Breaking
www.sursaanjh.com > ਪੰਜਾਬ

ਮੋਦੀ ਸਰਕਾਰ ਵੱਲੋਂ ਪੰਜਾਬ ਦੇ ਹੱਕਾਂ ’ਤੇ ਡਾਕਾ ਨਿੰਦਨਯੋਗ;  ਪੰਜਾਬ ਦਾ ਪਾਣੀ ਬਚਾਉਣ ਲਈ ਲੜਾਈ ਜਾਰੀ ਰਹੇਗੀ: ਡਾ. ਬਲਜੀਤ ਕੌਰ

ਪੰਜਾਬ ਦੇ ਪਾਣੀ, ਕਿਸਾਨਾਂ ਤੇ ਮਜ਼ਦੂਰਾਂ ਦੇ ਹੱਕਾਂ ਲਈ ਪੰਜਾਬੀਆਂ ਦੀ ਆਵਾਜ਼ ਹਮੇਸ਼ਾ ਬੁਲੰਦ ਰਹੇਗੀ: ਡਾ. ਬਲਜੀਤ ਕੌਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 1 ਮਈ: ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਉਸਦੇ ਦਰਿਆਈ ਪਾਣੀ ਦੇ ਹੱਕ ਤੋਂ ਵਾਂਝਿਆਂ ਰੱਖਣ ਦੀ ਕੋਸ਼ਿਸ਼ ਨੂੰ ਸਖਤ ਨਿੰਦਣਯੋਗ ਕਰਾਰ ਦਿੰਦਿਆਂ ਪੰਜਾਬ ਦੀ…

Read More

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੰਗਲ ਡੈਮ ਪਹੁੰਚੇ-ਪੰਜਾਬ ਦੇ ਪਾਣੀਆਂ ਦੀ ਇਕ ਵੀ ਬੂੰਦ ਕਿਸੇ ਹੋਰ ਨੂੰ ਚੋਰੀ ਨਹੀਂ ਕਰਨ ਦੇਵਾਂਗਾ

ਬੀ.ਬੀ.ਐਮ.ਬੀ. ਪੰਜਾਬ ਨੂੰ ਦਰਕਿਨਾਰ ਕਰਕੇ ਹਰਿਆਣਾ ਨੂੰ ਪਾਣੀ ਨਹੀਂ ਜਾਰੀ ਕਰ ਸਕਦਾ-ਮੁੱਖ ਮੰਤਰੀ ਨੰਗਲ (ਰੂਪਨਗਰ) (ਸੁਰ ਸਾਂਝ ਡਾਟ ਕਾਮ ਬਿਊਰੋ), 1 ਮਈ: ਪੰਜਾਬ ਕੋਲ ਕਿਸੇ ਹੋਰ ਨੂੰ ਦੇਣ ਲਈ ਇਕ ਵੀ ਬੂੰਦ ਵਾਧੂ ਨਾ ਹੋਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਸ਼ਬਦਾਂ ਵਿੱਚ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਤਾਨਾਸ਼ਾਹੀ…

Read More

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਸਕਾਲਰਸ਼ਿਪ ਵਿੱਚ ਇਤਿਹਾਸਕ ਰਿਕਾਰਡ, 242 ਕਰੋੜ ਜਾਰੀ — ਭਾਰਤ ਸਰਕਾਰ ਵੱਲੋਂ ਵੀ ਸ਼ਲਾਘਾ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਸਕਾਲਰਸ਼ਿਪ ਵਿੱਚ ਇਤਿਹਾਸਕ ਰਿਕਾਰਡ, 242 ਕਰੋੜ ਜਾਰੀ — ਭਾਰਤ ਸਰਕਾਰ ਵੱਲੋਂ ਵੀ ਸ਼ਲਾਘਾ ਡਾ. ਬਲਜੀਤ ਕੌਰ ਵੱਲੋਂ ਵਿਦਿਆਰਥੀਆਂ ਲਈ ਵੱਡੀ ਘੋਸ਼ਣਾ — ਡਾ ਅੰਬੇਦਕਰ ਸਕਾਲਰਸ਼ਿਪ ਪੋਰਟਲ ਨੂੰ 15 ਮਈ ਤੱਕ ਦੁਬਾਰਾ ਖੋਲ੍ਹਣ ਦਾ ਕੀਤਾ ਫ਼ੈਸਲਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 1 ਮਈ: ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਸਮੇਂ ਸਿਰ…

