਕੀਤੀ ਨਿਖੇਧੀ ਦਰਿਆਈ ਪਾਣੀ ਬਚਾਉਣ ਲਈ ਇਤਿਹਾਸਕ ਸਟੈਂਡ ਲੈਣ ਉਤੇ ਸਾਰੀਆਂ ਸਿਆਸੀ ਜਮਾਤਾਂ ਵੱਲੋਂ ਮੁੱਖ ਮੰਤਰੀ ਦੀ ਸ਼ਲਾਘਾ ਭਗਵੰਤ ਮਾਨ ਵੱਲੋਂ ਪਾਣੀ ਬਚਾਉਣ ਲਈ ਹਮਾਇਤ ਦੇ ਕੇ ਹੌਸਲਾ ਵਧਾਉਣ ਲਈ ਸਾਰੀਆਂ ਸਿਆਸੀ ਪਾਰਟੀਆਂ ਦਾ ਧੰਨਵਾਦ ਕਿਸੇ ਵੀ ਤਰੀਕੇ ਨਾਲ ਪਾਣੀਆਂ ਦੀ ਰਾਖੀ ਕਰਨ ਦੀ ਵਚਨਬੱਧਤਾ ਦੁਹਰਾਈ…