Read More

ਪੰਜਾਬ ਸਰਕਾਰ; ਕਿਰਤੀਆਂ ਦੀ ਭਲਾਈ ਦੀ ਸਰਕਾਰ: ਸੌਂਦ

ਉਸਾਰੀ ਅਤੇ ਇਮਾਰਤੀ ਕਿਰਤੀਆਂ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਕਈ ਉਪਰਾਲੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 1 ਲੱਖ 30 ਹਜ਼ਾਰ ਉਸਾਰੀ ਕਾਮਿਆਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਕਵਰ ਕੀਤਾ ਹੁਣ ਕਾਮੇ ਨਿੱਜੀ ਹਸਪਤਾਲਾਂ ਵਿੱਚ ਵੀ ਸਰਜਰੀਆਂ, ਆਪ੍ਰੇਸ਼ਨ ਆਦਿ ਮੁਫ਼ਤ ਕਰਵਾ ਸਕਦੇ ਹਨ ਸਿਰਫ਼ 4 ਮਹੀਨਿਆਂ ਵਿੱਚ 80,000 ਲੇਬਰ ਅਤੇ ਹੋਰ ਭਲਾਈ ਸਕੀਮ ਕਾਰਡ…

Read More

ਸ਼ਾਨਦਾਰ ਸੇਵਾਵਾਂ ਬਦਲੇ ਪੰਚਾਇਤ ਤੇ ਸਮਾਜ ਸੇਵੀ ਸੰਸਥਾਵਾਂ ਵਲੋਂ ਪ੍ਰਿੰਸੀਪਲ ਇਕਬਾਲ ਕੌਰ ਦਾ ਸਨਮਾਨ

ਚੰਡੀਗੜ੍ਹ 1 ਮਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬਲਾਕ ਮਾਜਰੀ ਦੇ ਪਿੰਡ ਖਿਜ਼ਰਾਬਾਦ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਪ੍ਰਿੰਸੀਪਲ ਇਕਬਾਲ ਕੌਰ ਨੂੰ ਸੇਵਾ ਮੁਕਤੀ ਮੌਕੇ ਪੰਚਾਇਤ, ਸਮਾਜ ਸੇਵੀ ਸੰਸਥਾਵਾਂ ਅਤੇ ਸਕੂਲ ਸਟਾਫ਼ ਵਲੋਂ ਸਨਮਾਨਿਤ ਕੀਤਾ ਗਿਆ। ਇਸ ਸਬੰਧੀ ਹੋਏ ਸਮਾਗਮ ਦੌਰਾਨ ਬੁਲਾਰਿਆਂ ਨੇ ਇਕਬਾਲ ਕੌਰ ਵਲੋਂ ਸਕੂਲ ਮੁਖੀ ਵਜੋਂ ਲਗਾਤਾਰ ਸੱਤ ਸਾਲਾਂ ਦੀ…

Read More

ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਪਾਣੀਆਂ ’ਤੇ ਸਾਜ਼ਿਸ਼ਾਂ ਘੜਨ ਲਈ ਭਾਜਪਾ ਨੂੰ ਘੇਰਿਆ, ਸਾਡੇ ਕੋਲ ਇਕ ਵੀ ਬੂੰਦ ਵਾਧੂ ਪਾਣੀ ਨਹੀਂ-ਮੁੱਖ ਮੰਤਰੀ

ਪੰਜਾਬ ਦੇ ਪਾਣੀਆਂ ਦੇ ਹੱਕਾਂ ਦੀ ਰਾਖੀ ਕਰਨ ਦਾ ਸੰਕਲਪ ਦੁਹਰਾਇਆ ਭਾਜਪਾ ਦੀ ਅਗਵਾਈ ਵਾਲੀਆਂ ਕੇਂਦਰ ਤੇ ਹਰਿਆਣਾ ਸਰਕਾਰਾਂ ਸੱਤਾ ਦੀ ਦੁਰਵਰਤੋਂ ਕਰ ਰਹੀਆਂ-ਭਗਵੰਤ ਸਿੰਘ ਮਾਨ ਚੰਡੀਗੜ੍ਹ, 30 ਅਪ੍ਰੈਲ ਹਰਿਆਣਾ ਅਤੇ ਕੇਂਦਰ ਦੀਆਂ ਸਰਕਾਰ ਵੱਲੋਂ ਪੰਜਾਬ ਦੇ ਪਾਣੀਆਂ ’ਤੇ ਡਾਕਾ ਮਾਰਨ ਦੀਆਂ ਕੋਝੀਆਂ ਸਾਜ਼ਿਸ਼ਾਂ ਘੜਨ ਲਈ ਭਾਰਤੀ ਜਨਤਾ ਪਾਰਟੀ ’ਤੇ ਵਰ੍ਹਦਿਆਂ ਮੁੱਖ ਮੰਤਰੀ ਭਗਵੰਤ ਸਿੰਘ…

Read More

ਜਸਵੀਰ ਸਿੰਘ ਗੜ੍ਹੀ ਵਲੋਂ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਨਾਲ ਮੁਲਾਕਾਤ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਅਪ੍ਰੈਲ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ  ਜਸਵੀਰ ਸਿੰਘ ਗੜ੍ਹੀ ਵਲੋਂ ਅੱਜ ਚੰਡੀਗੜ੍ਹ ਦੌਰੇ ‘ਤੇ ਆਏ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਕੀਤੇ ਜਾ ਰਹੇ ਕੰਮਾਂ ਤੋਂ ਕਿਸ਼ੋਰ ਮਕਵਾਨਾ…

Read More

750 ਨੌਜਵਾਨਾਂ ਲਈ ਨੌਕਰੀਆਂ ਦੇ ਮੌਕੇ ਪੈਦਾ ਹੋਣਗੇ: ਹਰਭਜਨ ਸਿੰਘ ਈਟੀਓ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਅਪ੍ਰੈਲ: ਖਪਤਕਾਰਾਂ ਲਈ ਸ਼ਿਕਾਇਤ ਨਿਵਾਰਣ ਅਤੇ ਸੇਵਾ ਪ੍ਰਦਾਨ ਪ੍ਰਣਾਲੀ ਦੀ ਮਜ਼ਬੂਤੀ ਵੱਲ ਵੱਡੀ ਪੁਲਾਂਘ ਪੁੱਟਦਿਆਂ ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਕਾਲ ਸੈਂਟਰ ਦੇ ਬੁਨਿਆਦੀ ਢਾਂਚੇ ਦੇ…

Read More

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 11 ਨਵ-ਨਿਯੁਕਤ ਸੈਕਸ਼ਨ ਅਫਸਰਜ਼ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਅਪ੍ਰੈਲ: ਪੰਜਾਬ ਦੇ ਵਿੱਤੀ ਪ੍ਰਬੰਧਨ ਢਾਂਚੇ ਨੂੰ ਮਜ਼ਬੂਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ 11 ਕਮਰਚਾਰੀਆਂ, ਜਿਨ੍ਹਾਂ ਵੱਲੋਂ ਐਸ.ਏ.ਐਸ. ਪ੍ਰੀਖਿਆ ਪਾਸ ਕੀਤੀ ਗਈ ਹੈ, ਨੂੰ ਬਤੌਰ ਸੈਕਸ਼ਨ ਅਫਸਰ ਨਿਯੁਕਤੀ ਪੱਤਰ ਸੌਂਪੇ। ਇਹ ਕਰਮਚਾਰੀ, ਜੋ ਪਹਿਲਾਂ ਪੰਜਾਬ ਸਿਵਲ ਸਕੱਤਰੇਤ ਵਿਖੇ ਵੱਖ-ਵੱਖ…

Read More

ਉਦਯੋਗ ਬਣੇ ਨਵੇਂ ਕਲਾਸਰੂਮ: ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਨਿਵੇਕਲੇ ਬੀ.ਟੈਕ ਪ੍ਰੋਗਰਾਮ ਦਾ ਕੀਤਾ ਆਗ਼ਾਜ਼

ਐਮ.ਆਰ.ਐਸ.ਪੀ.ਟੀ.ਯੂ. ਅਤੇ ਵਿਕਟੂਰਾ ਟੈਕਨਾਲੌਜੀਜ਼ ਨੇ ਸਿੱਖਿਆ-ਉਦਯੋਗ ਦੇ ਪਾੜੇ ਨੂੰ ਖ਼ਤਮ ਕਰਨ ਲਈ ਮਿਲਾਇਆ ਹੱਥ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਅਪ੍ਰੈਲ: ਸੂਬੇ ਵਿੱਚ ਹੁਨਰ-ਆਧਾਰਤ ਸਿੱਖਿਆ ‘ਤੇ ਧਿਆਨ ਕੇਂਦਰਿਤ ਕਰਦਿਆਂ ਤਕਨੀਕੀ ਸਿੱਖਿਆ ਨੂੰ ਉਦਯੋਗ ਦੀਆਂ ਲੋੜਾਂ ਦੇ ਹਾਣੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ…

Read More